ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਰਫੋਂ ਚੋਣ ਲੜਨ ਲਈ ਐੱਸ.ਡੀ.ਐੱਮ. ਦਫ਼ਤਰ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸੁਖਬੀਰ ਬਾਦਲ ਇਸ ਸਮੇਂ ਫਿਰੋਜ਼ਪੁਰ ਦੇ ਸਾਂਸਦ ਹਨ। ਜਲਾਲਾਬਾਦ ਹਲਕੇ ਤੋਂ ਕਾਂਗਰਸ ਨੇ ਮੋਹਨ ਸਿੰਘ ਫਲੀਆਂਵਾਲਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।