World
ਮੁੰਬਈ ਪੁਲਸ ਨੇ 36 ਲੱਖ ਰੁਪਏ ਦੀ ਚਰਸ ਕੀਤੀ ਜ਼ਬਤ,1 ਤਸਕਰ ਗ੍ਰਿਫਤਾਰ

ਮੁੰਬਈ ਦੇ ਕਾਂਦੀਵਲੀ ਦੇ ਚਾਰਕੋਪ ਇਲਾਕੇ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ‘ਚੋਂ 36 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਮੁੰਬਈ ਪੁਲਿਸ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ (ਏਐਨਸੀ) ਦੀ ਕਾਂਦੀਵਲੀ ਯੂਨਿਟ ਨੇ ਇੱਕ ਅਪਾਰਟਮੈਂਟ ‘ਤੇ ਛਾਪਾ ਮਾਰਿਆ ਜਿੱਥੇ ਉਨ੍ਹਾਂ ਨੇ 1.23 ਕਿਲੋਗ੍ਰਾਮ ਚਰਸ ਬਰਾਮਦ ਕੀਤੀ।