Governance
ਪੀਐਮ ਮੋਦੀ ਨੇ ਟਵੀਟ ਕਰਕੇ ਜਸਟਿਨ ਟਰੂਡੋ ਦਾ ਕੀਤਾ ਧੰਨਵਾਦ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰਕੇ ਦੱਸਿਆ ਕਿ ਕਨੈਡਾ ਦੇ ਪੀਐਮ @JustinTrudeau ਨਾਲ ਚੰਗਾ ਵਿਚਾਰ ਵਟਾਂਦਰਾ ਹੋਇਆ ਹੈ।
ਪੀਐਮ ਮੋਦੀ ਨੇ ਇਹਨਾਂ ਮੁਸ਼ਕਿਲ ਸਮੇਂ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਦੇਖਭਾਲ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ। ਪੀਐਮ ਮੋਦੀ ਨੇ ਕਿਹਾ ਭਾਰਤ ਅਤੇ ਕੈਨੇਡਾ ਵਿਚਕਾਰ ਸਹਿਯੋਗ ਅਤੇ ਭਾਈਵਾਲੀ ਮਹਾਂਮਾਰੀ ਨਾਲ ਲੜਨ ਲਈ ਮਹੱਤਵਪੂਰਨ ਹੈ ਜਿਸ ਵਿੱਚ ਡਾਕਟਰੀ ਖੋਜ ਅਤੇ ਸਪਲਾਈ ਚੇਨ ਪ੍ਰਬੰਧਨ ਵੀ ਸ਼ਾਮਲ ਹੈ।
Continue Reading