ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ...
ਕੋਰੋਨਾ ਕਰਕੇ ਪੂਰੀ ਦੁਨੀਆ ਵਿਚ ਕਾਰੋਬਾਰ ਉੱਤੇ ਰੋਕ ਲੱਗ ਗਈ ਹੈ। ਇਸ ਮਹਾਮਾਰੀ ਦੇ ਮਦੇਨਜ਼ਰ ਲਾਕ ਡਾਊਨ ਐਲਾਨਿਆ ਗਿਆ ਜਿਸਦੇ ਕਰਕੇ ਕਈ ਮਜ਼ਦੂਰ ਬੇਘਰ ਤਾਂ ਹੋ...
ਤਰਨਤਾਰਨ, 26 ਮਈ( ਪਵਨ ਸ਼ਰਮਾ): ਪੀਲੀਭੀਤ ਜੇਲ ਵਿੱਚ ਨਵੰਬਰ 1994 ਦੋਰਾਨ ਯੂਪੀ ਪੁਲਿਸ ਵੱਲੋ ਸਿੱਖ ਕੈਦੀਆਂ ਤੇ ਅਣ ਮਨੁੱਖੀ ਤਸਦਦ ਕੀਤਾ ਗਿਆ ਸੀ, ਜਿਸ ਨਾਲ ਕਈ...
ਲੁਧਿਆਣਾ, 26 ਮਈ( ਸੰਜੀਵ ਸੂਦ): ਲੁਧਿਆਣਾ ਵਿੱਚ ਇੱਕ ਟ੍ਰੈਫਿਕ ਕਾਂਸਟੇਬਲ ਵੱਲੋਂ ਅੱਜ ਖੁਦਕੁਸ਼ੀ ਕਰ ਲਈ ਗਈ, ਮ੍ਰਿਤਕਾ ਦਾ ਨਾਂ ਕਮਲਜੀਤ ਕੌਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ...
ਚੰਡੀਗੜ੍ਹ, 26 ਮਈ: ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਦੀ ਅਗਵਾਈ ਹੇਠ 28 ਮਈ ਨੂੰ ਸੂਬੇ ਭਰ ਦੇ ਡੀਸੀ ਨੂੰ ਮੈਮੋਰੰਡਮ ਸੌਂਪਕੇ #SeedScam ਦੀ ਉੱਚ ਪੱਧਰੀ ਜਾਂਚ...
ਲੁਧਿਆਣਾ, 26 ਮਈ: ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ 3 ਨਵੇਂ ਹਾਂ-ਪੱਖੀ ਮਾਮਲੇ ਸਾਹਮਣੇ ਆਏ ਹਨ।...
ਸੰਗਰੂਰ, 26 ਮਈ( ਵਿਨੋਦ ਗੋਇਲ): ਸੰਗਰੂਰ ਦੇ ਮੂਨਕ ਇਲਾਕੇ ਵਿੱਚ ਅੱਜ 2 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ਜਿਨ੍ਹਾਂ ਵਿਚੋਂ ਇਕ ਕੈਦੀ ਉਥੋਂ ਭੱਜ...
ਚੰਡੀਗੜ, 26 ਮਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ...
ਫਤਹਿਗੜ੍ਹ ਸਾਹਿਬ, 26 ਮਈ( ਰਣਯੋਧ ਸਿੰਘ): ਸਰਹਿੰਦ ਦੇ ਪੁਰਾਣੇ ਫਲਾਈ ਓਵਰ ਰੋਡ ‘ਤੇ ਸ਼ਾਮ ਨੂੰ ਇਕ ਕਾਰ ਅਤੇ ਤੇਲ ਟੈਂਕਰ ਦੀ ਸਿੱਧੀ ਟੱਕਰ ‘ਚ ਤਿੰਨ ਕਾਰ...
26 ਮਈ 2020: ਪੂਰੀ ਦੁਨੀਆਂ ਵਿੱਚ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ Cova ਐਪ ਲਾਂਚ ਕੀਤੀ ਗਈ ਸੀ, ਜਿਸ ਰਾਹੀਂ ਕੋਈ ਵੀ ਵਿਅਕਤੀ...
ਸੰਗਰੂਰ, 26 ਮਈ: ਪੰਜਾਬ ਵਿੱਚ ਇੱਕ ਪਾਸੇ ਰਾਹਤ ਦੀ ਖਬਰ ਹੈ ਕਿ ਕਈ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ, ਉੱਥੇ ਹੀ ਕਈ ਜ਼ਿਲ੍ਹਿਆਂ ਵਿੱਚ ਆਏ ਦਿਨ...
ਨਾਭਾ, 26 ਮਈ : ਦੇਸ਼ ਅੰਦਰ ਪਤੀ-ਪਤਨੀ ਦੇ ਪਵਿੱਤਰ ਰਿਸ਼ਤਿਆਂ ਦੇ ਵਿੱਚ ਤਰੇੜਾਂ ਪੈਂਦੀਆਂ ਜਾ ਰਹੀਆਂ ਹਨ।ਜਿਹੜੇ ਪਤੀ-ਪਤਨੀ ਵੱਲੋਂ ਵਿਆਹ ਦੇ ਸਮੇਂ ਸੱਤ ਫੇਰੇ ਲੈ ਕੇ...
ਸ਼੍ਰੀ ਮੁਕਤਸਰ ਸਾਹਿਬ : ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਪ੍ਰਸ਼ਾਸ਼ਨ ਅਤੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਉਠੇ ਨੇ ਜਦੋ ਹੋਮ ਡਿਲਿਵਰੀ ਦੀ ਜਗਾਹ ਤੇ ਬਚਿਆ ਨੂੰ ਸਕੂਲ ਭੁਲਾ ਕੇ ਕਿਤਾਬਾਂ ਦਿੱਤੀਆਂ ਗਿਆ। ਇੱਥੇ ਸੋਸ਼ਲ ਡਿਸਟੇਨਸਿੰਗ ਦੀ ਵੀ ਧੱਜੀਆਂ ਉਡਾਈਆਂ ਗਈਆਂ ਹਨ। ਬਚਿਆ ਨੂੰ ਸਕੂਲ ਵਿੱਚ ਬੁਲਾਇਆ ਗਿਆ, ਲੇਕਿਨ ਖੁਦ ਹੀ ਅਧਿਆਪਕ ਸਕੂਲ ਵਿਚ ਮੌਜੂਦ ਨਹੀਂ ਸਨ। ਦਸ ਦਈਏ ਕਿ ਪਿੰਡ ਦੇ ਸਰਪੰਚ ਨੇ ਵੀ ਅਣਜਾਣਤਾ ਜਾਹਿਰ ਕਰਦਿਆਂ ਕਿਹਾ ਕਿ ਕਿਤਾਬਾਂ ਦੀ ਹੋਮ ਡਿਲਿਵਰੀ ਹੋਣੀ ਚਾਹੀਦੀ ਹੈ। ਜਾਣਕਰੀ ਦੇ ਅਨੁਸਾਰ ਇਸ ਸਰਕਾਰੀ ਸਕੂਲ ਦੀ ਹੈਡ ਟੀਚਰ ਨੇ ਆਪਣੇ ਤੋਂ 3 ਥੱਲੇ ਟੀਚਰਾਂ ਨੂੰ ਸਕੂਲ ਪਹੁੰਚਣ ਲਈ ਕਿਹਾ ਲੇਕਿਨ ਆਪ ਹੈਡ ਟੀਚਰ ਸਕੂਲ ਨਹੀਂ ਗਈ।
ਚੰਡੀਗੜ, 26 ਮਈ : ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਆਰੰਭੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਕਿਸਾਨਾਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਸਾਲ 2020 ਵਿੱਚਨਰਮੇ ਦੀ ਕਾਸ਼ਤ ਹੇਠ 12.5 ਲੱਖ ਰਕਬਾ ਲਿਆਉਣ ਦਾ ਟੀਚਾ ਲਗਪਗ ਪੂਰਾ ਹੋਣ ਦੇ ਨੇੜੇ ਹੈ ਜਦਕਿ ਪਿਛਲੇ ਸਾਲ 9.7 ਲੱਖ ਏਕੜ ਸੀ। ਕਿਸਾਨਾਂ ਨੂੰ ਝੋਨੇ ਦੀਥਾਂ ਬਦਲੀਆਂ ਫਸਲਾਂ ਵੱਲ ਮੋੜਨ ਨਾਲ ਸੂਬੇ ਦੇ ਪਾਣੀ ਵਰਗੇ ਬਹੁਮੁੱਲੇ ਕੀਮਤੀ ਵਸੀਲੇ ਨੂੰ ਬਚਾਉਣ, ਜ਼ਮੀਨ ਦੀ ਉਪਜਾਓ ਸ਼ਕਤੀ ਵਿੱਚ ਸੁਧਾਰ ਲਿਆਉਣ, ਸਰਦੀਆਂ ਵਿੱਚ ਪਰਾਲੀ ਸਾੜਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਇਨਾਂ ਜ਼ਿਲਿਆਂ ਵਿੱਚ ਹੁਣ ਤੱਕ 10 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬੀਜਾਂਦ ਕੀਤੀ ਜਾ ਚੁੱਕੀ ਹੈ ਅਤੇ ਮਿੱਥਿਆ ਹੋਇਆ ਟੀਚਾ ਬਹੁਤ ਛੇਤੀ ਪੂਰਾ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਕੋਵਿਡ-19 ਕਾਰਨ ਕਰਫਿਊ/ਤਾਲਾਬੰਦੀ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਬੀਟੀ ਕਾਟਨ ਦੇ ਬੀਜ ਅਤੇ ਖਾਦਾਂ ਆਦਿ ਦੇਸਮੇਂ ਸਿਰ ਪ੍ਰਬੰਧ ਕਰ ਲਏ ਸਨ ਜਿਸ ਨਾਲ ਨਰਮੇ ਦੀ ਬੀਜਾਂਦ ਵਿੱਚ ਕੋਈ ਰੁਕਾਵਟ ਨਹੀਂ ਆਈ। ਉਨਾਂ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲਿਆਂ ਵਿੱਚ ਨਰਮਾ, ਸਾਉਣੀ ਦੀ ਦੂਜੀ ਵੱਡੀ ਰਵਾਇਤੀ ਫਸਲ ਹੈ ਜਿਸ ਕਰਕੇ ਸੂਬੇ ਦਾ ਇਹ ਇਲਾਕਾ ‘ਨਰਮਾ ਪੱਟੀ’ ਨਾਲ ਵੀ ਮਸ਼ੂਹਰ ਹੈ। ਉਨਾਂ ਦੱਸਿਆ ਕਿ ਮਾਲਵਾ ਪੱਟੀ ਦੇ ਇਨਾਂ ਜ਼ਿਲਿਆਂ ਵਿੱਚ ਪਿਛਲੇ ਸਾਲ 9.80 ਲੱਖ ਏਕੜ (3.92 ਲੱਖ ਹੈਕਟੇਅਰ) ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਅਤੇਸਰਕਾਰ ਨੇ ਇਸ ਸਾਲ 12.5 ਲੱਖ ਏਕੜ (5 ਲੱਖ ਹੈਕਟੇਅਰ) ਰਕਬਾ ਇਸ ਫਸਲ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੋਇਆ ਹੈ ਜੋ ਜੂਨ ਦੇ ਪਹਿਲੇ ਹਫ਼ਤੇ ਤੱਕਪੂਰਾ ਹੋਣ ਦੀ ਉਮੀਦ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਮਈ ਮਹੀਨੇ ਦੇ ਅਖੀਰ ਤੱਕ ਬੀਜਾਂਦ ਲਗਪਗ ਮੁਕੰਮਲ ਹੋ ਜਾਂਦੀ ਸੀ ਪਰ ਇਸ ਵਾਰ ਕਣਕ ਦੀਵਾਢੀ 15 ਦਿਨ ਪੱਛੜ ਕੇ 15 ਮਈ ਤੋਂ ਸ਼ੁਰੂ ਹੋਣ ਨਾਲ ਬੀਜਾਂਦ ਦਾ ਕੰਮ ਕੁਝ ਦਿਨ ਅੱਗੇ ਪਿਆ ਹੈ। ਜ਼ਿਲਿਆਂ ਵਿੱਚ ਨਰਮੇ ਦੀ ਬੀਜਾਂਦ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਵਿੱਚ ਨਰਮੇ ਦੀ ਕਾਸ਼ਤ ਹੇਠ ਸਭ ਤੋਂ ਵੱਧ ਰਕਬਾਆਇਆ ਹੈ ਜਿੱਥੇ 3.39 ਲੱਖ ਏਕੜ ਰਕਬੇ ਵਿੱਚ ਬੀਜਾਂਦ ਹੋ ਚੁੱਕੀ ਹੈ। ਇਸ ਤੋਂ ਬਾਅਦ ਫਾਜ਼ਿਲਕਾ ਵਿੱਚ 2.38 ਲੱਖ ਏਕੜ, ਮਾਨਸਾ ਵਿੱਚ 2.10 ਲੱਖ ਏਕੜ, ਸ੍ਰੀਮੁਕਤਸਰ ਸਾਹਿਬ 2.02 ਲੱਖ ਏਕੜ, ਸੰਗਰੂਰ ਵਿੱਚ 7800 ਏਕੜ, ਫਰੀਦਕੋਟ ਵਿੱਚ 5800 ਏਕੜ, ਬਰਨਾਲਾ ਵਿੱਚ 1870 ਏਕੜ ਅਤੇ ਮੋਗਾ ਵਿੱਚ 1257 ਏਕੜ ਰਕਬੇ ਵਿੱਚ ਨਰਮੇ ਦੀ ਬੀਜਾਂਦ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਸਾਲ 2018 ਦੌਰਾਨ 6.62 ਲੱਖ ਏਕੜ ਰਕਬਾ ਨਰਮੇ ਦੀ ਕਾਸ਼ਤ ਹੇਠ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਾਲ 2019 ਵਿੱਚ ਇਸ ਰਕਬੇ ਨੂੰਵਧਾ ਕੇ 9.7 ਲੱਖ ਏਕੜ ਤੱਕ ਲਿਆਂਦਾ ਗਿਆ। ਇਸੇ ਤਰਾਂ ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਲ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਦੀ ਯੋਜਨਾ ਉਲੀਕੀ ਸੀ ਜੋ ਸਫਲਤਾਪੂਰਵਕ ਮੁਕੰਮਲ ਹੋਣ ਦੇ ਨੇੜੇ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਤੋਂ ਬੀਤੇ ਸੀਜ਼ਨ ਦੀ ਬਾਕੀ ਰਹਿੰਦੀ ਕਪਾਹ ਦੀ ਉਪਜ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਲਈ ਭਾਰਤੀ ਕਪਾਹ ਨਿਗਮ(ਸੀਸੀਆਈ) ਨਾਲ ਤਾਲਮੇਲ ਕੀਤਾ ਸੀ ਅਤੇ ਨਿਗਮ ਨੇ ਕਪਾਹ ਪੱਟੀ ਦੀਆਂ 19 ਮੰਡੀਆਂ ਚਾਲੂ ਕਰਕੇ ਫਸਲ ਦੀ ਖਰੀਦ ਕਰ ਲਈ ਸੀ। ਇੱਥੋਂ ਤੱਕ ਕਿਸੀ.ਸੀ.ਆਈ. ਨੇ ਅਗਲੇ ਸੀਜ਼ਨ ਦੌਰਾਨ ਕਪਾਹ ਦੀ ਖਰੀਦ ਲਈ ਆਪਣੇ ਸਮਰਥਨ ਦਾ ਭਰੋਸਾ ਵੀ ਦਿੱਤਾ ਹੈ। ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸਬੰਧਤ ਵਿਭਾਗਾਂ ਦੀ ਸਹਾਇਤਾ ਨਾਲ ਖਾਲੀ ਪਲਾਟਾਂ, ਸੜਕਾਂ ਦੇ ਆਸੇ-ਪਾਸੇ, ਖੁੱਲੇ ਮੈਦਾਨ ਤੋਂ ਨਦੀਨ(ਜਿੱਥੇ ਅਕਸਰ ਚਿੱਟੀ ਮੱਖੀ ਜਮਾਂ ਹੁੰਦੀ ਹੈ) ਹਟਾਉਣ ਲਈ ਵੀ ਜ਼ੋਰਦਾਰ ਮੁਹਿੰਮ ਚਲਾਈ ਹੋਈ ਹੈ। ਸੂਬਾ ਭਰ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵੀ ਇਸ ਕਾਰਜ ਨੂੰਮਿਸ਼ਨ ਦੇ ਤੌਰ ’ਤੇ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਨਕਲੀ ਬੀਜਾਂ ਦੀ ਸਮਗਲਿੰਗ ਰੋਕਣ ਲਈ ਮੁੱਖ ਖੇਤੀਬਾੜੀ ਅਫਸਰਾਂ ਅਤੇ ਸਟਾਫ ਨੂੰ ਸਖਤਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿਉਂ ਜੋ ਇਹ ਬੀਜ ਰਸ ਚੂਸਣ ਵਾਲੇ ਕੀੜਿਆਂ ਨੂੰ ਆਕਰਿਸ਼ਤ ਕਰਦਾ ਹੈ ਜਿਸ ਨਾਲ ਫਸਲ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੇ ਦੱਸਿਆ ਕਿ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਹੋਰ ਵਧੇਰੇ ਕਾਮਯਾਬ ਬਣਾਉਣਲਈ ਉਨਾਂ ਨੇ ਨਰਮਾ ਪੱਟੀ ਦੇ ਜ਼ਿਲਿਆਂ ਦੇ ਦੌਰੇ ਕਰਕੇ ਸਬੰਧਤ ਮੁੱਖ ਖੇਤੀਬਾੜੀ ਅਫਸਰਾਂ ਅਤੇ ਫੀਲਡ ਸਟਾਫ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਹਯਕੀਨੀ ਬਣਾਉਣ ਲਈ ਆਖਿਆ ਕਿ ਨਰਮੇ ਦੀ ਬਿਜਾਈ ਮੌਕੇ ਨਰਮਾ ਉਤਪਾਦਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਖੰਨਾ, ਹਰਪ੍ਰੀਤ ਸਿੰਘ, 26 ਮਈ : ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜਿੱਥੇ ਪੂਰੀ ਦੁਨੀਆਂ ਵਿਚ ਮਨਾਇਆ ਜਾ ਰਿਹਾ ਹੈ...
ਚੰਡੀਗੜ੍ਹ, 26 ਮਈ : ਕੋਰੋਨਾ ਦਾ ਕਹਿਰ ਦਿਨੋਂ ਦਿਨ ਚੰਡੀਗੜ੍ਹ ਦੇ ਵਿੱਚ ਕੋਰੋਨਾ ਦਾ ਕੇਂਦਰ ਬਣੇ ਬਾਪੁਧਾਮ ਵਿੱਚ ਵਧਦਾ ਹੀ ਕਾ ਰਿਹਾ ਹਿਆ ਜਿੱਥੇ ਬੀਤੇ ਦਿਨੀਂ...
ਰਾਜਪੁਰਾ, 26 ਮਈ ( ਜੇ. ਐੱਸ. ਯਾਦੀ): ਅਨਾਜ ਮੰਡੀ ਘਨੌਰ ‘ਚ ਨਿਹਾਲ ਚੰਦ ਆੜ੍ਹਤੀ ਦੇ ਦਫ਼ਤਰ ਦੇ ਉੱਪਰ ਬਣੇ ਕਮਰਿਆਂ ‘ਚ ਰਹਿ ਰਹੇ ਪਰਵਾਸੀ ਮਜ਼ਦੂਰ ਗੋਬਿੰਦ...
ਜਲੰਧਰ, ਪਰਮਜੀਤ ਰੰਗਪੂਰੀ, 26 ਮਈ : ਦੁਨੀਆਂ ਭਰ ਦੇ ਵਿੱਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ, ਜਿਸ ਕਾਰਨ ਲੋਕ ਲਗਭਗ 2 ਮਹੀਨੇ ਤੋਂ ਘਰ ਅੰਦਰ...
ਚੰਡੀਗੜ੍ਹ, 26 ਮਈ : ਕੋਰੋਨਾ ਵਾਇਰਸ ਭਾਵੇਂ ਇਕ ਮਾਹਮਾਰੀ ਹੈ ਪਰ ਇਹ ਵਾਇਰਸ ਸਮਾਜ ਦੇ ਲੋਕਾਂ ਵਿੱਚ ਅਪਾਸੀ ਭਾਈਚਾਰੇ ਦਾ ਪੈਗਾਮ ਵੀ ਦੇ ਰਿਹਾ ਹੈ ਇਨ੍ਹਾਂ...
ਨਵਾਂਸ਼ਹਿਰ ਜਿਸਨੂੰ ਗਰੀਨ ਜ਼ੋਨ ਵੱਜੋਂ ਐਲਾਨਿਆ ਗਿਆ ਸੀ। ਦੱਸ ਦਈਏ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 38 ਸਾਲ ਦੀ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ...
ਬਠਿੰਡਾ, ਰਾਕੇਸ਼ ਕੁਮਾਰ, 26 ਮਈ : ਬਠਿੰਡਾ ਵਿਖੇ ਨੇ ਇੱਕ ਹਿੰਦੂ ਲੜਕੀ ਨੇ ਇਕ ਮੁਸਲਿਮ ਧਰਮ ਦੇ ਇੱਕ ਲੜਕੇ ਨਾਲ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ...
26 ਮਈ : ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਕਰਨ ਜੌਹਰ ਨੂੰ ਆਈਸੋਲੇਸ਼ਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਕਰਨ ਜੌਹਰ ਦੇ ਘਰ ਕੰਮ ਕਰਨ ਵਾਲੇ...
ਤਰਨਤਾਰਨ, ਪਵਨ ਸ਼ਰਮਾ, 26 ਮਈ : ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੁੂੂੂ ਅਰਜਨ ਦੇਵ ਜੀ ਦਾ 414 ਵਾਂ ਸ਼ਹੀਦੀ ਦਿਹਾੜਾ ਦੁਨੀਆਂ ਭਰ ਵਿੱਚ ਪੂਰੀ ਸ਼ਰਧਾ...
ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਲੱਖ 45 ਹਜ਼ਾਰ ਤੋਂ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਮੰਗਲਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ ‘ਚ...
ਚੰਡੀਗੜ੍ਹ, 26 ਮਈ : ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਬਾਪੂਧਾਮ ਕਾਲੋਨੀ ‘ਚ ਡੇਢ ਸਾਲਾ ਬੱਚੇ ਸਮੇਤ 2 ਨਵੇਂ ਮਰੀਜ਼ਾਂ ਦੀ ਕੋਰੋਨਾ...
ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੂਰਬ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾਂਜਲੀ ਦਿੱਤੀ। ਟਵੀਟ...