ਨਵਾਂਸ਼ਹਿਰ ਜਿਸਨੂੰ ਗਰੀਨ ਜ਼ੋਨ ਵੱਜੋਂ ਐਲਾਨਿਆ ਗਿਆ ਸੀ। ਦੱਸ ਦਈਏ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 38 ਸਾਲ ਦੀ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਯੂ. ਪੀ. ਤੋਂ ਆਇਆ ਇਹ ਪਰਿਵਾਰ ਨਵਾਂਸ਼ਹਿਰ ਵਿਖੇ ਕਿਰਾਏ ਦੇ ਮਕਾਨ ‘ਤੇ ਰਹਿ ਰਿਹਾ ਸੀ। ਪੀੜਤ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।