ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੀਆਂ 8 ਥਾਵਾਂ ’ਤੇ CBI ਨੇ ਛਾਪੇਮਾਰੀ...
PUNJAB WEATHER : ਪੰਜਾਬ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਇੱਕ ਵਾਰ ਫਿਰ ਠੰਢ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਅੱਜ ਸਵੇਰੇ ਤੋਂ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਪਲਟਵਾਰ...
‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ...
‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ...
ਅੱਜ ਜਲੰਧਰ ਆਉਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦਾ ਸਵਾਗਤ ਕੀਤਾ ਗਿਆ – ਰਾਜਪਾਲ ਦਾਸ ਨੂੰ ਮਿਲੀ ਜਿੰਮੇਵਾਰੀ ਕੌਮੀ ਸਪੋਕਸਪਰਸਨ...
ਨਰਾਤਿਆਂ ਦਾ ਅੱਜ ਦੂਜਾ ਦਿਨ ਹੈ ਇਸ ਮਾਂ ਬ੍ਰਹਮਚਾਰਿਣੀ ਦੀ ਪੂਜਾ ਕੀਤੀ ਜਾਂਦੀ ਹੈ। ਮੰਦਰਾਂ ‘ਚ ਭਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਮੰਦਰਾਂ ‘ਚ ਰੌਣਕਾਂ...
ਪੰਜਾਬ ਭਰ ਵਿੱਚ ਇੱਕ ਵਾਰ ਫਿਰ ਠੰਢ ਨੇ ਜ਼ੋਰ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਆਏ ਬਦਲਾਅ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ)...
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ...
ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਟਾਟਾ ਸਟੀਲ ਪਲਾਂਟ ਦਾ ਉਦਘਾਟਨ ਕੀਤਾ ਗਿਆ। ਟਾਟਾ ਗਰੁੱਪ ਵੱਲੋਂ ਹਾਈ-ਟੈੱਕ ਵੈਲੀ ਧਨਾਨਸੂ ਦੇ ਨਜ਼ਦੀਕ 3200 ਕਰੋੜ ਰੁਪਏ ਦੀ ਲਾਗਤ...
ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਜੁਗਨੂੰ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਨੂੰ ਜਾਨੋਂ ਮਾਰਨ...
ਅੱਜ ਤੋਂ ਨਰਾਤਿਆਂ ਦੀ ਸ਼ੁਰੂਆਤ ਹੋ ਗਈ ਹੈ ਅਤੇ ਪਹਿਲੇ ਹੀ ਦਿਨ ਮੰਦਰਾਂ ਵਿੱਚ ਭਗਤਾਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੀ। ਸਵੇਰੇ ਤੋਂ ਹੀ ਸ਼ਰਧਾਲੂ ਮਾਂ...
ਹਾਲ ਹੀ ਵਿੱਚ ਹੋਈ ਗਮਾਡਾ ਈ-ਨਿਲਾਮੀ ਦੇ ਇੱਕ ਮਹੱਤਵਪੂਰਨ ਨਤੀਜੇ ਵਜੋਂ, ਸਭ ਤੋਂ ਮਹਿੰਗੀਆਂ ਮਿਸ਼ਰਤ ਭੂਮੀ-ਵਰਤੋਂ ਵਾਲੀਆਂ ਥਾਵਾਂ ਵਿੱਚੋਂ ਇੱਕ ਨੂੰ ਲਗਭਗ ₹70 ਕਰੋੜ ਪ੍ਰਤੀ ਏਕੜ...
ਪੰਜਾਬ ਦੇ ਪਾਣੀ ਦਾ ਮਸਲਾ ਅੱਜ ਇੱਕ ਵੱਡੇ ਰਾਜਨੀਤਿਕ ਤੇ ਆਵਰਥਿਕ ਸੰਕਟ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਖਾਸ ਕਰਕੇ Bhagwant Mann ਵੱਲੋਂ ਰਾਜਸਥਾਨ ਤੋਂ...
ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਦੇ ਨਾਲ ਭਾਰੀ ਬਰਫ਼ਬਾਰੀ ਹੋ ਰਹੀ ਹੈ, ਜਿਸ ਨਾਲ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ...
ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ...
ਮੋਹਾਲੀ (ਐਸ.ਏ.ਐਸ. ਨਗਰ): ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ...
ਫਤਿਹਗੜ੍ਹ ਸਾਹਿਬ ਦੇ ਅਮਲੋਹ ਵਿਖੇ ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਆਲ ਇੰਡੀਆ ਯੂਨੀਵਰਸਿਟੀ ਖੇਡ ਮੁਕਾਬਲਿਆਂ ਦੌਰਾਨ ਨਤੀਜੇ ਬਦਲਣ, ਭੇਦਭਾਵ ਅਤੇ ਬਦਸਲੂਕੀ ਦੇ ਦੋਸ਼ ਲੱਗਣ ਤੋਂ...
ਮਿਡਲ ਈਸਟ ਵਿੱਚ ਚੱਲ ਰਹੀ ਜੰਗ ਹੁਣ ਇੱਕ ਖੇਤਰੀ ਟਕਰਾਅ ਤੋਂ ਉੱਪਰ ਉੱਠ ਕੇ ਪੂਰੀ ਦੁਨੀਆ ਲਈ ਇੱਕ ਗੰਭੀਰ ਸੰਕਟ ਬਣਦੀ ਜਾ ਰਹੀ ਹੈ। ਅਮਰੀਕੀ ਰਾਸ਼ਟਰਪਤੀ...
ਅੱਜ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਫਿਰ ਤੋਂ ਕਰਵਟ ਲਈ ਹੈ। ਕੁੱਝ ਥਾਵਾਂ ‘ਤੇ ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਲੱਗ...
ਲੋਕ ਸਭਾ ‘ਚ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਰੇਲਵੇ ਲਈ ਗ੍ਰਾਂਟਾਂ ਦੀ ਮੰਗ ‘ਤੇ ਚਰਚਾ ਦੌਰਾਨ ਬੋਲਦਿਆਂ ਪੰਜਾਬ ਵਿੱਚ...
ਚੰਡੀਗੜ੍ਹ– ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ...