Connect with us

Punjab

ਹੁਣ ਘਰ ਬੈਠੇ ਹੀ ਤੁਹਾਨੂੰ ਮਿਲਣ ਗਿਆ ਇਹ ਸੇਵਾਵਾਂ, ਕਰੋ ਇਕ ਫੋਨ ਕੋਲ਼

Published

on

10 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਯਾਨੀ ਕਿ ਅੱਜ ਲੁਧਿਆਣਾ ਤੋਂ ਜਨਤਾ ਨੂੰ ਵੱਡਾ ਤੋਹਫਾ ਦੇਣਗੇ।ਅੱਜ ਦੋਵੇਂ ਨੇਤਾ ਜਨਤਕ ਸੇਵਾਵਾਂ ਦੀ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਸਿਰਫ਼ ਇੱਕ ਫ਼ੋਨ ਕਾਲ ਨਾਲ 43 ਤਰ੍ਹਾਂ ਦੀਆਂ ਸੇਵਾਵਾਂ ਤੁਹਾਨੂੰ ਘਰ ਬੈਠੇ ਹੀ ਮਿਲਣਗੀਆਂ। 10 ਦਸੰਬਰ ਤੋਂ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਰਿਹਾ ਹਨ । ਇਨ੍ਹਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ ਅਤੇ ਰਿਹਾਇਸ਼ ਸਰਟੀਫਿਕੇਟ, ਜਾਤੀ ਅਤੇ ਪੈਨਸ਼ਨ ਸਰਟੀਫਿਕੇਟ, ਬਿਜਲੀ ਬਿੱਲਾਂ ਦਾ ਭੁਗਤਾਨ ਅਤੇ ਹੋਰ ਸੇਵਾਵਾਂ ਸ਼ਾਮਲ ਹਨ। CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਤੋਂ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕਰਨਗੇ।