Punjab
ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਮਾਨ ਨੇ ਸਿਜਦਾ ਕੀਤਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕੀਤਾ ਹੈ। ਸੀਸ ਤਲੀ ‘ਤੇ ਰੱਖ ਕੇ ਜ਼ਾਲਮ ਹਕੂਮਤ ਨੂੰ ਭਾਜੜਾਂ ਪਵਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ…ਜਿਨ੍ਹਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆ ‘ਚ ਕਿਸੇ ਵੀ ਇਤਿਹਾਸ ਦੇ ਪੰਨਿਆਂ ‘ਚੋਂ ਨਹੀਂ ਮਿਲਦੀ…ਅੱਜ ਕੌਮ ਦੇ ਅਮਰ ਸ਼ਹੀਦ ਤੇ ਯੋਧੇ ਜਰਨੈਲ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕਰਦੇ ਹਾਂ।
Continue Reading