Punjab
NIA ਦੀ ਟੀਮ ਮੋਗਾ ਪਹੁੰਚੀ, ਅੱਤਵਾਦੀ ਲਖਬੀਰ ਰੋਡੇ ਦੀ 43 ਕਨਾਲ ਜ਼ਮੀਨ ਸੀਲ ਕਰਕੇ ਬੋਰਡ ਲਗਾ ਦਿੱਤਾ

11 ਅਕਤੂਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਬੁੱਧਵਾਰ ਨੂੰ ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਕੋਠੇਗੁਰੂ ਪੁਰਾ ਪਹੁੰਚੀ। ਟੀਮ ਨੇ ਅੱਤਵਾਦੀ ਲਖਬੀਰ ਸਿੰਘ ਰੋਡੇ ਦੀ 43 ਕਨਾਲ 3 ਮਰਲੇ ਜ਼ਮੀਨ ਦਾ ਚੌਥਾ ਹਿੱਸਾ ਸੀਲ ਕਰ ਦਿੱਤਾ। ਲਖਬੀਰ ਰੋਡੇ ਖ਼ਿਲਾਫ਼ ਦਿੱਲੀ ਵਿੱਚ ਕੇਸ ਦਰਜ ਹੈ। ਅੱਤਵਾਦੀ ਲਖਬੀਰ ਸਿੰਘ ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਹੈ।
Continue Reading