Connect with us

Punjab

ਚੋਣਾਂ ਦੇ ਦੌਰਾਨ ਮੁਲਾਜ਼ਮਾਂ ਲਈ ਜਾਰੀ ਹੋਏ ਹੁਕਮ

Published

on

LUDHIANA: ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣ ਸਮੇਂ ਦੌਰਾਨ ਕਿਸੇ ਵੀ ਮੁਲਾਜ਼ਮ ਨੂੰ ਕੋਈ ਛੁੱਟੀ ਨਾ ਦਿੱਤੀ ਜਾਵੇ ਅਤੇ ਜੇਕਰ ਅਥਾਰਟੀ ਵੱਲੋਂ ਕੋਈ ਛੁੱਟੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਵਾਪਸ ਲੈ ਲਿਆ ਜਾਵੇ

 

ਜਦੋਂ ਤੱਕ ਕੋਈ ਮਜਬੂਰੀ ਜਾਂ ਅਸਾਧਾਰਨ ਸਥਿਤੀ ਪੈਦਾ ਨਾ ਹੋਵੇ।  ਸਬੰਧਤ ਵਿਭਾਗ ਦੇ ਮੁਖੀ ਵੱਲੋਂ ਹੇਠਲੇ ਹਸਤਾਖਰਾਂ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਜਾਵੇਗੀ।