DERA BABA NANAK : ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ | ਲਗਾਤਾਰ ਜਿੱਤ ਦੀ ਬਾਜ਼ੀ ਆਮ...
ਚੰਡੀਗੜ•, 24 ਅਪ੍ਰੈਲ: ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 300 ਐਚ.ਡਬਲਯੂ.ਸੀਜ਼. (ਸਿਹਤ ਅਤੇ ਤੰਦਰੁਸਤ ਕੇਂਦਰ) ਵਿੱਚ ਟੇਲੀਮੇਡਿਸਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ...
ਚੰਡੀਗੜ੍ਹ, 24 ਅਪ੍ਰੈਲ: ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰ ਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮ ਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ।ਪਲਵੀ ਠਾਕਰ ਪਠਾਨਕੋਟ ਜ਼ਿਲ੍ਹੇ ਦੇ ਬਲਾਕ ਧਾਰਕਲਾਂ ਦੇ ਪਿੰਡ ਹਾੜਾ ਦੀ ਸਰਪੰਚ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨਾਲ ਗੱਲਬਾਤ ਦੌਰਾਨ ਸਰਪੰਚ ਪਲਵੀ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਕੀਤੇ ਗਏ ਲਾਕਡਾਉਨ ਦੌਰਾਨ ਕਣਕ ਦੀ ਵਾਢੀ, ਖਰੀਦ ਅਤੇ ਢੋਅ ਢੋਆਈ ਲਈ ਕੀਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਪਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਉਨ ਦੌਰਾਨ ਕਣਕ ਦੀ ਸੁਚਾਰੂ ਖਰੀਦ ਲਈ ਚਾਰ-ਪੰਜ ਪਿੰਡਾਂ ਦੇ ਕਲੱਸਟਰ ਬਣਾ ਕੇ ਮੰਡੀਆਂ ਬਣਾਈਆਂ ਹਨ।ਮੰਡੀਆਂ ਵਿਚ ਲੋਕਾਂ ਦਾ ਇਕੱਠ ਹੋਣ ਤੋਂ ਰੋਕਣ ਲਈ ਹੋਲੋਗ੍ਰਾਮ ਵਾਲੀ ਪਰਚੀ ਮਿਤੀ ਪਾ ਕੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ ਅਤੇ ਸਿਰਫ ਹੋਲਗ੍ਰਾਮ ਪਰਚੀ ਵਾਲਾ ਕਿਸਾਨ ਨਿਸਚਿਤ ਮਿਤੀ ਨੂੰ ਕਣਕ ਮੰਡੀ ਵਿਚ ਲਿਜਾ ਸਕਦਾ। ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਲਈ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕਨੀ ਬਣਉਣ ਲਈ ਪੰਚਾਇਤਾਂ ਅਹਿਮ ਭੂਮੀਕਾ ਨਿਭਾਅ ਰਹੀਆਂ ਹਨ।ਉਨਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਣਕ ਦੀ ਕਟਾਈ ਸਮੇਂ ਦੋ ਮੀਟਰ ਦੀ ਦੂਰੀ, ਹੱਥ, ਨੱਕ ਅਤੇ ਮੂੰਹ ਠੱਕ ਕੇ ਰੱਖਣ, ਬਾਰ ਬਾਰ ਹੱਥ ਧੋਣ ਅਤੇ ਇਕ ਦੂਜੇ ਦੇ ਜੂਠੇ ਬਰਤਣ ਨਾ ਵਰਤਣ ਬਾਰੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਵੀ ਪੰਚਾਇਤਾਂ ਵਲੋਂ ਕਾਮਿਆਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇੰਨਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਲਵੀ ਨੇ ਪ੍ਰਧਾਨ ਮੰਤਰੀ ਨੂੰ ਇਹ ਜਾਣੂ ਕਰਵਾਇਆ ਕਿ ਲਾਕਡਉਨ ਦੇ ਐਲਾਨ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਪਿੰਡਾਂ ਵਿਚ ਪੰਚਾਇਤਾਂ ਨੇ ਪਿੰਡਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਪਿੰਡਾਂ ਦੀ ਨਾਕੇਬੰਦੀ ਕਰਕੇ ਬੇਲੋੜੀ ਆਵਜਾਈ ਨਹੀਂ ਹੋਣ ਦਿੱਤੀ। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਕਰੜੀ ਮੁਸ਼ੱਕਤ ਕਰ ਕੇ ਦੇਸ ਦਾ ਅੰਨ ਭੰਡਾਰ ਭਰਿਆ ਹੈ।ਉਨ੍ਹਾਂ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੌਰਾਨ ਕਿਸਾਨਾਂ ਵਲੋਂ ਦੇਸ਼ ਦੇ ਲੋਕਾਂ ਨੂੰ ਖਾਣਾ ਪਹੁੰਚਾਉਣ ਤੋਂ ਇਲਾਵਾ ਦੁੱਧ ਅਤੇ ਫਲ ਪਹੁੰਚਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਧਰਤੀ ਮਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਯੂਰੀਏ ਦੀ ਖਪਤ ਅੱਧੀ ਕਰਨ ਦੀ ਅਪੀਲ ਵੀ ਕੀਤੀ।
ਜਲੰਧਰ, ਪਰਮਜੀਤ ਰੰਗਪੁਰੀ, 24 ਅਪ੍ਰੈਲ : ਜਲੰਧਰ ਸ਼ਹਿਰ ਵਿੱਚ ਇਕ ਹੋਰ ਕੋਰੋਨਾ ਪੌਜ਼ਿਟਿਵ ਮਾਮਲਾ ਸਾਹਮਣੇ ਆਇਆ ਹੈਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ‘ਚ ਦਹਿਸ਼ਤ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਦੀ ਉਮਰ 36 ਸਾਲਾਂ ਹੈ ਅਤੇ ਇਹ ਜਲੰਧਰ ਦੇ ਨਿਊ ਰਾਜ ਨਗਰ ਵਿੱਚਰਹਿੰਦਾ ਹੈ। ਦੱਸ ਦਈਏ ਕਿ ਕੱਲ ਮਕਸੂਦਾ ਦੇ ਜਵਾਲਾ ਨਗਰ ਦੀ ਰਹਿਣ ਵਾਲੀ ਇਕ ਔਰਤ ਕੋਰੋਨਾ ਪੌਜ਼ਿਟਿਵ ਪਾਈ ਗਈ ਸੀ। ਜਿਸ ਨਾਲ ਕੱਲ ਦੇ ਦਿਨ ਵਿੱਚ ਹੀ ਜਲੰਧਰ ‘ਚ ਕੁੱਲ 9 ਕੇਸ ਸਾਹਮਣੇ ਆਏ ਹਨ ‘ਤੇ ਹੁਣ ਇਕ ਹੋਰ ਕੇਸ ਆਉਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ 63 ਹੋ ਗਈ ਹੈ।
ਪਟਿਆਲਾ, 24 ਅਪ੍ਰੈਲ : ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਯੋਗੇਂਦਰ ਸਿੰਘ ਯੋਗੀ ਨੇ ਖੁਦ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਇਕਾਂਤਵਾਸ ਦੇ ਨਿਯਮਾਂ ਨੂੰ ਖਿਲਵਾੜ ਸਮਝ ਰਹੇ ਹਨ ਕਿਉਂਕਿ ਉਹ ਖੁਦ ਹਸਪਤਾਲ ਗਏ ਸੀ ਅਤੇ ਪਿਛਲੇ ਦਿਨੀਂ ਉਹਨਾਂ ਦਾ ਟੈਸਟ ਕਰਵਾਇਆ ਗਿਆ ਸੀ ‘ਤੇ ਸਿਹਤ ਵਿਭਾਗ ਦੀ ਤਰਫੋਂ ਉਹਨਾਂ ਨੂੰ ਆਪਣੇ ਬੇਟੇ ਅਤੇ ਆਪਣੀ ਪਤਨੀ ਨੂੰ ਘਰ ਵਿੱਚ ਇਕਾਂਤਵਾਸ ਵਿੱਚ ਰੱਖਣ ਅਤੇ ਇੱਕ ਪੋਸਟਰ ਘਰ ਦੇ ਬਾਹਰ ਲਗਾਣ ਲਈ ਵੀ ਕਿਹਾ ਸੀ। ਜਿਸ ਵਿੱਚ ਇਹ ਸਾਫ ਲਿਖਿਆ ਗਿਆ ਹੈ ਕਿ 29 ਤਰੀਕ ਤੱਕ ਉਹਨਾਂ ਨੇ ਘਰ ਤੋਂ ਬਾਹਰ ਨਹੀਂ ਜਾਣਾ ਹੈ ਅਤੇ ਇਕਾਂਤਵਾਸ ਵਿੱਚ ਰਹਿਣਾ ਹੈ, ਪਰ ਜਿਵੇਂ ਹੀ ਪੰਜਾਬ ਸਰਕਾਰ ਦੁਆਰਾ ਰਾਸ਼ਨ ਪਹੁੰਚਿਆ ਗਿਆ, ਜੋ ਲੋਕਾਂ ਨੂੰ ਦਿੱਤਾ ਜਾਣਾ ਸੀ, ਯੋਗੇਂਦਰ ਸਿੰਘ ਯੋਗੀ ਰਾਸ਼ਨ ਵੰਡਣ ਲਈ ਇਕਾਂਤਵਾਸ ਭੁੱਲ ਗਏ।
ਚੰਡੀਗੜ੍ਹ, 24 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ...
ਐੱਸ.ਏ.ਐੱਸ ਨਗਰ, 23 ਅਪ੍ਰੈਲ : ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਨਵਾਂਗਰਾਉਂ ਵਿਖੇ ਇੱਕ ਹੋਰ ਕੋਰੋਨਾ ਦਾ ਮਾਮਲਾ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ...
ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਨੋਵੇਂ ਦਿਨ 647371 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ...
ਲੁਧਿਆਣਾ, 23 ਅਪ੍ਰੈਲ (ਸੰਜੀਵ ਸੂਦ): ਜਿੱਥੇ ਪੂਰੇ ਦੇਸ਼ ਵਿੱਚ ਕਰੋਨਾ ਵਾਇਰਸ ਦੇ ਕਾਰਨ ਲੋਕ ਡਾਊਨ ਚੱਲ ਰਿਹਾ ਹੈ ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼...
ਤਰਨ ਤਾਰਨ, 23 ਅਪ੍ਰੈਲ (ਪਵਨ ਸ਼ਰਮਾ): ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵੱਲੋ ਕੀਤੇ ਲਾਕਡਾਊਨ ਦੇ ਚੱਲਦਿਆਂ ਅਨੇਕਾਂ ਗਰੀਬ ਅਤੇ ਦਿਹਾੜੀਦਾਰ ਲੋਕ ਕੰਮ ਨਾ ਮਿਲਨ ਦੇ ਚੱਲਦਿਆਂ...
ਔਰਤਾਂ ਵਿਰੁੱਧ ਕੀਤੇ ਜੁਰਮਾਂ ਸਬੰਧੀ ਮਾਮਲਿਆਂ ਵਿੱਚ ਰੋਜ਼ਾਨਾ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨਗੇ ਡੀਐਸਪੀ: ਡੀਜੀਪੀ ਚੰਡੀਗੜ੍ਹ, 23 ਅਪ੍ਰੈਲ: ਕਰਫਿਊ ਦੇ ਸ਼ੁਰੂ ਹੋਣ ਤੋਂ ਹੁਣ ਤੱਕ...
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ ਕਟਾਈ ਦੇ ਕਾਰਜ਼ ਨੂੰ...
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਚ ਮੌਤ ਦਰ ਦੀ ਜਾਂਚ ਦਰ ਨੂੰ ਸਮਝਣ ਅਤੇ...
ਲੁਧਿਆਣਾ, 23 ਅਪ੍ਰੈਲ (ਸੰਜੀਵ ਸੂਦ) : ਪੰਜਾਬ ਦੇ ਵਿੱਚ ਜਿੱਥੇ ਕਰਫਿਊ ਜਾਰੀ ਹੈ ਉੱਥੇ ਹੀ ਮਰੀਜ਼ਾਂ ਦਾ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਚੱਲ ਰਿਹਾ ਹੈ।...
ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ): ਕੋਰੋਨਾ ਵਾਇਰਸ ਦੇ ਚਲਦੇ ਪੂਰੇ ਦੇਸ਼ ਵਿੱਚ ਲੌਕਡਾਊਨ ਕੀਤਾ ਹੋਇਆ ਹੈ ਤੇ ਪੰਜਾਬ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਜਿਸ ਕਾਰਨ ਲੋਕ ਘਰਾਂ...
ਜਲੰਧਰ, 23 ਅਪ੍ਰੈਲ (ਪਰਮਜੀਤ ਰੰਗਪੁਰੀ): ਕੋਰੋਨਾ ਦਾ ਕਹਿਰ ਪੰਜਾਬ ਭਰ ਵਿੱਚ ਜਾਰੀ ਹੈ ਮੋਹਾਲੀ ਸ਼ਹਿਰ ਜਿੱਥੇ ਕੋਰੋਨਾ ਦੇ ਸਾਰੇ ਇਲਾਕਿਆ ਤੋਂ ਵੱਧ ਕੇਸ ਹਨ ਅਤੇ ਦੁੱਜੇ...
ਚੰਡੀਗੜ੍ਹ, 23 ਅਪ੍ਰੈਲ: ਚੰਡੀਗੜ੍ਹ ਦੇ ਪੀ. ਜੀ. ਆਈ. ‘ਚ ਫਗਵਾੜਾ ਦੀ 6 ਮਹੀਨੇ ਦੀ ਬੱਚੀ ਨੂੰ 9 ਅਪ੍ਰੈਲ ਨੂੰ ਭਰਤੀ ਕੀਤਾ ਗਿਆ ਸੀ ਇਸਨੂੰ ਲੁਧਿਆਣਾ ਦੇ...
ਜਲੰਧਰ, 23 ਅਪ੍ਰੈਲ : ਜਲੰਧਰ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਅੱਠ ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ‘ਚ ਦਹਿਸ਼ਤ ਫੈਲ ਗਈ ਹੈ।ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ ਖੇਤਰ ਨਾਲ ਸਬੰਧਤ ਹਨ। ਦੱਸ ਦਈਏ ਕਿ ਅੱਜ ਸਵੇਰੇ ਮਕਸੂਦਾ ਦੇ ਜਵਾਲਾ ਨਗਰ ਦੀ ਰਹਿਣ ਵਾਲੀ ਇਕ ਔਰਤ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਸੀ। ਜਿਸ ਨਾਲ ਅੱਜ ਦੇ ਦਿਨ ਵਿੱਚ ਹੀ ਜਲੰਧਰ ‘ਚ ਕੁੱਲ 9 ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਮਰੀਜ਼ਾਂ ਦੀ ਗਿਣਤੀ 62 ਹੋ ਗਈ ਹੈ।
ਮਾਨਸਾ, 23 ਅਪ੍ਰੈਲ : ਕੋਰੋਨਾ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਭਾਵੇ ਇਸਦਾ ਇਲਾਜ ਹਜੇ ਨਹੀਂ ਮਿਲ ਪਾਇਆ ਲੇਕਿਨ ਡਾਕਟਰਾਂ ਦੀ ਲਗਾਤਾਰ ਚਲ ਰਹੀ ਮੇਹਨਤ ਕਾਰਨ ਲੋਕ ਕੋਰੋਨਾ ਨੂੰ ਮਾਤ ਵੀ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਜਮਾਤੀ ਠੀਕ ਹੋ ਗਿਆ ਹੈ ਅਤੇ ਹਸਪਤਾਲਾਂ ਨੇ ਉਸਦੀ ਰਿਪੋਰਟ ਠੀਕ ਹੋਣ ਤੋਂ ਬਾਅਦ ਨੈਗੇਟਿਵ ਦਸੀ ਹੈ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਮਾਨਸਾ ਵਿਚ 11 ਲੋਕ ਕੋਰੋਨਾ ਪੌਜ਼ਿਟਿਵ ਮਰੀਜ਼ ਪਾਏ ਗਏ ਹਨ, ਜਿਨ੍ਹਾਂ ਵਿੱਚੋ ਇਕ ਮਹਿਲਾ ਪਹਿਲਾਂ ਹੀ ਠੀਕ ਹੋ ਗਈ ਸੀ ਅਤੇ ਹੁਣ ਇਹ ਦੂਜਾ ਵਿਅਕਤੀ ਠੀਕ ਹੋ ਗਿਆ ਹੈ। ਹੁਣ ਮਾਨਸਾ ਵਿੱਚ ਕੇਵਲ 9 ਪੌਜ਼ਿਟਿਵ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਜਲੰਧਰ, 23 ਅਪ੍ਰੈਲ : ਕੋਰੋਨਾ ਦੀ ਮਹਾਮਾਰੀ ਦੇ ਕਾਰਨ ਦੇਸ਼ ਭਰ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਿਸਦੇ ਚਲਦਿਆਂ ਜਲੰਧਰ ਵਿੱਚ 65 ਸਾਲਾਂ ਦੀ ਬੁਜ਼ੁਰਗ ਔਰਤ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਜਿਸਦੇ ਨਾਲ ਹੀ ਜਲੰਧਰ ‘ਚ ਕੁੱਲ ਗਿਣਤੀ 54 ਹੋ ਗਈ ਹੈ। ਦੱਸਿਆ ਜਾ ਰਿਹਾ ਕਿ 24 ਘੰਟਿਆਂ ਵਿੱਚ ਦਿਨੋ ਦਿਨ ਕੋਰੋਨਾ ਦਾ ਪ੍ਰਕੋਪ ਘੱਟਣ ਦੀ ਬਜਾਏ ਵੱਧਦਾ ਜਾ ਰਿਹਾ।
ਚੰਡੀਗੜ੍ਹ, 23 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ...
ਮੋਹਾਲੀ, 23 ਅਪ੍ਰੈਲ : ਕੋਰੋਨਾ ਦਾ ਪ੍ਰਕੋਪ ਪੂਰੇ ਦੇਸ਼ ‘ਚ ਫੈਲਿਆ ਹੋਇਆ ਹੈ। ਲੋਕ ਆਪਣੇ ਘਰਾਂ ਵਿੱਚ ਹਨ ‘ਤੇ ਦੁਨੀਆਂ ਭਰ ਵਿੱਚ ਲੌਕਡਾਊਨ ਲਗਾ ਹੋਇਆ ਹੈ। ਜਿਸਦੇ ਚਲਦਿਆਂ ਪਿਛਲੇ ਦਿਨੀਂ ਨਯਾਗਾਓਂ ਦੇ ਸੰਪਰਕ ਵਿੱਚ ਟੈਸਟ ਵਜੋਂ ਲਏ ਗਏ 26 ਸੈਂਪਲਾ ਵਿੱਚੋ 23 ਸੈਂਪਲ ਨੈਗੇਟਿਵ ਆਏ ਹਨ ਅਤੇ ਬਾਕੀਆਂ ਦੀ ਰਿਪੋਰਟ ਹਲੇ ਆਉਣੀ ਬਾਕੀ ਹੈ। ਦਸ ਦਈਏ ਕਿ ਫੇਜ਼ 2 ਮੁਹਾਲੀ ਵਿਖੇ ਸਕ੍ਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਵਿਕਰੇਤਾਵਾਂ, ਦੁਕਾਨਦਾਰ ਦੇ ਮਾਲਕ ਸਮੇਤ ਕਰਮਚਾਰੀ ਵੀ ਸ਼ਾਮਿਲ ਹਨ।ਸਕ੍ਰੀਨਿੰਗ ਕਰਦੇ ਦੌਰਾਨ ਸਮਾਜਿਕ ਦੂਰੀ ਦਾ ਵੀ ਖਾਸ ਤੌਰ ‘ਤੇ ਧਿਆਨ ਰੱਖਿਆ ਜਾ ਰਿਹਾ ਹੈ। Cases – 62 Cured – 14 Active – 46 Deaths – 2 Total samples (PCR) –...
ਐਸਐਸਪੀ ਪਟਿਆਲਾ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਸਰਜਨ ਪਟਿਆਲਾ ਵੱਲੋਂ ਇਕ ਪੱਤਰ ਮਿਲਿਆ ਹੈ ਜਿਸ ਦੇ ਨਾਲ ਡੀਸੀ ਪਟਿਆਲਾ ਦੀ ਕਾਪੀ...
ਕੈਨੇਡਾ ਐਮਰਜੰਸੀ ਸਟੂਡੈਂਟ ਬੈਨੇਫਿਟ ਅਤੇ ਸਟੂਡੈਂਟ service ਗ੍ਰਾੰਟ ਤਹਿਤ $ 1250 ਤੋਂ $ 5000 ਤੱਕ ਮਦਦ ਕੋਰੋਨਾ ਖ਼ਿਲਾਫ਼ ਜੰਗ ਚ ਵਲੰਟੀਅਰ ਕਰਨ ਵਾਲੇ ਸਟੂਡੈਂਟਸ ਨੂੰ $...
ਕੋਰੋਨਾ ਦਾ ਕਹਿਰ ਦਿਨੋਂ ਦਿਨ ਦੇਸ਼ਾ ਵਿਦੇਸ਼ਾ ਚ ਵੱਧ ਰਿਹਾ ਹੈ। ਦੱਸ ਦਈਏ ਰਾਜਧਾਨੀ ਦਿੱਲੀ ‘ਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਇੱਥੇ ਹਰ ਰੋਜ ਕੇਸ...
ਕੋਰੋਨਾ ਦਾ ਕਹਿਰ ਭਾਰਤ ‘ਚ ਦਿਨੋਂ ਦਿਨ ਵੱਧ ਰਿਹਾ ਹੈ ਜਿਸਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਲੌਕਡਾਉਣ 14 ਅਪ੍ਰੈਲ ਤੋ ਵੱਧਾ ਕੇ 3 ਮਈ ਕਰ ਦਿੱਤਾ...