Connect with us

Uncategorized

ਨੇਹਾ ਕੱਕੜ ਤੇ ਰੋਹਨਪ੍ਰੀਤ ਮਨਾਇਆ ਵੈਲੇਨਟਾਈਨ ਡੇਅ ਦੇਖੋ ਖ਼ੂਬਸੂਰਤ ਤਸਵੀਰਾਂ

Published

on

ਬਾਲੀਵੁੱਡ: ਬਾਲੀਵੁੱਡ ਦੀ ਸੈਲਫ਼ੀ ਕੁਈਨ ਨੇਹਾ ਕੱਕੜ ਆਪਣੇ ਨਰਮ ਸੁਭਾਅ ਲਈ ਵੀ ਜਾਣੀ ਜਾਂਦੀ ਹੈ। ਨੇਹਾ ਕੱਕੜ ਨੂੰ ਬਾਲੀਵੁੱਡ ਦੇ ਉੱਤਮ ਗਾਇਕਾਂ ਵਿੱਚ ਗਿਣਿਆ ਜਾਂਦਾ ਹੈ। ਉਹ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ। ਗਾਇਕਾ ਅਕਸਰ ਪਤੀ ਰੋਹਨਪ੍ਰੀਤ ਸਿੰਘ ਦੀਆਂ ਫੋਟੋਆਂ ਅਤੇ ਵੀਡਿਓ ਸਾਂਝੀਆਂ ਕਰਦੀ ਹੈ। ਨੇਹਾ ਅਤੇ ਰੋਹਨਪ੍ਰੀਤ ਦੀ ਇਕ ਫੋਟੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ