Haryana
ਨਾਇਬ ਸੈਣੀ ਹੋ ਸਕਦੇ ਹਨ ਨਵਾਂ CM ਚਿਹਰਾ

12 ਮਾਰਚ 2024: ਹਰਿਆਣਾ ਦੀ ਸਿਆਸਤ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਨਾਇਬ ਸੈਣੀ CM ਦਾ ਨਵਾਂ ਚਿਹਰਾ ਹੋ ਸਕਦੇ ਹਨ |
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ-ਜੇਜੇਪੀ ਗਠਜੋੜ ਟੁੱਟ ਗਿਆ ਹੈ। ਚੰਡੀਗੜ੍ਹ ‘ਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਨਾਲ ਰਾਜ ਭਵਨ ਪਹੁੰਚੇ ਅਤੇ ਪੂਰੀ ਕੈਬਨਿਟ ਦਾ ਅਸਤੀਫਾ ਸੌਂਪ ਦਿੱਤਾ। ਹੁਣ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਹੋਵੇਗਾ।