Connect with us

National

NIA ਵੱਲੋਂ ਜੰਮੂ-ਕਸ਼ਮੀਰ ‘ਚ 6 ਥਾਵਾਂ ‘ਤੇ ਛਾਪੇਮਾਰੀ, ਪੜੋ ਪੂਰੀ ਖ਼ਬਰ…

Published

on

ਜੰਮੂ-ਕਸ਼ਮੀਰ 26 june 2023: ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਅੱਤਵਾਦੀ ਫੰਡਿੰਗ ਮਾਮਲੇ ਦੇ ਸਿਲਸਿਲੇ ‘ਚ ਜੰਮੂ-ਕਸ਼ਮੀਰ ਦੇ ਚਾਰ ਜ਼ਿਲਿਆਂ ‘ਚ ਤਲਾਸ਼ੀ ਸ਼ੁਰੂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ 6 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਾਂਦੀਪੋਰਾ, ਕੁਲਗਾਮ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।