Connect with us

Religion

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

Published

on

11 ਜਨਵਰੀ 2024: ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ , ਆਪੇ ਗੁਰ ਚੇਲਾ , ਸ਼੍ਰੀ ਅਨੰਦਪੁਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਰਾਹ ਦੇ ਵਿੱਚ ਪੜਾਅ ਕਰਦੇ ਹੋਏ ਅੱਜ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ਼੍ਰੀ ਚਰਨ ਕਮਲ ਸਾਹਿਬ ਤਕਰੀਬਨ 1 ਵਜੇ ਦੇ ਕਰੀਬ ਪਹੁੰਚੇਗਾ। ਪਾਵਨ ਪਵਿੱਤਰ ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਸੰਗਤਾਂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਰਹੀਆਂ ਹਨ । ਸੰਗਤਾਂ ਵੱਲੋਂ ਲੰਗਰ ਦੇ ਪ੍ਰਬੰਧ ਵੀ ਕੀਤੇ ਗਏ ਹਨ।