Politics
ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ MP ਰਵਨੀਤ ਬਿੱਟੂ ਦਾ ਵੱਡਾ ਬਿਆਨ

ਚੰਡੀਗੜ੍ਹ 13ਸਤੰਬਰ 2023: ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਕਾਂਗਰਸ ਦੇ MP ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ ਬੋਲੇ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਦੇ ਨਾਲ ਪੰਜਾਬ ਦੇ ਵਿੱਚ ਸਮਝੌਤਾ ਹੋ ਚੁੱਕਿਆ ਹੈ| ਓਥੇ ਹੀ ਬਿੱਟੂ ਨੇ ਕਿਹਾ ਕਿ ਪਾਰਟੀ ਦੇ ਵੱਡੇ ਲੀਡਰ ਹਾਈਕਮਾਨ ਦੇ ਫ਼ੈਸਲੇ ਖਿਲਾਫ਼ ਬੋਲਣ ਤੋਂ ਗੁਰੇਜ ਕਰਨ | ਓਥੇ ਹੀ ਬਿੱਟੂ ਨੇ ਆਪ ਦੇ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਤੇ ਮੋਹਰ ਲਾਉਂਦੇ ਹੋਏ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਨਸੀਅਤ ਦਿੱਤੀ ਹੈ।ਓਥੇ ਹੀ ਬਿੱਟੂ ਨੇ ਆਗੂਆਂ ਨੂੰ ਇਹ ਵੀ ਕਿਹਾ ਕਿ, ਜੇਕਰ ਕੋਈ ਦਿੱਕਤ ਹੈ ਤਾਂ ਹਾਈਕਮਾਨ ਸਾਹਮਣੇ ਗੱਲ ਰੱਖੀ ਜਾਵੇ।