Connect with us

Punjab

ਖੰਨਾ ‘ਚ NIA ਦਾ ਛਾਪਾ, ਸਾਬਕਾ ਵਿਧਾਇਕ ਦੇ ਕਰੀਬੀ ਰਹੇ ਕੰਗ ਦੇ ਘਰ ਅਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ

Published

on

22 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਸਵੇਰੇ ਖੰਨਾ ‘ਚ ਛਾਪਾ ਮਾਰਿਆ। ਇੱਥੇ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਰਹੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਅਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ ਗਿਆ। ਐਨਆਈਏ ਦੀ ਟੀਮ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ ਵਿੱਚ ਸੀਆਰ ਕੰਗ ਦੇ ਘਰ ਪਹੁੰਚੀ।ਉਥੇ ਕਰੀਬ 3 ਘੰਟੇ ਤੱਕ ਲੰਬੀ ਜਾਂਚ ਚੱਲਦੀ ਰਹੀ। ਕੰਗ ਦੇ ਵਿਦੇਸ਼ੀ ਲਿੰਕ ਵੀ ਸਾਹਮਣੇ ਆਏ ਹਨ |