ਨੌਂ ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ- ਹਰਿਆਣਾ ਸਰਹੱਦ ‘ਤੇ ਸ਼ੰਭੂ ਸਰਹੱਦ ‘ਤੇ ਕਿਸਾਨ ਅੰਦੋਲਨ 2.0 ਚੱਲ...
ਸੰਗਰੂਰ, ਵਿਨੋਦ ਗੋਇਲ, 10 ਜੂਨ : ਏਐਸਆਈ ਕ੍ਰਿਸ਼ਨ ਦੇਵ ਨੇ ਸੰਗਰੂਰ ਵਿੱਚ ਹਰਿਆਣਾ ਦੀ ਸਰਹੱਦ ਉੱਤੇ ਇੰਟਰਸਟੇਟ ਬਲਾਕ ਵਿਖੇ ਆਪਣੀ ਬੰਦੂਕ ਨਾਲ ਗੋਲੀਆਂ ਲੱਗਣ ਕਾਰਨ ਮੌਤ...
ਚੰਡੀਗੜ੍ਹ, ਬਲਜੀਤ ਮਰਵਾਹਾ, 10 ਜੂਨ : ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਵੱਲੋਂ ਅੱਜ ਤੋਂ ਲੰਬੇ ਰੂਟ ਵਾਲੀਆਂ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ | ਦੱਸ ਦਈਏ ਕਿ...
ਚੰਡੀਗੜ੍ਹ, 10 ਜੂਨ : ਪੰਜਾਬ ‘ਚ ਝੋਨੇ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੋਗਾ, ਦੀਪਕ ਸਿੰਗਲਾ, 10 ਜੂਨ : ਮੋਗਾ ‘ਚ ਇਕ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ ਸੀ। ਦਸ ਦਈਏ ਕਿ ਦਨਾਲੀ ਦੇ ਨਾਲ ਛੱਤ ਤੇ...
ਜਲੰਧਰ, ਪਰਮਜੀਤ ਰੰਗਪੁਰੀ, 10 ਜੂਨ : ਲੋਕਡਾਊਨ ਖਤਮ ਹੁੰਦਿਆਂ ਹੀ ਸੂਬੇ ‘ਚ ਐਕਸੀਡੈਂਟ ਦੀਆਂ ਘਟਨਾਵਾਂ ‘ਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਕਈ...
ਦੇਸ਼ ਦੇ ਵਿਚ ਮਹਾਂਮਰੀ ਨੇ ਆਤੰਕ ਮਚਾਇਆ ਹੋਇਆ ਹੈ। ਦਿਨੋਂ ਦਿਨ ਕੋਵੀਡ ਦੇ ਕੇਸ ਵਧਦੇ ਜਾ ਰਹੇ ਹਨ। ਦੱਸ ਦਈਏ ਬੀਤੇ 24 ਘੰਟਿਆ ਦੌਰਾਨ ਦੇਸ਼ ਦੇ...
ਫਿਰੋਜ਼ਪੁਰ, 10 ਜੂਨ (ਪਰਮਜੀਤ ਪੰਮਾ): ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਵਿਖੇ ਗੁੰਡਾ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਪੁਲਿਸ ਤੋਂ ਬੇਖੌਫ਼ ਹੋਕੇ ਕਿਸੇ ਵੀ...
ਚੰਡੀਗੜ, 9 ਜੂਨ : ਭਲਕ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿੳੂਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਉਨਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ। ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇਚਾੜਿਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਕਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕਰੋਨਾਂ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਿਆ, ਜਿਸਨੂੰ ਕਿਸਾਨਾਂ ਵੱਲੋਂਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ, ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨਾਂਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।
ਅੰਮ੍ਰਿਤਸਰ,9 ਜੂਨ : 6 ਜੂਨ ਨੂੰ ਥਾਣਾਂ ਇਸਲਾਮਾਬਾਦ ਹੇਠ ਆਂਉਦੇ ਇਲਾਕਾ ਕਿਸ਼ਨ ਕੋਟ ਦੇ ਇਕ ਰਮੇਸ਼ ਕੁਮਾਰ ਨਾਮੀ ਵਿਆਕਤੀ ਦੇ ਹੋਏ ਅੰਨੇ ਕਤਲ ਦੀ ਗੁਥੀਸੁਲਝਾਅ ਲਏ ਜਾਣ ਦਾ ਦਾਅਵਾ ਕਰਦਿਆ ਥਾਣਾਂ ਇਸਲਾਮਾਬਾਦ ਦੇ ਐਸ.ਐਚ.ਓ ਇੰਸ: ਅਨਿਲ ਕੁਮਾਰ ਨੇ ਦੱਸਿਆ ਕਿ ਰਮੇਸ਼ ਕੁਮਾਰ ਉਰਫ ਵਿੱਕੀ ਪੁੱਤਰ ਨੈਤਮਸੀਹ ਵਾਸੀ ਨੀਵੀ ਅਬਾਦੀ ਦੇ ਹੋਏ ਕਤਲ ਤੋ ਬਾਅਦ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਏ.ਡੀ.ਸੀ.ਪੀ ਸ: ਹਰਜੀਤ ਸਿੰਘ ਧਾਲੀਵਾਲ ਅਤੇ ਏ.ਸੀ.ਪੀਸ: ਨਰਿੰਦਰ ਸਿੰਘ ਤੋ ਮਿਲੇ ਨਿਰਦੇਸ਼ਾ ਤੇ ਕਾਰਵਾਈ ਕਰਦਿਆ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਵਿਆਕਤੀਆ ਨੂੰ ਉਨਾਂ ਵਲੋ ਕਤਲ ਦੌਰਾਨ ਵਰਤੀ ਸਬਜੀਕੱਟਣ ਵਾਲੀ ਛਰੀ ਤੇ ਪਿਲਰ ਸਮੇਤ ਕਾਬੂ ਕਰ ਲਿਆ ਗਿਆ ਹੈ। ਇਕ ਪੱਤਰਕਾਰ ਸੰਮੇਲਨ ਦੌਰਾਨ ਉਨਾਂ ਨੇ ਦੱਸਿਆ ਕਿ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਕੋਈ ਹੋਰ ਨਹੀ ਸਗੋ ਮ੍ਰਿਤਕ ਦੇ ਦੋਸਤ ਹੀ ਨਿਕਲੇ ਹਨ।ਜਿੰਨਾ ਨੇਕਤਲ ਕਰਨ ਤੋ ਪਹਿਲਾ ਮ੍ਰਿਤਕ ਨਾਲ ਸ਼ਰਾਬ ਪੀਤੀ ਤੇ ਫਿਰ ਉਸ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਅੱਗ ਲਗਾਕੇ ਸਬੂਤ ਮਿਟਾਉਣ ਦੀ ਕੋਸ਼ਿਸ ਕਰਕੇ ਫਰਾਰ ਹੋਗਏ । ਸ੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਨੇ ਉਨਾਂ ਪਾਸ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਉਸਦਾ ਭਰਾ ਵਿੱਕੀ ਜੋਕਿ ਘਰ ਵਿੱਚ ਹੀਆਰਟੀਫੀਸ਼ੀਅਲ ਜਿਊਲਰੀ ਬਨਾਉਣ ਦਾ ਕੰਮ ਕਰਦਾ ਸੀ ਤੇ ਉਸ ਨੇ ਸੰਜੀਵ ਕੁਮਾਰ ਵਾਸੀ ਅਦਰਸ਼ ਨਗਰ, ਵਰਿੰਦਰ ਕੁਮਾਰ ਵਿਕੀ ਇਸਲਾਮਾਬਾਦ, ਪਵਨਕੁਮਾਰ ਉਰਫ ਬਬਲਾ ਵਾਸੀ ਹਰੀਪੁਰਾ ਪਾਸੋ ਪੈਸੇ ਲੈਣੇ ਸਨ, ਜਿਸ ਸਬੰਧੀ ਉਸ ਨੇ ਦੱਸਿਆ ਸੀ ਕਿ ਇਹ ਖਤਰਨਾਕ ਕਿਸਮ ਦੇ ਵਿਆਕਤੀ ਹਨ ਅਤੇ ਮੇਰਾ ਕਦੇ ਵੀਨੁਕਸਾਨ ਕਰ ਸਕਦੇ ਹਨ। ਜਿਸ ਅਧਾਰ ‘ਤੇ ਜਦ ਪੁਲਿਸ ਨੇ ਮ੍ਰਿਤਕ ਦੀ ਭੈਣ ਵਲੋ ਵਰਨਣ ਕੀਤੇ ਉਕਤ ਸਾਰੇ ਵਿਆਕਤੀਆਂ ਨੂੰ ਹਿਰਾਸਤ ਵਿੱਚ ਲੈਕੇ ਪੁਛਗਿਛ ਕੀਤੀ ਤਾਂ ਉਨਾ ਨੇ ਮੰਨਿਆ ਕਿਕਤਲ ਤੋ ਪਹਿਲਾਂ ਉਨਾ ਨੇ ਮ੍ਰਿਤਕਦੇ ਘਰ ਸ਼ਰਾਬ ਪੀਤੀ ਤੇ ਭੰਗੜੇ ਵੀ ਪਾਏ ਕਿਉਕਿ ਉਸਦੇ ਘਰ ਵਾਲੇ ਕਿਧਰੇ ਗਏ ਹੋਏ ਸਨ। ਇੰਸ: ਅਨਿਲ ਕੁਮਾਰ ਨੇ ਦੱਸਿਆਕਿ ਸ਼ਰਾਬ ਪੀਕੇ ਦੋਸ਼ੀਆ ਨੇ ਜਦ ਮ੍ਰਿਤਕ ਤੋ ਹੋਰ ਪੈਸਿਆ ਦੀ ਮੰਗ ਕੀਤੀ ਤਾਂ ਉਸ ਵਲੋ ਪਹਿਲਾ ਲਏ ਪੈਸਿਆ ਦੀ ਮੰਗ ਕਰਨ ਤੇ ਉਨਾਂ ਦਾ ਤਤਕਾਰ ਇਸ ਹੱਦ ਤੱਕਵੱਧ ਗਿਆ ਕਿ ਉਨਾ ਨੇ ਫਲ ਸਬਜੀਆ ਕੱਟਣ ਵਾਲੀਆ ਛੁਰੀਆ ਤੇ ਪਿੱਲਰਾ ਨਾਲ ਉਸਦਾ ਕਤਲ ਕਰਕੇ ਪਿਛਲੇ ਕਮਰੇ ਵਿੱਚ ਲਿਜਾਅ ਕੇ ਅੱਗ ਲਗਾਉਣ ਤੋਬਾਅਦ ਥ੍ਰੀਵੀਲਰ ਤੇ ਫਰਾਰ ਹੋ ਗਏ , ਜਿਸ ਨੂੰ ਵੀ ਮ੍ਰਿਤਕਾਂ ਸਮੇਤ ਕਬਜੇ ਵਿੱਚ ਲੈ ਲਿਆ ਗਿਆ ਹੈ।
ਚੰਡੀਗੜ੍ਹ, 9 ਜੂਨ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲੇਬਰ ਵਿਭਾਗ ਦੀ ਨੋਟੀਫਿਕੇਸ਼ਨ ਵਿੱਚ 12/2/15 – ਐਚ – ਆਈ ਟੀ (2) / 2-98 -7847 ਨੰਬਰ ਮਿਤੀ09/06/09/5/2020 ਦੇ ਕੋਰੋਨਾ ਦੇ ਫੈਲਣ ਅਤੇ ਇਸ ਦੇ ਅਰਥਚਾਰੇ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ, ਲੋੜ ਹੈ ਨਿਯਮਾਂ ਦੇ ਉਦਾਰੀਕਰਨ ਨਾਲਆਰਥਿਕਤਾ ਨੂੰ ਉਤਸ਼ਾਹਤ ਕਰਨ ਗੱਲ ਹੈ। ਇਸ ਲਈ ਪ੍ਰਬੰਧਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ, ਪੰਜਾਬ ਸ਼ਾਪਸ ਐਂਡ ਵਪਾਰਕ ਸਥਾਪਨਾ ਐਕਟ, 1958 (1958 ਦਾ ਪੰਜਾਬ ਐਕਟ ਨੰ. 15) ਦੀ ਧਾਰਾ 28 ਦੁਆਰਾ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਨੁਸਾਰ ਲਾਗੂ ਪੰਜਾਬਪੁਨਰਗਠਨ ਐਕਟ, 1966, 1958 ਦੇ ਇਸ ਐਕਟ ਅਧੀਨ ਆਉਂਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂਤਿੰਨ ਮਹੀਨਿਆਂ ਲਈ ਛੋਟ ਦੇਵੇਗਾ। ਹੇਠ ਲਿਖੀਆਂ ਸ਼ਰਤਾਂ ਦੇ ਅਧੀਨ ਦੁਕਾਨ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਹਫਤੇ ਦੇ ਸਾਰੇ ਦਿਨਾਂ ਵਿੱਚ ਆਪਣੇਦੁਕਾਨ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ – 1. ਇਹ ਯਕੀਨੀ ਬਣਾਇਆ ਜਾਣਾ ਲਾਜ਼ਮੀ ਹੈ ਕਿ ਰੁਜ਼ਗਾਰ ਨਾਲ ਸਬੰਧਤ ਐਕਟ / ਨਿਯਮਾਂ ਦੀਆਂ ਸਾਰੀਆਂ ਧਾਰਾਵਾਂ ਸ਼ਰਤਾਂ, ਬਾਕੀ ਅੰਤਰਾਲ, ਹਫਤਾਵਾਰੀ ਛੁਟੀ ਵਾਲੇ ਦਿਨ ਅਤੇ ਹੋਰ ਪਾਬੰਦੀਆਂ 1958 ਦੇ ਉਪਰੋਕਤ ਐਕਟ ਵਿੱਚ ਨਿਰਧਾਰਤ ਕੀਤੀਆਂ ਜਾਣੀਆਂ ਲਾਜ਼ਮੀ ਹਨ। 2.ਇਨ੍ਹਾਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਹਫਤੇ ਦੇ ਸਾਰੇ ਸੱਤ ਦਿਨਾਂ ਲਈ ਇਕੋ ਜਿਹੇ ਰਹਿਣਗੇ, ਜਿਵੇਂ ਕਿ ਸਮੇਂ ਸਮੇਂ ਤੇਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸੂਚਿਤ ਕੀਤਾ ਜਾਂਦਾ ਹੈ। 3 ਲੱਗੇ ਕਰਮਚਾਰੀਆਂ ਦੀ ਘੁੰਮਾਈ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਲਾਜ਼ਮੀ ਹਫਤਾਵਾਰੀ ਆਰਾਮ ਦਿੱਤਾ ਜਾਏ। 4. ਆਫ਼ਤ ਪ੍ਰਬੰਧਨ ਐਕਟ ਅਧੀਨ ਵੱਖਰੇ ਤੌਰ ‘ਤੇ ਚੁਣੇ ਗਏ ਬਾਜ਼ਾਰਾਂ ਵਿਚ odਕ – ਇਥੋਂ ਤੱਕ ਕਿ ਫਾਰਮੂਲੇ ਜਾਰੀ ਕੀਤੇ ਗਏ ਆਦੇਸ਼ ਜਾਰੀ ਰਹਿਣਗੇ।
ਬਠਿੰਡਾ, 9 ਜੂਨ : ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪਾਰਟੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਕੀਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਮੰਗਿਆ ਹੈ। ਬਠਿੰਡਾ ‘ਚ ਪ੍ਰੈਸ ਕਾਨਫਰੰਸ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਬਾਦਲ ਪਰਿਵਾਰ ‘ਤੇਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਕੋਰ ਕਮੇਟੀ ਰਾਹੀਂ ਐਸ ਜੀ ਪੀ ਸੀ ਪ੍ਰਧਾਨ ਦਾ ਅਹੁਦਾਸਿੱਧੇ ਅਤੇ ਅਧਿਕਾਰਤ ਤੌਰ ‘ਤੇ ਆਪਣੇ ਅਧੀਨ ਲੈ ਲਿਆ ਹੈ। ਜੋ ਨਾ ਕੇਵਲ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ, ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਅਕਾਲੀ ਦਲ ਦੇ ਇਸ ਕਦਮ ਦਾ ਨੋਟਿਸ ਲੈਂਦਿਆਂ ਅਕਾਲੀ ਦਲ (ਬਾਦਲ) ਦੀ ਇੱਕ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕਰਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਛੇਤੀ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਬਾਦਲ ਦਲ ਵਿਰੁੱਧ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇਵੇਗਾ। ਭਾਰਤੀ ਸੰਵਿਧਾਨ ਅਨੁਸਾਰ ਧਰਮ ਨਿਰਪੱਖ ਪਾਰਟੀ ਹੀ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜ ਸਕਦੀਆਂ ਹਨ। ਇਸ ਮੌਕੇ ਉਹਨਾਂ ਨਾਲ ਕਿ ਪਾਰਟੀ ਪ੍ਰਧਾਨਐਡਵੋਕੇਟ ਨਵਦੀਪ ਸਿੰਘ ਜੀਦਾ, ਹਲਕਾ ਇੰਚਾਰਜ ਅੰਮ੍ਰਿਤਪਾਲ ਅਗਰਵਾਲ, ਵਪਾਰ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਹਲਕਾ ਭੁੱਚੋ ਦੇ ਇੰਚਾਰਜਮਾਸਟਰ ਜਗਸੀਰ ਸਿੰਘ ਮਹਿੰਦਰ ਸਿੰਘ ਫੁਲੋਮਿਠੀ ਮੌਜੂਦ ਸਨ।
ਚੰਡੀਗੜ੍ਹ, 9 ਜੂਨ : ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਤੇ ਸਿੱਖ ਸਰਕਟ ਬਣਨਗੇ. ਇਸ ਨੂੰ ਲੈ ਕੇ ਜਿੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨੈਸ਼ਨਲ ਹਾਈਵੇਅਅਥਾਰਿਟੀ ਆੱਫ਼ ਇੰਡੀਆ (NHAI) ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਨਾਲ ਅੱਜ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਉੱਥੇ ਹੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਅੱਜ ਹੀ ਦਾਅਵਾ ਕੀਤਾ ਕਿ ਓਹਨਾ ਨੂੰ ਇਸ ਬਾਬਤ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਤੋਂ ਇਸ ਬਾਬਤ ਸੂਚਨਾ ਪ੍ਰਾਪਤ ਹੋਈਹੈ. ਮੁੱਖ ਮੰਤਰੀ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਓਹਨਾ ਨੇ ਸੰਧੂ ਨਾਲ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦਾ ਜਾਇਜ਼ਾ ਲਿਆ। ਇਸਦੇ ਨਾਲ ਹੀ ਉਨ੍ਹਾਂ ਨੂੰਪੰਜਾਬ ਅੰਦਰ ਐਨਐਚਏਆਈ ਦੇ ਸਾਰੇ ਪ੍ਰਾਜੈਕਟਾਂ ਨੂੰ ਜਲਦ ਖ਼ਤਮ ਕਰਨ ਦੀ ਬੇਨਤੀ ਵੀ ਕੀਤੀ। ਸੂਬਾ ਸਰਕਾਰ ਸਮੇਂ ਸਿਰ ਜ਼ਮੀਨ ਐਕੁਆਇਰ ਕਰਨ ਵਿੱਚਮਦਦ ਕਰੇਗੀ ਅਤੇ ਨਾਲ ਹੀ ਇਸ ਐਕਸਪ੍ਰੈੱਸਵੇਅ ਨੂੰ ਆਉਣ ਵਾਲੇ ਹਲਵਾਰਾ ਹਵਾਈ ਅੱਡੇ ਨਾਲ ਜੋੜਨ ‘ਤੇ ਕੰਮ ਕਰੇਗੀ। ਉਧਰ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਨੂੰ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨਤਾਰਨ ਤੋਂ ਅੰਮ੍ਰਿਤਸਰ ਤੱਕ ਪੰਜ ਗੁਰਧਾਮਾ ਨੂੰ ਜੋੜ ਕੇ ਨਵਾਂ ਸਿੱਖ ਸਰਕਟ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂਹਨ। ਇਹ ਸਰਕਟ ਤਜਵੀਜ਼ਸੁਦਾ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ ਹਿੱਸਾ ਹੋਵੇਗਾ।
ਪਠਾਨਕੋਟ, 9 ਜੂਨ : ਕੋਰੋਨਾ ਮਹਾਮਾਰੀ ਦੇ ਕਾਰਨ ਬੀਤੇ 7 ਦਿਨੀਂ 7 ਸਾਲ ਦੇ ਮਾਸੂਮ ਦੀ ਮੌਤ ਹੋਈ ਸੀ। ਇਸਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ...
ਚੰਡੀਗੜ, 9 ਜੂਨ : ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਨੂੰ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨਤਾਰਨ ਤੋਂ ਅੰਮ੍ਰਿਤਸਰ ਤੱਕ ਪੰਜ ਗੁਰਧਾਮਾ ਨੂੰ ਜੋੜ ਕੇ ਨਵਾਂ ਸਿੱਖ ਸਰਕਟ ਬਣਾਉਣ ਦੀਆਂਹਦਾਇਤਾਂ ਜਾਰੀ ਕੀਤੀਆਂ ਹਨ। ਇਹ ਸਰਕਟ ਤਜਵੀਜ਼ਸੁਦਾ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ ਹਿੱਸਾ ਹੋਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆਕਿ ਉਹਨਾਂ ਨੂੰ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਤੋਂ ਇਸ ਬਾਬਤ ਸੂਚਨਾ ਪ੍ਰਾਪਤ ਹੋਈ ਹੈ ਤੇ ਅਜਿਹਾ ਵਿਸ਼ਵਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨਵਿਚ ਰੱਖਦਿਆਂ ਕੀਤੀ ਗਈ ਬੇਨਤੀ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਹਾਈਵੇ ਮੰਤਰੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਸੀ ਕਿ ਉਹ ਸਾਰੇ ਮਾਮਲੇ ਦੀ ਘੋਖ ਕਰਵਾਉਣਗੇ ਤੇ ਹੁਣ ਵਾਇਆ ਨਕੋਦਰ ਨਵਾਂਗ੍ਰੀਨਫੀਲਡ ਰਾਹ ਤਿਆਰ ਹੋਵੇਗਾ ਜੋ ਪੰਜ ਵੱਖ ਵੱਖ ਸਿੱਖ ਗੁਰੂ ਸਾਹਿਬਾਨ ਨਾਲ ਜੁੜੇ ਸਾਰੇ ਸਿੱਖ ਗੁਰਧਾਮਾਂ ਨੂੰ ਜੋੜਨ ਦਾ ਕੰਮ ਕਰੇਗਾ ਤੇ ਇਹ ਐਕਸਪ੍ਰੈਸਵੇਅਡੇਰਾ ਬਾਬਾ ਨਾਨਕ ਤੱਕ ਜੋੜਿਆ ਜਾਵੇਗਾ ਜਿਸ ਨਾਲ ਸਿੱਧਾ ਸੰਪਰਕ ਹਾਲ ਹੀ ਵਿਚ ਤਿਆਰ ਹੋਏ ਕਰਤਾਰਪੁਰ ਸਾਹਿਬ ਲਾਂਘੇ ਤੱਕ ਜੁੜ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹਨਾ ਕਦਮਾਂ ਨਾਲ ਜਿਥੇ ਅੰਮ੍ਰਿਤਸਰ ਤੱਕ ਸਭ ਤੋਂ ਛੋਟਾ ਰਾਹ ਮਿਲ ਜਾਵੇਗਾ ਉਥੇ ਹੀ ਪਵਿੱਤਰ ਸ਼ਹਿਰ ਦਾ ਦਿੱਲੀ ਨਾਲ ਸਿੱਧਾਸੰਪਰਕ ਸਥਾਪਿਤ ਹੋ ਜਾਵੇਗਾ ਜੋ ਕਿ ਅੰਮ੍ਰਿਤਸਰ ਦੇ ਵਸਨੀਕਾਂ ਦੀ ਚਿਰੋਕਣੀ ਇੱਛਾ ਸੀ ਤੇ ਇਸ ਨਾਲ ਸਿੱਖਾਂ ਦੀ ਪੰਜ ਗੁਰਧਾਮਾਂ ਤੱਕ ਤੇਜ਼ ਰਫਤਾਰ ਪਹੁੰਚਸਥਾਪਿਤ ਹੋ ਜਾਵੇਗੀ। ਸ੍ਰੀਮਤੀ ਬਾਦਲ ਨੇ ਹਾਈਵੇ ਮੰਤਰੀ ਦਾ ਇਸ ਲਈ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਐਕਸਪ੍ਰੈਸਵੇਅ ਨੂੰ ਸਹੀ ਤਰੀਕੇ ਜੋੜਿਆ ਹੈ ਜਦਕਿਕਾਂਗਰਸ ਸਰਕਾਰ ਨੇ ਕਰਤਾਰਪੁਰ ਤੇ ਅੰਮ੍ਰਿਤਸਰ ਵਿਚਾਲੇ ਹਾਈਵੇ ਨੂੰ ਇਸ ਐਕਸਪ੍ਰੈਸਵੇਅ ਦਾ ਹਿੱਸਾ ਬਣਾਉਣ ਦੀ ਤਜਵੀਜ਼ ਪੇਸ਼ ਕੀਤੀ ਸੀ।
ਤਰਨ ਤਾਰਨ, 9 ਜੂਨ ( ਪਵਨ ਸ਼ਰਮਾ): ਤਰਨ ਤਾਰਨ ਪੁਲਿਸ ਵੱਲੋਂ ਭਾਰਤ ਪਾਕਿਸਤਾਨ ਕੰਟਰੋਲ ਲਾਈਨ ਤੇ ਖੇਮਕਰਨ ਸੈਕਟਰ ਦੀ ਕੁਲਵੰਤ ਚੋਂਕੀ ਦੇ ਪਾਸੋ ਜਮੀਨ ਵਿੱਚ ਦੱਬੀ...
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਕਿ ਪਰਵਾਸੀ ਮਜ਼ਦੂਰਾਂ ਨੂੰ 15 ਦਿਨਾਂ ਦੇ ਅੰਦਰ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਜਾਵੇ। ਨਾਲ ਹੀ ਕੋਰਟ ਨੇ...
ਅਨੁਸੂਚਿਤ ਜਾਤੀ ਅਧਿਕਾਰੀਆਂ ਦੀ ਨਿਯੁਕਤੀਆਂ ਵਿਵਾਦ ਮਾਮਲੇ ‘ਚ ਪੰਜਾਬ ਦਾ ਮੁੱਖ ਸਕੱਤਰ 15 ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਐਕਸ਼ਨ ਟੇਕਣ ਰਿਪੋਰਟ ਦੇਣ, ਐਸ.ਸੀ ਕਮਿਸ਼ਨ” ਚੰਡੀਗੜ੍ਹ,...
ਲੁਧਿਆਣਾ, 09 ਜੂਨ (ਸੰਜੀਵ ਸੂਦ): ਲੁਧਿਆਣਾ ਜਿੰਮ ਐਸੋਸੀਏਸ਼ਨਾਂ ਵੱਲੋਂ ਅੱਜ ਸਮਰਾਲਾ ਚੌਕ ਵਿਖੇ ਵੱਡਾ ਇਕੱਠ ਕਰਕੇ ਥਾਲੀਆਂ ਵਜਾਈਆਂ ਗਈਆਂ ਤਾਂ ਜੋ ਮੋਦੀ ਸਰਕਾਰ ਨੂੰ ਜਿੰਮ ਖੋਲ੍ਹਣ...
ਅਫ਼ਰੀਕੀ ਮੂਲ ਦੇ ਅਮਰੀਕੀ ਜੌਰਜ ਫਲਾਇਡ ਦੀ ਮੌਤ ਮਗਰੋਂ ਅਮਰੀਕਾ ਤੋਂ ਇਲਾਵਾ ਯੂਕੇ, ਆਸਟ੍ਰੇਲੀਆ ਸਣੇ ਕਈ ਮੁਲਕਾਂ ਦੇ ਲੋਕਾਂ ਵਿੱਚ ਭਾਰੀ ਰੋਸ ਦੇਖਿਆ ਗਿਆ। ਨਸਲਵਾਦ ਦੇ...
ਹੁਣ ਤੱਕ ਜਿੱਥੇ ਦੁਨੀਆਂ ਦੇ ਸਾਰੇ ਮੁਲਕ ਕੋਰੋਨਾ ਦੀ ਜੰਗ ਜਿੱਤਣ ਚ ਲੱਗੇ ਹੋਏ ਨੇ ਉੱਥੇ ਹੀ ਨਿਊਜੀਲੈਂਡ ਨੇ ਕੋਰੋਨਾ ਨੂੰ ਹਰਾ ਦਿੱਤਾ ਐ। ਨਿਊਜੀਲੈਂਡ ਦੀ...
Covid 19 ਮਹਾਮਾਰੀ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵਲੋਂ ਭੇਜੇ ਗਏ 33 ਸੈਂਪਲਾਂ ‘ਚੋਂ 23 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ 10 ਅੰਡਰ ਪ੍ਰੋਸੈੱਸ ਸਨ,...
ਸੰਗਰੂਰ ‘ਚ ਕੋਰੋਨਾ ਦੇ 3 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਦੇ ਪਿੰਡ ਖੇੜੀ ਸੋਢੀਆਂ ਵਿਖੇ ਪਹਿਲਾਂ ਤੋਂ ਪਾਜ਼ਿਟਿਵ ਮਰੀਜ ਔਰਤ ਦੇ ਦੋ ਹੋਰ ਪਰਿਵਾਰਕ...
ਧਾਰਮਿਕ ਅਸਥਾਨਾਂ ਬਾਰੇ ਦਿਸ਼ਾ-ਨਿਰਦੇਸ਼ ਸੂਬੇ ਨੇ ਨਹੀਂ, ਕੇਂਦਰ ਸਰਕਾਰ ਨੇ ਜਾਰੀ ਕੀਤੇ ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ ਨੂੰ ਧਾਰਮਿਕ ਅਸਥਾਨਾਂ ’ਤੇ ਪ੍ਰਸਾਦ ਵਰਤਾਉਣ ਦੀ ਆਗਿਆ...
ਲੁਧਿਆਣਾ, 8 ਜੂਨ (ਸੰਜੀਵ ਸੂਦ): ਲੁਧਿਆਣਾ ਵਿਖੇ 50 ਲੋਕਾਂ ਦੀ ਕੋਰੋਨਾ ਰਿਪੋਰਟ ਆਉਣ ਮਗਰੋਂ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਜਦਕਿ 35 ਲੋਕਾਂ ਦੀ ਰਿਪੋਰਟ...
ਸਰਕਾਰ ਚੱਢਾ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਦੇ ਚਹੇਤਿਆਂ ਦੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਦੇ ਕੇਸਾਂ ਨੂੰ ਵੀ ਦਬਾਉਣ ਲਈ ਯਤਨਸ਼ੀਲ ਸ਼ਰਾਬ ਮਾਫੀਆ ਬੇਨਕਾਬ ਕਰਨ...