Connect with us

Punjab

ਦਿੱਲੀ ਤੋਂ ਨਾਭਾ ਪਰਤੀ 55 ਸਾਲਾ ਔਰਤ ਦੀ ਰਿਪੋਰਟ ਪਾਜ਼ਿਟਿਵ

Published

on

ਨਾਭਾ ਦੀ 55 ਸਾਲਾ ਔਰਤ ਜੋ ਕਿ 25 ਮਈ ਨੂੰ ਦਿੱਲੀ ਤੋਂ ਆਪਣੀ ਬੇਟੀ ਨੂੰ ਮਿਲਣ ਨਾਭਾ ਆਈ ਸੀ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਸੀਨੀਅਰ ਸਿਹਤ ਅਫਸਰ ਨਾਭਾ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਟੈਸਟ ਲਏ ਜਾ ਰਹੇ ਹਨ।

Continue Reading
Click to comment

Leave a Reply

Your email address will not be published. Required fields are marked *