Connect with us

Corona Virus

ਰਾਸ਼ਨ ਦੀ ਵੰਡ ਪ੍ਰਣਾਲੀ ‘ਤੇ ਬਾਰੀਕੀ ਨਾਲ ਕੰਮ ਕਰਨ ਦੀ ਲੋੜ- ਬਲਜਿੰਦਰ ਕੌਰ

Published

on


ਹਲਕਾ ਤਲਵੰਡੀ ਸਾਬੋ ਦੀ ‘ਆਪ’ ਵਿਧਾਇਕ ਪ੍ਰੋ.ਬਲਜਿੰਦਰ ਕੌਰ ਨੇ ਕੋਰੋਨਾ ਵਾਇਰਸ ਦੇ ਚਲਦੇ ਗਰੀਬ ਤੇ ਲੋੜਬੰਦ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿਿੱਤੇ ਜਾ ਰਹੇ ਰਾਸ਼ਨ ਦੀ ਵੰਡ ਪ੍ਰਣਾਲੀ ‘ਤੇ ਸਵਾਲ ਉਠਾਏ ਹਨ। ਬਲਜਿੰਦਰ ਕੌਰ ਨੇ ਕਿਹਾ ਕਿ ਬਹੁਤੇ ਲੋੜਵੰੰਦਾ ਤੱਕ ਅਜੇ ਤੱਕ ਰਾਸ਼ਨ ਨਹੀਂ ਪਹੁੰਚਿਆ,ਸਰਕਾਰ ਨੂੰ ਹੋਰ ਬਾਰੀਕੀ ਤੱਕ ਪਹੁੁੰਚ ਕੇ ਰਾਸ਼ਨ ਪਹੁੰਚਾਉਣਾ ਚਾਹੀਦਾ ਹੈ। ਬਲਜਿੰਦਰ ਕੌਰ ਨੇ ਕੋਰੋਨਾ ਲੜਾਈ ਦੌਰਾਨ ਡਾਕਟਰਾਂ ਅਤੇ ਪੰਜਾਬ ਪੁਲਿਸ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

Continue Reading
Click to comment

Leave a Reply

Your email address will not be published. Required fields are marked *