Connect with us

Punjab

ਮੋਹਾਲੀ ਵਿਖੇ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ

Published

on

ਮੋਹਾਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਮੋਹਾਲੀ ‘ਚ ਕੋਰੋਨਾ ਦੇ 4 ਪਾਜ਼ਿਟਿਵ ਕੇਸਾਂ ਦੀ ਪੁਸ਼ਟੀ ਹੋਈ। ਇਨ੍ਹਾਂ ‘ਚ ਇਕ ਸੈਕਟਰ-70 ਨਿਵਾਸੀ 61 ਸਾਲਾਂ ਬਜ਼ੁਰਗ ਸ਼ਾਮਲ ਹੈ। ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਪਾਜ਼ੇਟਿਵ ਕੇਸ 127 ਹੋ ਗਏ ਹਨ। ਜਿਨ੍ਹਾਂ ‘ਚ 18 ਐਕਟਿਵ, 107 ਮਰੀਜ਼ ਠੀਕ ਹੋ ਚੁਕੇ ਹਨ ਅਤੇ 3 ਦੀ ਮੌਤ ਹੋ ਚੁਕੀ ਹੈ।

Continue Reading
Click to comment

Leave a Reply

Your email address will not be published. Required fields are marked *