bettilt giriş
Official holiday announced in Jalandhar
Connect with us

Punjab

ਜਲੰਧਰ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

Published

on

25 ਨਵੰਬਰ 2023 : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਅੱਜ 25 ਨਵੰਬਰ ਨੂੰ ਜਲੰਧਰ ਸ਼ਹਿਰ ‘ਚ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ ਸ਼ਹਿਰ ‘ਚ ਰੂਟ ਡਾਇਵਰਟ ਪਲਾਨ ਵੀ ਜਾਰੀ ਕਰ ਦਿੱਤਾ ਹੈ।

ਉਨ੍ਹਾਂ ਇਹ ਵੀ ਨੇ ਕਿਹਾ ਕਿ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

2