Connect with us

Punjab

ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਅਫੀਮ ਤੇ ਭੁੱਕੀ ਨੂੰ ਮਿਲੇ ਪ੍ਰਵਾਨਗੀ -ਧਰਮਵੀਰ ਗਾਂਧੀ

Published

on

ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਦਿੱਤੀ ਜਾਵੇ,ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਲਗਾਤਾਰ ਨਸ਼ਿਆਂ ਦੇ ਨਾਂ ਉਤੇ ਬਦਨਾਮ ਕੀਤਾ ਜਾ ਰਿਹਾ ਹੈ,ਜਦੋਂ ਕਿ ਦੱਖਣੀ ਦੇਸ਼ਾਂ ਤੇ ਭਾਰਤ ਦੇ ਦੱਖਣੀ ਸੂਬਿਆਂ ਵਿੱਚ ਨਸ਼ਿਆਂ ਦਾ ਪਸਾਰ ਪੰਜਾਬ ਨਾਲੋਂ ਵੱਧ ਹੈ।ਡਾ.ਗਾਂਧੀ ਨੇ ਕਿਹਾ ਕਿ ਪੰਜਾਬ ਵਿਚੋਂ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਰਵਾਇਤੀ ਨਸ਼ੇ ਅਫੀਮ ਅਤੇ ਭੁੱਕੀ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ,ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ।