ਗੁਜਰਾਤ ਦੇ ਵਡੋਦਰਾ-ਜਾਰੋਦ ਰੋਡ ‘ਤੇ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਹਾਦਸੇ ਵਿੱਚ ਛੇ ਲੋਕਾਂ ਦੀ ਦਰਦਨਾਕ...
29 ਫਰਵਰੀ 2024: ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਕਿਸਾਨਾਂ ਦੀ ਤਰਫੋਂ ਜਨਹਿਤ ਪਟੀਸ਼ਨ ਦਾਇਰ...
29 ਫਰਵਰੀ 2024: ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੀ ਸੰਸਦੀ ਪਾਰਟੀ ਨੇ ਬੁੱਧਵਾਰ ਨੂੰ ਸ਼ਹਿਬਾਜ਼ ਸ਼ਰੀਫ਼ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਅਤੇ ਗੱਠਜੋੜ ਸਰਕਾਰ ਦੀ ਅਗਵਾਈ...
29 ਫਰਵਰੀ 2024: ਹੁਣ ਸੰਗਰੂਰ ਦੇ ਪਿੰਡ ਅਕਾਲਗੜ੍ਹ ਦੇ ਸੈਲਫ ਹੈਲਪ ਗਰੁੱਪ (ਐਸ.ਐਚ.ਜੀ.) ਦੀਆਂ 100 ਔਰਤਾਂ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਵਰਦੀਆਂ ਤਿਆਰ ਕਰਨਗੀਆਂ। ਇਹ ਐਲਾਨ...
ਚੰਡੀਗੜ੍ਹ, 29 ਫਰਵਰੀ 2024: ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ...
29 ਫਰਵਰੀ 2024: ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਪਹਿਲੀ ਮੀਟਿੰਗ ਵੀਰਵਾਰ (29 ਫਰਵਰੀ) ਨੂੰ ਦਿੱਲੀ ਸਥਿਤ ਪਾਰਟੀ ਦਫ਼ਤਰ ਵਿੱਚ ਹੋਵੇਗੀ। ਮੀਟਿੰਗ ਦੀ...
29 ਫਰਵਰੀ 2024: ਇਰਾਕ ‘ਚ ਇਰਬਿਲ ਦੇ ਲੰਗਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ ‘ਚ ਘੱਟੋ-ਘੱਟ 50 ਲੋਕ ਝੁਲਸ ਗਏ। ਇਰਾਕੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ...
29 ਫਰਵਰੀ 2024: ਲੁਧਿਆਣਾ ਨਗਰ ਨਿਗਮ ਜ਼ੋਨ ਏ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦੇਣ ਦੇ ਮਾਮਲੇ ‘ਚ ਪੁਲਸ ਨੇ ਕਾਰਵਾਈ ਕਰਦੇ ਹੋਏ ਭ੍ਰਿਸ਼ਟਾਚਾਰ ਦੇ ਦੋਸ਼...
ਚੰਡੀਗੜ੍ਹ, 29 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ...
29 ਫਰਵਰੀ 2024: ਪੰਜਾਬ ਪੁਲਿਸ ਵਿੱਚ ਜਲਦ ਹੀ ਸਿਪਾਹੀਆਂ ਦੀਆਂ 2100 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ 1800 ਕਾਂਸਟੇਬਲਾਂ ਅਤੇ 300 ਸਬ ਇੰਸਪੈਕਟਰਾਂ ਦੀਆਂ ਅਸਾਮੀਆਂ...
29 ਫਰਵਰੀ 2024: ਭਾਰਤੀ ਮੌਸਮ ਵਿਭਾਗ (IMD) ਨੇ 1 ਤੋਂ 3 ਮਾਰਚ 2024 ਤੱਕ ਪੰਜਾਬ ਰਾਜ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ...
29 ਫਰਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਐੱਸ.ਏ.ਐੱਸ. ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸ ਨੂੰ ਸ਼ਹਿਰ ਦੇ ਲੋਕਾਂ ਨੂੰ ਸਮਰਪਿਤ...
29 ਫਰਵਰੀ 2024: ਪੰਜਾਬ ਦੇ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ ‘ਚ ਪੰਜਾਬ ਪੁਲਿਸ ਨੇ...
ਕਿਸਾਨ ਅੰਦੋਲਨ: ਸ਼ੁਭਕਰਨ ਦੀ ਮੌਤ ਮਾਮਲੇ ‘ਚ ਅਣਪਛਾਤੇ ਲੋਕਾਂ ‘ਤੇ FIR ਦਰਜ, ਅੱਜ ਹੋਵੇਗਾ ਅੰਤਿਮ ਸੰਸਕਾਰ 29 ਫਰਵਰੀ 2024: ਪੰਜਾਬ ਦੇ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ...
28 ਫ਼ਰਵਰੀ 2024: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਅੱਜ 410 ਨਵੀਆਂ ਹਾਈਟੈੱਕ ਗੱਡੀਆਂ ਸੌਂਪੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਦੀ ਪੁਲਿਸ ਅਕੈਡਮੀ ‘ਚ...
28 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਥੂਥੂਕੁੜੀ ਵਿੱਚ 17,300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਦੇਸ਼ ਦਾ...
ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ...
ਫਿਰੋਜ਼ਪੁਰ, 28 ਫਰਵਰੀ 2024: ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ...
ਚੰਡੀਗੜ੍ਹ, 28 ਫਰਵਰੀ 2024 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ...
28 ਫਰਵਰੀ 2024: ਕੈਨੇਡਾ ਦੇ ਸ਼ਹਿਰ ਸਰੀ ਤੋਂ ਪੰਜਾਬੀ ਕੁੜੀ ਨਵਦੀਪ ਕੌਰ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ। ਖੋਜ ਵਿੱਚ ਲੱਗੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ)...
28 ਫਰਵਰੀ 2024: ਬਾਕਸ ਆਫਿਸ ‘ਤੇ ਨੰਬਰ 1 ਬਣਨ ਦੀ ਲੜਾਈ ਜਾਰੀ ਹੈ। ਇਨ੍ਹੀਂ ਦਿਨੀਂ ਤਿੰਨ ਫਿਲਮਾਂ ਸਿਨੇਮਾਘਰਾਂ ‘ਚ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਦੀ ਪੂਰੀ ਕੋਸ਼ਿਸ਼...
28 ਫਰਵਰੀ 2024: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਕੋਲ ਬਹੁਮਤ ਹੋਣ ਦੇ ਬਾਵਜੂਦ ਰਾਜ ਸਭਾ ਦੀ ਸੀਟ ਭਾਜਪਾ ਦੇ ਹੱਥ ਵਿੱਚ ਜਾਣ ਨਾਲ ਸੂਬੇ ਵਿੱਚ ਸਿਆਸੀ...
28 ਫਰਵਰੀ 2024: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਂਗਰਸ ਹਾਈਕਮਾਂਡ ਨੂੰ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਵਿਧਾਇਕਾਂ ਦੀ ਅਸੰਤੋਸ਼ ਨੂੰ ਦੇਖਦਿਆਂ...
ਮੋਗਾ, 28 ਫਰਵਰੀ 2024 – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ...
28 ਫਰਵਰੀ 2024: ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸੰਕਟ ਦਰਮਿਆਨ ਵੀਰਭੱਦਰ ਸਿੰਘ ਦੇ ਪੁੱਤਰ ਅਤੇ ਰਾਜ ਸਰਕਾਰ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਇਸ...
28 ਫਰਵਰੀ 2024: ਰਾਜ ਸਭਾ ਚੋਣਾਂ ‘ਚ ਕਾਂਗਰਸੀ ਵਿਧਾਇਕਾਂ ਵੱਲੋਂ ਭਾਜਪਾ ਦੇ ਹੱਕ ‘ਚ ਵੋਟ ਪਾਉਣ ਤੋਂ ਬਾਅਦ ਹਿਮਾਚਲ ਦੀ ਕਾਂਗਰਸ ਸਰਕਾਰ ਖਤਰੇ ‘ਚ ਹੈ। ਰਾਜ...