ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ...
ਜੰਮੂ ਕਸ਼ਮੀਰ: ਜੰਮੂ ਕਸ਼ਮੀਰ ਵਿਚ ਕੁਪਵਾੜਾ ਪੁਲਿਸ ਵੱਲੋਂ ਇਕ ਅੱਤਵਾਦੀ ਸੰਗਠਨ ਨੂੰ 10 ਗ੍ਰਨੇਡ, 4 ਵਾਇਰਲੈਸ ਸੈੱਟ ਅਤੇ 200 ਗੋਲੀਆਂ ਸਮੇਤ ਕਾਬੂ ਕੀਤਾ ਹੈ।
ਚੰਡੀਗੜ੍ਹ, 01 ਜੂਨ 2020: ਲੌਕਡਾਊਨ ਦੇ ਚੱਲਦਿਆਂ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ, 1 ਜੂਨ (ਸੰਜੀਵ ਸੂਦ): ਬੀਜ ਘੁਟਾਲੇ ਮਾਮਲੇ ਦੇ ਵਿੱਚ ਲੁਧਿਆਣਾ ਦੇ ਮਸ਼ਹੂਰ ਬੀਜ ਵਿਕਰੇਤਾ ਬਰਾੜ ਬੀਜ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਨੂੰ ਅੱਜ ਲੁਧਿਆਣਾ ਜ਼ਿਲ੍ਹਾ...
ਚੰਡੀਗੜ੍ਹ, 1 ਜੂਨ : ਲੋਕਾਂ ਨੂੰ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੰਬੇ ਸਮੇਂ ਤੋਂ ਹੋਏ ਭਾਰੀ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਹਿ ਰਿਹਾ। ਜਿਸਦੇ ਚਲਦਿਆਂ...
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 1 ਜੂਨ : ਸ੍ਰੀ ਅਕਾਲ ਤਖਤ ਸਾਹਿਬ ਦੀ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਈ ਜਾਣ ਵਾਲੇ ਘੱਲੂਘਾਰਾ...
ਜਲੰਧਰ, ਪਰਮਜੀਤ ਰੰਗਪੁਰੀ, 1 ਜੂਨ : ਅੱਜ ਜਲੰਧਰ ਦੇ ਕਰਤਾਰਪੁਰ ਕਸਬੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰ ਮਾਰੇ ਗਏ ਅਤੇ ਉਨ੍ਹਾਂ ਦਾ ਚੌਥਾ...
ਐਸ.ਏ.ਐੱਸ. ਨਗਰ, 1 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਸਦਕਾ, ਪੰਜਾਬ ਨੇ ਬੜੀ ਦਲੇਰੀ ਨਾਲ ਕੋਰੋਨਾ ਵਾਇਰਸ ਕਾਰਨ...
ਪਠਾਨਕੋਟ, ਮੁਕੇਸ਼ ਸੈਣੀ, 1 ਜੂਨ : ਕੋਰੋਨਾ ਮਹਾਂਮਾਰੀ ਦੇ ਕਾਰਨ ਦੇਸ਼ ਭਰ ‘ਚ ਲੌਕਡਾਊਨ ਲਗਾ ਹੋਇਆ ਹੈ। ਜਿਸਦੇ ਚਲਦਿਆਂ ਪਠਾਨਕੋਟ ਵਿੱਚ 6 ਕੋਰੋਨਾਮਰੀਜ਼ ਠੀਕ ਹੋਕੇ ਅੱਜ ਘਰ ਭੇਜੇ ਗਏ ਹਨ। ਦਸ ਦਈਏ ਕਿ ਪਠਾਨਕੋਟ’ ਚ ਦੋ ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ। ਕੁੱਲ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 62 ਹੈ ਠੀਕ 36 ਐਕਟਿਵ 24 ਮੌਤ 02
ਚੰਡੀਗੜ੍ਹ, 1 ਜੂਨ : ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਸਾਜਿਦ ਵਾਜਿਦ ਵਿਚੋਂ ਵਾਜਿਦ ਦੀ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ...
ਫਤਹਿਗੜ੍ਹ ਸਾਹਿਬ, ਰਣਜੋਧ ਸਿੰਘ, 1 ਜੂਨ : ਫਤਹਿਗੜ੍ਹ ਸਾਹਿਬ ਵਿੱਚ ਸੋਮਵਾਰ ਨੂੰ ਖਮਾਣੋਂ ਦੇ ਪਿੰਡ ਪਨੈਚਾਂ ਦੇ ਇੱਕੋ ਪਰਿਵਾਰ ਦੇ 5 ਵਿਅਕਤੀਆਂ ਦੇ ਸੈਂਪਲਪੌਜ਼ਿਟਿਵ ਆਏ ਹਨ। ਜਿਨ੍ਹਾ ਵਿਚ 3 ਮਰਦ ਤੇ।ਦੋ ਔਰਤਾਂ ਸ਼ਾਮਲ ਹਨ। ਜਿਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਐਨਕੇ ਅਗਰਵਾਲ ਨੇ ਦੱਸਿਆ ਕਿਉਕਤ ਪਰਿਵਾਰ ਦੇ 8 ਮੈਂਬਰ ਆਪਣੀ ਰਿਸ਼ਤੇਦਾਰੀ ਵਿਚ ਵਿਆਹ ਵਿੱਚ ਸ਼ਾਮਲ ਹੋਏ ਸਨ ਜੋ 28 ਮਈ ਨੂੰ ਵਾਪਸ ਪਨੈਚਾਂ ਵਾਪਸ ਆਏ ਸਨ, ਜਿੰਨ੍ਹਾ ਦੇ 30 ਮਈ ਨੂੰਸੈਪਲ ਲੈ ਕੇ ਜਾਂਚ ਲਈ ਭੇਜੇ ਸਨ ਜੋ ਪਾਜ਼ੇਟਿਵ ਪਾਏ ਗਏ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਰੈਫਰ ਕਰ ਦਿੱਤਾ ਹੈ ਅਤੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈਕਿ 30 ਮਈ ਨੂੰ ਮੰਡੀ ਗੋਬਿਂਦਗੜ ਦਾ ਦਿੱਲੀ ਤੋਂ ਆਏ ਇੱਕ ਨੌਜਵਾਨ ਦਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ ਸੀ ਜਿਸ ਨਾਲੁ ਹੁਣ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀਗਿਣਤੀ 6 ਹੋ ਗਈ ਹੈ।
ਨਾਭਾ, 1 ਜੂਨ : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੀਆਂ ਦੋ ਔਰਤਾਂ ਦੀ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ। ਜਿਨ੍ਹਾਂ ਵਿੱਚ ਇਕ ਪਿੰਡ ਮਟੋਰੜੇ ਦੀ ਆਸ਼ਾ ਵਰਕਰ ਤੇਇਕ ਪਿੰਡ ਸਿੰਬੜੋ ਦੀ ਔਰਤ ਜੋਕਿ ਲੰਘੇ ਦਿਨ ਦਿੱਲੀ ਤੋਂ ਪਰਤੀ ਸੀ। ਇਸ ਉਪਰੰਤ ਹਰਕਤ ‘ਚ ਆਉਂਦਿਆਂ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂਪੌਜ਼ਿਟਿਵ ਮਰੀਜ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਵਿਭਾਗ ਵੱਲੋਂ ਜਿਨ੍ਹਾਂਵਿਅਕਤੀਆਂ ਦੇ ਪੀੜਤ ਮਰੀਜ਼ ਦੇ ਸੰਪਰਕ ‘ਚ ਆਏ ਸਨ, ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਦੇ ਵਿੱਚ ਬੀਤੇ 24 ਘੰਟਿਆ ਦੌਰਾਨ ਕੋਰੋਨਾ ਦੇ 8,982 ਮਾਮਲੇ ਦਰਜ ਕੀਤੇ ਗਏ ਜਦਕਿ 230 ਪੀੜਤਾਂ ਦੀ ਮੌਤ ਹੋਈ।...
ਚੰਡੀਗੜ੍ਹ, 31 ਮਈ 2020 – ਕੇਂਦਰ ਸਰਕਾਰ ਵੱਲੋਂ ਆਨਲੌਕ 1.0 ਲਈ ਜਾਰੀ ਨਿਰਦੇਸ਼ਾਂ ਦੀ ਦਿਸ਼ਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ...
ਉੱਘੇ ਕਲਾਕਾਰ ਕੇ ਦੀਪ ਠੀਕ ਹਨ ਤੇ ਉਨਾਂ ਦੀ ਮੌਤ ਦੀ ਖ਼ਬਰ ਝੂਠੀ ਹੈ , ਉਨਾਂ ਦੀ ਬੇਟੀ ਨੇ ਫੇਸਬੁੱਕ ਤੇ ਪਾਈਆਂ ਜਾ ਰਹੀਆਂ ਖਬਰਾਂ ਨੂੰ...
ਚੰਡੀਗੜ੍ਹ ਦੇ ਸੈਕਟਰ 33 ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਗੋਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਸ਼ਰਾਬ ਦੇ...
ਕੋਵਿਡ-19 ਵਿਰੁੱਧ ਜੰਗ ਵਿਚ ਡਟੇ ਸਿਹਤ ਵਿਭਾਗ ਦੇ ਅਮਲੇ ਨੂੰ ਥਾਪੜਾ ਦੇਣ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ। ਇੱਥੇ ਉਨ੍ਹਾਂ...
ਕੋਰੋਨਾ ਮਹਾਮਾਰੀ ਤੋਂ ਬਚਣ ਲਈ ਦੇਸ਼ ਭਰ ਵਿਚ ਲਾਕ ਡਾਊਨ ਲਗਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਲਾਕ ਡਾਊਨ 5 ਸ਼ੁਰੂ ਕਰ ਦਿੱਤਾ ਗਿਆ ਹੈ।...
ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ,ਕਾਂਗਰਸੀ ਆਗੂ ਅਤੇ ਸਰਪੰਚ ਦੇ ਲੜਕੇ ਵੱਲੋਂ ਹੀ ਜ਼ਮੀਨ ਦੇ ਮਾਲਿਕ ਹਾਕਮ ਦੇ ਲੜਕੇ ਉੱਪਰ ਚਲਾਈ ਗਈ ਹੈ ਗੋਲੀ, ਬਾਕੀ ਸਭ...
ਲੁਧਿਆਣਾ, 31 ਮਈ (ਸੰਜੀਵ ਸੂਦ): ਖੇਤੀਬਾੜੀ ਯੂਨੀਵਰਸਿਟੀ ਦੀਆਂ ਦੋ ਝੋਨੇ ਦੇ ਬੀਜ ਦੀਆਂ ਕਿਸਮਾਂ ਅਥਾਰਿਟੀ ਵੱਲੋਂ ਪਾਸ ਕਰਨ ਤੋਂ ਪਹਿਲਾਂ ਹੀ ਲੀਕ ਹੋ ਜਾਣ ਦਾ ਮਾਮਲਾ...
ਖਾਲਿਸਤਾਨੀ ਖਾੜਕੂ ਤੀਰਥ ਸਿੰਘ ਨੂੰ ਮੇਰਠ ਤੋਂ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦਈਏ ਬੀਤੇ ਦਿਨੀ ਮੋਹਾਲੀ ਸਟੇਟ ਸੈੱਲ ਵਿਖੇ 120 ਬੀ ਤਹਿਤ ਇਸਦੇ ਖਿਲਾਫ਼ ਮਾਮਲਾ ਦਰਜ਼ ਕੀਤਾ...
ਕੇਂਦਰ ਸਰਕਾਰ ਤੋਂ ਪੰਜਾਬ ਨੂੰ ਵੱਡੇ ਰਾਹਤ ਪੈਕੇਜ ਦੀ ਲੋੜ, ਬ੍ਰਹਮਪੁਰੇ ਦੀ ਹਰਸਿਮਰਤ ਨੂੰ ਨਸੀਹਤ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ...
ਐਲਨ ਮਸਕ ਦੀ ਕੰਪਨੀ ਸਪੇਸਐਕਸ ਨਾਸਾ ਦੇ ਦੋ ਪੁਲਾੜ ਯਾਤਰੀਆਂ ਨੂੰ ਆਰਬਿਤ ਵਿੱਚ ਭੇਜਣ ਵਿੱਚ ਸਫ਼ਲ ਰਹੀ ਹੈ। ਸਪੇਸ ਐਕਸ ਦਾ ਰਾਕੇਟ ਫਾਲਕਨ-9 ਸ਼ਨੀਵਾਰ ਨੂੰ ਅਮਰੀਕੀ...
ਆਗਾਮੀ 2 ਤੋਂ 8 ਘੰਟਿਆਂ ਦੌਰਾਨ ਲੁਧਿਆਣਾ, ਬਰਨਾਲਾ, ਰਾਏਕੋਟ, ਅਹਿਮਦਗੜ੍ਹ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰਾਜਪੁਰਾ, ਖੰਨਾ, ਸਮਰਾਲਾ, ਦੋਰਾਹਾ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਰੋਪੜ, ਆਨੰਦਪੁਰ ਸਾਹਿਬ, ਫਿਲੌਰ, ਅਮਲੋਹ, ਚੰਡੀਗੜ੍ਹ,...
ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸਦਾ ਕਹਿਰ ਸਿਟੀ ਬਿਊਟੀਫੁੱਲ ਚੰਡੀਗੜ੍ਹ ਉੱਤੇ ਵੀ ਪਿਆ ਹੈ। ਦੱਸ ਦਈਏ ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ...
ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੱਸ ਦਈਏ ਦੇਸ਼ ਦੇ ਵਿੱਚ ਬੀਤੇ 24 ਘੰਟਿਆ ਦੌਰਾਨ ਕੋਰੋਨਾ ਦੇ 8,380 ਨਵੇਂ ਮਾਮਲੇ ਦਰਜ...