ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਕੋਲਕਾਤਾ ਦੇ ਚੋਰਬਾਗਨ ਜਨਤਕ ਦੁਰਗਾ ਪੂਜਾ ਪੰਡਾਲ ਵਿੱਚ...
ਪੰਜਾਬ ਵਿੱਚ ਬੱਚੇ ਦੀ ਖ਼ਾਹਿਸ਼ ਰੱਖਣ ਵਾਲੇ ਦੰਪਤੀਆਂ ਲਈ IVF ਤਕਨੀਕ ਇੱਕ ਵੱਡੀ ਉਮੀਦ ਬਣ ਕੇ ਸਾਹਮਣੇ ਆਈ ਹੈ, ਪਰ ਹੁਣ ਇਸੇ IVF ਇੰਡਸਟਰੀ ਨਾਲ ਜੁੜੇ...
ਮੋਹਾਲੀ ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਵੱਡੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ। ਮੋਹਾਲੀ ਵਿੱਚ ਕਿਸਾਨਾਂ ਵੱਲੋਂ...
ਉਤਰਾਖੰਡ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਹਾਲਾਤ ਗੰਭੀਰ ਕਰ ਦਿੱਤੇ ਹਨ। ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ...
ਨੇਪਾਲ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਹਾਲਾਤ ਲਗਾਤਾਰ ਗੰਭੀਰ ਬਣੇ ਹੋਏ ਹਨ। ਕੁਦਰਤੀ ਆਫ਼ਤ ਨੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ ਅਤੇ ਹੁਣ ਤੱਕ...
ਪੰਜਾਬ ਵਿਧਾਨ ਸਭਾ ਚੋਣਾਂ, ਜੋ 2027 ਦੇ ਸ਼ੁਰੂ ਵਿੱਚ ਹੋਣੀਆਂ ਹਨ, ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ—ਭਾਜਪਾ ਦਾ...
ਨੇਪਾਲ ਅਤੇ ਤਿੱਬਤ ਵਿੱਚ ਆਈ ਭਿਆਨਕ ਹੜ੍ਹ ਦੀ ਤਬਾਹੀ ਨੇ ਹਰ ਪਾਸੇ ਮੌਤ ਅਤੇ ਬਰਬਾਦੀ ਦਾ ਮੰਜ਼ਰ ਪੈਦਾ ਕਰ ਦਿੱਤਾ ਹੈ। ਹੜ੍ਹ ਅਤੇ ਮਲਬੇ ਕਾਰਨ ਹੁਣ...
ਸਤੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਆਮ ਲੋਕਾਂ ਦੀ ਜੇਬ ’ਤੇ ਮਹਿੰਗਾਈ ਦਾ ਅਸਰ ਪੈਣਾ ਸ਼ੁਰੂ ਹੋ ਗਿਆ ਹੈ। 1 ਸਤੰਬਰ ਤੋਂ ਕਈ ਅਹਿਮ ਕੀਮਤਾਂ...
ਫੁੱਟਬਾਲ ਜਗਤ ਦੇ ਮਹਾਨ ਖਿਡਾਰੀ ਲਿਓਨੇਲ ਮੇਸੀ ਨੇ 39 ਸਾਲ ਦੀ ਉਮਰ ਵਿੱਚ ਅਰਜਨਟੀਨਾ ਦੀ ਰਾਸ਼ਟਰੀ ਟੀਮ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮੇਸੀ...
ਨੇਪਾਲ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਹੜ੍ਹ ਅਤੇ ਮਲਬੇ ਦੀ ਲਪੇਟ ਵਿੱਚ ਆਉਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਜਾਨ ਚਲੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਗਲੁਰੂ ਵਿਖੇ ਅਧਿਆਤਮਿਕ ਗੁਰੂ ਸ਼੍ਰੀ ਰਵੀ ਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ...
ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਮੌਕੇ ਹੋਈ ਕਾਂਗਰਸ ਦੀ ਰੈਲੀ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਇੱਕ ਵਾਰ ਮੁੜ ਗਰਮਾ ਦਿੱਤਾ ਹੈ। ਰੈਲੀ ਦੌਰਾਨ...
ਦਿੱਲੀ ‘ਚ CNG ਦੀਆਂ ਕੀਮਤਾਂ ਇੱਕ ਵਾਰ ਫਿਰ ਤੋਂ ਵੱਧ ਗਈਆਂ ਹਨ। ਦਿੱਲੀ ਅਤੇ ਇਸਦੇ ਆਸ ਪਾਸ ਦੇ ਸ਼ਹਿਰਾਂ ਵਿੱਚ ਸੀਐਨਜੀ ਦੀ ਕੀਮਤ ਸ਼ਨੀਵਾਰ ਤੋਂ 3.89...
ਨੇਪਾਲ ਵਿੱਚ ਆਏ ਭਿਆਨਕ ਹੜ੍ਹ ਨੇ ਤਬਾਹੀ ਮਚਾ ਦਿੱਤੀ ਹੈ। ਦੇਸ਼ ਵਿੱਚ ਮ੍ਰਿਤਕਾਂ ਦੀ ਗਿਣਤੀ ਵਧ ਕੇ 579 ਹੋ ਗਈ ਹੈ, ਜਦਕਿ ਲਗਭਗ 1,924 ਲੋਕ ਅਜੇ...
ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਚਰਚਾ ਲਗਾਤਾਰ...
ਜ਼ਿਲ੍ਹਾ ਅਦਾਲਤੀ ਕੰਪਲੈਕਸ, ਫਿਰੋਜ਼ਪੁਰ ਨੂੰ ਇੱਕ ਹੋਰ ਬੰਬ ਦੀ ਧਮਕੀ ਮਿਲੀ ਹੈ। ਅਣਪਛਾਤੇ ਵਿਅਕਤੀਆਂ ਨੇ ਅਦਾਲਤੀ ਕੰਪਲੈਕਸ ਨੂੰ ਧਮਕੀ ਦੇਣ ਵਾਲਾ ਈਮੇਲ ਭੇਜਿਆ ਹੈ। ਇਹ ਚੌਥਾ...
ਬਿਹਾਰ ਦੇ ਸੁਪੌਲ ਵਿੱਚ ਮੰਗਲਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਬਜਰੰਗ ਬਲੀ ਮੰਦਰ ਨੇੜੇ ਝੂਲਨ ਮਹੋਤਸਵ ਦੌਰਾਨ ਕੀਰਤਨ ਕਰ ਰਹੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ...
ਪੰਜਾਬ ਵਿੱਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ...
ਸੋਨੇ ਦੀਆਂ ਕੀਮਤਾਂ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਹੀਆਂ ਹਨ। ਪਿਛਲੇ ਤਿੰਨ ਹਫ਼ਤਿਆਂ ਵਿੱਚ ਸੋਨਾ ਕਰੀਬ 20 ਹਜ਼ਾਰ ਰੁਪਏ ਮਹਿੰਗਾ ਹੋ ਗਿਆ ਹੈ। 10 ਗ੍ਰਾਮ...
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ, ਜੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ, ਨੂੰ ਇੱਕ ਵਾਰ ਫਿਰ 21...
ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਹਲਚਲ ਸ਼ੁਰੂ ਹੋ ਗਈ ਹੈ। ਪਿਛਲੇ ਕਈ ਦਿਨਾਂ ਤੋਂ ਅਕਾਲੀ...
ਲੁਧਿਆਣਾ ਦੇ ਅੰਬੇਡਕਰ ਨਗਰ ਦੇ ਮੁਹੱਲਾ ਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭੋਲੇਨਾਥ ਜੀ ਦੀ ਕ੍ਰਿਪਾ ਸਦਕਾ ਸਾਵਣ ਮਹੀਨੇ ਦੇ ਪਵਿੱਤਰ ਮੌਕੇ ’ਤੇ...
ਜਾਪਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 5.9 ਦਰਜ ਕੀਤੀ ਗਈ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ...
ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅਕਾਲੀ-ਭਾਜਪਾ ਗੱਠਜੋੜ ਨੂੰ ਲਗਭਗ ਤੈਅ ਦੱਸਿਆ ਗਿਆ ਹੈ। ਬਿਆਨਾਂ ਤੋਂ ਇਹ...
ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ , ਜਿਥੇ ਕਿ ਆਪਣੇ ਪੁੱਤਰ ਨੂੰ ਬਚਾਉਂਦੇ ਬਚਾਉਂਦੇ ਮਾਤਾ ਪਿਤਾ ਦੀ ਮੌਤ ਹੋ ਗਈ। ਇੱਕ...
ਮੋਹਾਲੀ ਅਤੇ ਚੰਡੀਗੜ੍ਹ ‘ਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਕਈ ਇਲਾਕਿਆਂ ‘ਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ...