A top online casino needs trustworthy customer support. When playing slots or live dealer games at Goldex Casino and face...
ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਪੂਰੀ ਤਰਾਂ ਖ਼ਤਮ ਕਰਨ ਲਈ ਸਬੰਧਤ ਵਿਭਾਗ ਇਕ ਰਣਨੀਤੀ ਤਹਿਤ ਤਾਲਮੇਲ...
ਚੰਡੀਗੜ੍ਹ: ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ...
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪ੍ਰਿਅਵ੍ਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਅਤੇ ਦੀਪਕ ਟੀਨੂੰ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ। ਧਿਆਨ ਯੋਗ ਹੈ...
ਗੁਰਦਾਸਪੁਰ ਪੁਲਿਸ ਦੇ ਤਿੰਨ ਏ ਐਸ ਆਈ ਦੇ ਖਿਲਾਫ ਕੇਸ ਦਰਜ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਿੰਨ ਪੁਲਿਸ ਮੁਲਾਜ਼ਮਾਂ ਖਿਲਾਫ ਗੁਰਦਾਸਪੁਰ ਪੁਲਿਸ ਨੇ ਕੀਤਾ...
ਚੰਡੀਗੜ੍ਹ: ਹਰ ਕਾਰਜ ਫਾਊਂਡੇਸ਼ਨ ਵਲੋਂ ਗੁਰਦੁਆਰਾ ਨਾਢਾ ਸਾਹਿਬ ਵਿਖੇ ਖੂਨਦਾਨ ਕੈਂਪ ਆਯੋਜਿਤ ਕਰਵਾਇਆ ਗਿਆ ਜਿਸ ਵਿਚ 100 ਦੇ ਲਗਭਗ ਵਿਅਕਤੀਆਂ ਨੇ ਕੌਸ਼ਲ ਹਸਪਤਾਲ ਖਰੜ ਦੀ ਟੀਮ ਨੂੰ ਮਨੁਖਤਾ...
ਚੰਡੀਗੜ੍ਹ: ਹਾਲ ਹੀ ‘ਚ 14 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਜਿਸ ਵਿੱਚ 13 ਜੁਲਾਈ 2022 ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ...
ਸਮਾਣਾ/ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਦੇ ਲਏ ਅਹਿਦ ਤਹਿਤ ਸ਼ੁਰੂ ਕੀਤੀ ਗਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ...
ਪੁਲਿਸ ਜਿਲਾ ਬਟਾਲਾ ਦੇ ਅਧੀਨ ਪੈਂਦੇ ਥਾਣਾ ਘੁਮਾਣ ਦੀ ਪੁਲਿਸ ਵਾਲੀ ਵਲੋਂ ਦੋ ਨੌਜਵਾਨ ਨੂੰ 67 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ...
ਸੁਲਤਾਨਪੁਰ ਲੋਧੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ...
ਚੰਡੀਗੜ੍ਹ: ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਲਾਭ ਹਰੇਕ ਲੋੜਵੰਦ...
ਸੁਨਾਮ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ...
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ...
ਚੰਡੀਗੜ੍ਹ: ਹਾਲ ਹੀ ‘ਚ 14 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਜਿਸ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੁਆਰਾ ਮਿਤੀ 13...
ਚੰਡੀਗੜ੍ਹ: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600...
ਗੁਰਦਾਸਪੁਰ ਦੇ ਰੈਸਟ ਹਾਊਸ ਨੇੜੇ ਇੱਕ ਸਕੂਲੀ ਬੱਚਿਆਂ ਨਾਲ ਭਰੇ ਇਹ ਰਿਕਸ਼ਾ ਅਤੇ ਕਾਰ ਦੀ ਹੋਈ ਟੱਕਰ ਵਿੱਚ ਤਿੰਨ ਬੱਚੇ ਹੋਏ ਜ਼ਖ਼ਮੀ ਮੌਕੇ ਤੇ ਪਹੁੰਚੇ ਪੁਲਿਸ...
ਪਟਿਆਲਾ: ਪੰਜਾਬ ਸਰਕਾਰ ਵੱਲੋਂ 15 ਜੁਲਾਈ ਤੋਂ ਸ਼ੁਰੂ ਕੀਤੀ ਗਈ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਡਿਪਟੀ ਡਾਇਰੈਕਟਰ, ਪਸ਼ੂ-ਪਾਲਣ ਵਿਭਾਗ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਮਿਤੀ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ...
ਪਟਿਆਲਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਪਟਿਆਲਾ (ਰੌਣੀ) ਵੱਲੋਂ ਕੇ.ਵੀ.ਕੇ. ਕੈਂਪਸ ਵਿਖੇ ਮਿਤੀ 16.7.2022 ਨੂੰ ਆਈ.ਸੀ.ਏ.ਆਰ ਫਾਊਂਡੇਸ਼ਨ ਦਿਨ ਅਤੇ ਇਨਾਮ ਵੰਡ ਸਮਾਰੋਹ ਮਨਾਇਆ ਗਿਆ। ਇਸ ਮੌਕੇ...
ਪਟਿਆਲਾ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਰਵਿੰਦਰ ਪਾਲ ਦੀ ਦੇਖ-ਰੇਖ ਵਿੱਚ ਮੈਥ ਵਿਸ਼ੇ ਨਾਲ ਸੰਬੰਧਿਤ...
ਗੁਰਦਾਸਪੁਰ ਦੀ ਪੌਣੇ ਦੋ ਸੌ ਸਾਲ ਪੁਰਾਣੀ ਕੇਂਦਰੀ ਜੇਲ੍ਹ ਦੇ ਇਤਹਾਸ ਸਬੰਧੀ ਬੇਹੱਦ ਅਹਿਮ ਤੇ ਦਿਲਚਸਪ ਤੱਥ ਸਾਹਮਣੇ ਆਏ ਹਨ। ਜਿਸ ਥਾਂ ’ਤੇ ਕੇਂਦਰੀ ਜੇਲ੍ਹ ਮੌਜੂਦ...
ਚੰਡੀਗੜ੍ਹ: ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਹਥਿਆਰਬੰਦ ਵਿੰਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਰਮਡ ਪੁਲਿਸ...
ਪੰਜਾਬ ਪੁਲਿਸ ਅਪਨੇ ਕਾਰਨਾਮਿਆਂ ਕਰਕੇ ਹਮੇਸ਼ਾ ਹੀ ਚਰਚਾ ਵਿੱਚ ਰਹਿੰਦੀ ਹੈ ਇਸ ਵਾਰ ਗੁਰਦਾਸਪੁਰ ਪੁਲਿਸ ਦੇ ਤਿੰਨ ਕਰਮਚਾਰੀਆਂ ਉਪਰ 2 ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ਘਟਾਉਣ ਦੇ ਲਏ ਗਏ ਫੈਸਲੇ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਵਿਚ ਹੁਣ...