Connect with us

Punjab

ਮੁਕਤਸਰ ‘ਚ ਨਿਹੰਗ ਦਾ ਕੀਤਾ ਗਿਆ ਕਤਲ

Published

on

deadbody goa

3 ਜਨਵਰੀ 2024: ਬੀਤੀ ਰਾਤ ਪੰਜਾਬ ਦੇ ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿੱਚ ਇੱਕ ਨਿਹੰਗ ਨੂੰ ਅਣਪਛਾਤੇ ਲੋਕਾਂ ਨੇ ਡੰਡੇ ਨਾਲ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਨੇ ਗਿੱਦੜਬਾਹਾ ਦੇ ਮਲੋਟ ਰੋਡ ’ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਲੰਗਰ ਛਕਾਇਆ ਸੀ।

ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਉਕਤ ਨਿਹੰਗ ਨੇ ਉਨ੍ਹਾਂ ਨੂੰ ਲੰਗਰ ਛਕਾਇਆ।