Connect with us

National

ਮੁੱਖ ਮੰਤਰੀ ਬਣਨ ਤੋਂ ਬਾਅਦ ਨਾਇਬ ਸਿੰਘ ਸੈਣੀ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

Published

on

ਮੁੱਖ ਮੰਤਰੀ ਬਣਨ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਿੱਲੀ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਕੈਬਨਿਟ ਵਿਸਥਾਰ ਅਤੇ ਲੋਕ ਸਭਾ ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ।

ਦੱਸ ਦੇਈਏ ਕਿ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਭਰੋਸੇ ਦਾ ਵੋਟ ਹਾਸਿਲ ਕੀਤਾ ਸੀ। ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸਦਨ ਵਿੱਚ ਭਰੋਸੇ ਦੇ ਮਤੇ ’ਤੇ ਚਰਚਾ ਮਗਰੋਂ ਜ਼ੁਬਾਨੀ ਵੋਟ ਰਾਹੀਂ ਮੌਜੂਦਾ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਪਾਸ ਕਰ ਦਿੱਤਾ ਗਿਆ।

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੀ ਪਹਿਲੀ ਫੇਰੀ ‘ਤੇ ਦਿੱਲੀ ਪਹੁੰਚ ਗਏ ਹਨ। ਸਵੇਰੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਸਿਆਸੀ ਹਾਲਾਤ ‘ਤੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਨੂੰ ਸਾਰਿਆਂ ਨੂੰ ਨਾਲ ਲੈ ਕੇ ਮਜ਼ਬੂਤੀ ਨਾਲ ਅੱਗੇ ਵਧਣਾ ਹੋਵੇਗਾ। ਉਨ੍ਹਾਂ