Connect with us

Amritsar

ਅੰਮ੍ਰਿਤਸਰ ‘ਚ ਕੋਰੋਨਾ ਪੀੜਤ ਦੀ ਮੌਤ

Published

on

ਅੰਮ੍ਰਿਤਸਰ ‘ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਸੀ। ਮ੍ਰਿਤਕ ਔਰਤ ਨੂੰ ਬੀਤੇ ਦਿਨ ਹੀ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਇਸ ਦੀ ਪੁਸ਼ਟੀ ਗੁਰੂ ਨਾਨਕ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ.ਅਰਮਨ ਸ਼ਰਮਾ ਵੱਲੋਂ ਕੀਤੀ ਗਈ ਹੈ।

Continue Reading
Click to comment

Leave a Reply

Your email address will not be published. Required fields are marked *