Connect with us

Punjab

ਨਵਜੋਤ ਸਿੱਧੂ ਨੇ ਪਟਿਆਲਾ ਅਦਾਲਤ ‘ਚ ਕੀਤਾ ਆਤਮ-ਸਮਰਪਣ

Published

on

ਪਟਿਆਲਾ: 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਨਵਜੋਤ ਸਿੱਧੂ ਨੂੰ ਕੱਲ੍ਹ ਸੁਪਰੀਮ ਕੋਰਟ ਦੇ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ। ਅੱਜ ਹੁਣ ਤੱਕ ਦੀ ਮਿਲੀ ਜਾਣਕਾਰੀ ਦੇ ਮੁਤਾਬਕ ਨਵਜੋਤ ਸਿੱਧੂ ਨੇ ਕੋਰਟ ‘ਚ ਸਿਰੰਡਰ ਕੀਤਾ ਹੈ। ਕੋਰਟ ਵਿੱਚ ਪੇਸ਼ੀ ਤੋਂ ਬਾਅਦ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।