Punjab
ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਨਾਮਜ਼ਦਗੀ ਕਾਗਜ਼ ਭਰਨ ਵਾਲੇ

ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਨਾਮਜ਼ਦਗੀ ਕਾਗਜ਼ ਭਰਨ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਕਾਗਜ਼ਾਂ ਦੀ ਪੜਤਾਲ ਦੌਰਾਨ ਉਹਨਾਂ ਦੇ ਕਾਗਜ਼ ਦਰੁਸਤ ਪਾਏ ਗਏ ਹਨ। ਕਾਗਜ਼ਾਂ ਦੀ ਪੜਤਾਲ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਦੀ ਮੌਜੂਦਗੀ ਵਿਚ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ- ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਵੱਲੋਂ ਕੀਤੀ ਗਈ।
Continue Reading