Punjab
ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ

16ਅਕਤੂਬਰ 2023: ਉੱਤਰ ਭਾਰਤ ਵਿੱਚ ਮੌਸਮ ਦੇ ‘ਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਹੁਣ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈ ਰਿਹਾ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।
Continue Reading