Connect with us

punjab

ਨਵਜੋਤ ਸਿੱਧੂ ਖੁੰਖਾਰ ਜਾਨਵਰ, ਸਾਰੇ ਉਨਾਂ ਤੋਂ ਦੂਰ ਰਹੋ, ਜਾਣੋ ਸਿੱਧ ਦੀ ਪਤਨੀ ਨੇ ਕਿਉਂ ਕਹੀ ਇਹ ਗੱਲ

Published

on

ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ਵਿਚੋਂ ਰਿਹਾਅ ਨਹੀਂ ਹੋਣਗੇ। ਉਨ੍ਹਾਂ ਦੀ ਪਤਨੀ ਕ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਦ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ
ਉਨ੍ਹਾਂ ਲਿਖਿਆ ਹੈ ਕਿ ਨਵਜੋਤ ਸਿੱਧੂ ਖੁੰਖਾਰ ਜਾਨਵਰ ਦੀ ਕੈਟਾਗਿਰੀ ‘ਚ ਆਉਂਦੇ ਹਨ। ਇਸ ਲਈ ਸਰਕਾਰ ਉਨ੍ਹਾਂ ਨੂੰ ਗਣਤੰਤਰ ਦਿਹਾੜੇ ਦੀ ਰਾਹਤ ਨਹੀਂ ਦੇਣਾ ਚਾਹੁੰਦੀ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਉਨ੍ਹਾਂ ਤੋਂ ਦੂਰ ਰਹੋ।


ਤੁਹਨੋ ਇਹ ਵੀ ਦੱਸ ਦੇਈਏ ਕਿ ਪਹਿਲਾਂ ਇਸ ਗੱਲ ਦੀ ਚਰਚਾ ਜ਼ੋਰਾਂ ‘ਤੇ ਸੀ ਕਿ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ‘ਚੋਂ ਬਾਹਰ ਆ ਜਾਣਗੇ ਅਤੇ ਇਸ ਦੇ ਲਈ ਕਾਂਗਰਸੀ ਵਰਕਰਾਂ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ। ਇੱਥੋਂ ਤੱਕ ਕਿ ਉਨ੍ਹਾਂ ਦੇ ਸੁਆਗਤ ਲਈ ਹੋਰਡਿੰਗ ਤੱਕ ਵੀ ਲਗਵਾ ਦਿੱਤੇ ਗਏ ਸਨ, ਖਬਰਾਂ ਅਨੁਸਾਰ ਸਿੱਧੂ ਦੀ ਰਿਹਾਈ ਅੱਜ ਨਹੀਂ ਹੋ ਰਹੀ।