ਆਮ ਆਦਮੀ ਪਾਰਟੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਤੁਹਾਨੂੰ ਦੱਸ ਦੇਈਏ ਕਿ ਆਪ ਦੇ ਮੰਤਰੀ ਆਮ...
ਚੰਡੀਗੜ, 20 ਅਪ੍ਰੈਲ : ਕੋਵਿਡ-19 ਮਹਾਮਾਰੀ ਦੌਰਾਨ ਮਰੀਜ਼ਾਂ ‘ਤੇ ਨਜ਼ਰ ਰੱਖਣ ਲਈ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਕਮਿਸ਼ਨਰ ਪੰਜਾਬ ਕਾਹਨ ਸਿੰਘ ਪੰਨੂੰ ਨੇ ਸੂਬੇ ਦੇ ਸਮੂਹ ਜ਼ੋਨਲ...
ਚੰਡੀਗੜ, 20 ਅਪ੍ਰੈਲ 2020: ਕੇਂਦਰ ਸਰਕਾਰ ਵੱਲੋਂ ਲੌਕਡਾਊਨ ਵਿੱਚ ਢਿੱਲ ਦੀ ਆਗਿਆ ਦੇਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੱਧਰੀ ਕਰਫਿਊ ਵਿੱਚ...
ਅੰਤਰ ਜ਼ਿਲ੍ਹਾ ਨਾਕਿਆਂ ਉਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਨਵਾਂਸ਼ਹਿਰ, 20 ਅਪਰੈਲ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀ ਸਹਾਇਤਾ ਨਾਲ ਜ਼ਿਲ੍ਹੇ ’ਚ ਕੋਵਿਡ-19 ਨੂੰ ਫੈਲਣ...
ਇਕ ਪਾਸੇ ਕੋਰੋਨਾ ਦਾ ਕਹਿਰ ਚੱਲ ਰਿਹਾ ਹੈ ਤੇ ਦੂਜੇ ਪਾਸੇ ਪ੍ਰਵਾਸੀ ਮਜ਼ਦੂਰ ਵੀ ਇਹਨਾਂ ਹਾਲਾਤਾਂ ਅੱਗੇ ਬੇਵੱਸ ਹੋ ਗਏ ਹਨ।ਜਲੰਧਰ ‘ਚ ਵੀ ਕੁਝ ਅਜਿਹਾ ਹੀ...
ਜਲੰਧਰ, 20 ਅਪ੍ਰੈਲ: ਕੋਰੋਨਾ ਨੇ ਦੇਸ਼ ਵਿਦੇਸ਼ ਚ ਹਾਹਾਕਾਰਮ ਮਚਾਈ ਹੋਈ ਹੈ। ਜਿਸਦਾ ਪ੍ਰਕੋਪ ਪੰਜਾਬ ਵਿੱਚ ਵੀ ਦੇਖਿਆ ਜਾ ਰਿਹਾ ਹੈ। ਲਗਾਤਾਰ ਗਿਣਤੀ ਵਿੱਚ ਵਾਧਾ ਹੁੰਦਾ...
ਮੋਹਾਲੀ, 20 ਅਪਰੈਲ: ਕੋਰੋਨਾ ਦੀ ਦਹਿਸ਼ਤ ਦੁਨੀਆ ਭਰ ਚ ਫੈਲੀ ਹੋਈ ਹੈ। ਪੰਜਾਬ ਦੇ ਵਿਚ ਵੀ ਕੋਰੋਨਾ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੋਹਾਲੀ...
ਇਟਲੀ ਵਿੱਚ ਕੋਵਿਡ-19 ਨਾਲ ਹੁਣ ਤੱਕ 23,660 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਿਨ੍ਹਾਂ ਵਿਚ ਜ਼ਿਆਦਾਕਰ ਇਟਾਲੀਅਨ ਬਜ਼ੁਰਗ ਕੋਰੋਨਾ ਦੇ ਵੱਧ ਸ਼ਿਕਾਰ ਹੋਏ ਹਨ। ਜਿਨ੍ਹਾਂ ਨੂੰ...
ਅੰਮ੍ਰਿਤਸਰ, 20 ਅਪ੍ਰੈਲ: ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ 500 ਕੁਇੰਟਲ ਕਣਕ ਭੇਟ ਕੀਤੀ ਗਈ...
ਚੰਡੀਗੜ੍ਹ, 20 ਅਪ੍ਰੈਲ : ਸਥਾਨਕ ਸਰਕਾਰਾਂ ਕੋਵਿਡ -19 ਵਿਰੁੱਧ ਜੰਗ ਵਿੱਚ ਮੁਹਰਲੀ ਕਤਾਰ ਵਿੱਚ ਖੜ ਕੇ ਕੰਮ ਕਰ ਰਹੀਆਂ ਹਨ। ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ...
ਫਿਰੋਜ਼ਪੁਰ, 20 ਅਪ੍ਰੈਲ: ਸੂਬੇ ਅੰਦਰ ਕਰੋਨਾਵਾਇਰਸ ਦੇ ਚਲਦਿਆਂ ਪਿਛਲੇ ਦਿਨੀਂ ਪੰਜਾਬ ਪੁਲਿਸ ਦੀਆਂ ਕੁੱਝ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੋਚਣ ਲਈ ਮਜਬੂਰ...
ਗੁਰਦਸਪੂਰ, 20 ਅਪ੍ਰੈਲ: ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਦਸਤਾਨੇ,ਸੈਨਾਟਾਇਜਰ, ਮਾਸਕ ਵੰਡੇ। ਵਿਧਾਇਕ ਪਾਹੜਾ...
ਲੁਧਿਆਣਾ, 20 ਅਪ੍ਰੈਲ: ਨੋਬਲ ਮਹਾਮਾਰੀ ਦੌਰਾਨ ਦਿਨ ਰਾਤ ਡਿਊਟੀ ਕਰਨ ਵਾਲੇ ਮੁਲਾਜਮਾਂ ਦਾ ਲੁਧਿਆਣਾ ਦੇ ਸੁਖਦੇਵ ਨਗਰ ਦੇ ਲੋਕਾਂ ਨੇ ਸਨਮਾਨ ਕਰਕੇ ਉਨ੍ਹਾਂ ਉਪਰ ਫੁੱਲਾਂ ਦੀ...
ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ...
ਪਠਾਨਕੋਟ, 20 ਅਪ੍ਰੈਲ: ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿੱਚ ਲਾਕਡਾਊਨ ਕਰ ਦਿੱਤਾ ਗਿਆ ਸੀ,ਅਤੇ ਕਈ ਰਾਜਾਂ ਕਰਫ਼ਿਊ ਲਗਾ ਦਿੱਤਾ ਗਿਆ ਸੀ, ਪੰਜਾਬ ਅਤੇ ਜੰਮੂ ਸਿਮਾ...
ਤਰਨ ਤਾਰਨ, 19 ਅਪ੍ਰੈਲ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵੇਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਹਾੜ੍ਹੀ ਸੀਜ਼ਨ 2020 ਦੌਰਾਨ ਕਣਕ ਦੀ ਕਟਾਈ ਸ਼ੁਰੂ ਹੋਣ ਜਾਰਹੀ ਹੈ।ਜਿਲ੍ਹਾ ਤਰਨ ਤਾਰਨ ਦੀਆਂ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਤੋ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਵੱਖਰੇ ਤੌਰ ‘ਤੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਲ੍ਹਾ ਮੈਜਿਸਟਰੇਟ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਹ ਹੁਕਮ17 ਜੂਨ, 2020 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੇ ਹਰੇਕ ਸੜਕੀ ਮਾਰਗ ਦੀ ਐਂਟਰੀ ਪੁਵਾਇੰਟ ਤੇ ਦੂਜੇ ਜਿਲ੍ਹਿਆਂ ਤੋ ਆਉਣ ਵਾਲੀਆਂ ਕੰਬਾਈਨਾਂ ਨਾਲ ਸਬੰਧਤ ਹਰੇਕ ਵਿਅਕਤੀ/ਅਮਲਾ/ਮਾਲਕ ਜ਼ਿਲ੍ਹਾਤਰਨ ਤਾਰਨ ਵਿੱਚ ਦਾਖਲ ਹੁੰਦੇ ਸਮੇਂ ਨੇੜੇ ਦੀ ਡਿਸਪੈਂਸਰੀ ਵਿੱਚ ਜਾ ਕੇ ਆਪਣਾ ਮੈਡੀਕਲ ਕਰਵਾਉਣਾ ਯਕੀਨੀ ਬਣਾਉਣਗੇ। ਇਹ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ, ਸਿਵਲ ਸਰਜਨ ਤਰਨ ਤਾਰਨ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਤਰਨ ਤਾਰਨ ਵਿੱਚ ਲਾਗੂਕਰਵਾਉਣਾ ਯਕੀਨੀ ਬਣਾਉਗੇ।
ਫਿਰੋਜ਼ਪੁਰ, 20 ਅਪ੍ਰੈਲ : ਸੂਬੇ ਅੰਦਰ ਕਰੋਨਾਵਾਇਰਸ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ ਜਿਸਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਬਚਾਓ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਬੀਤੀ 15 ਅਪ੍ਰੈਲ ਨੂੰ ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਰੂ ਕਰਾਈ ਗਈ ਹੈ ਅਤੇ ਨਾਲ ਹੀ ਪੰਜਾਬ ਸਰਕਾਰ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰੋਨਾਵਾਇਰਸ ਦੇ ਚਲਦਿਆਂ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਲੇਬਰ ਨੂੰ ਖਾਸ ਤੋਰ ਤੇ ਸੈਨੀਟਾਈਜ਼ ਅਤੇ ਮਾਸਕ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ। ਪਰ ਅੱਜ ਜਦੋਂ ਸਾਡੀ ਟੀਮ ਵੱਲੋਂ ਇਨ੍ਹਾਂ ਦਾਅਵੇਆ ਦੀ ਰਿਆਲਟੀ ਚੈਕ ਕਰਨ ਲਈ ਦਾਣਾ ਮੰਡੀਆਂ ਦਾ ਦੋਰਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਦੇ ਸਭ ਵਾਅਦੇ ਖੋਖਲੇ ਸਾਬਿਤ ਹੋਏ।
ਕੋਰੋਨਾ ਦਾ ਕਹਿਰ ਦੇਸ਼ ਭਰ ਚ ਫੈਲ ਚੁੱਕਿਆ ਹੈ। ਆਗਰਾ ਤੋਂ ਖਬਰ ਆਈ ਹੈ ਕਿ ਇਕ ਸਬਜੀ ਵਾਲੇ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਸ ਤੋਂ...
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ...
ਚੰਡੀਗੜ੍ਹ, 19 ਅਪ੍ਰੈਲ 2020: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਕੋਵਿਡ -19 ਡਿਊਟੀ ‘ਤੇ ਲੱਗੇ ਪੁਲਿਸ ਕਰਮੀਆਂ ਲਈ ਕਈ ਸੁਰੱਖਿਆ ਅਤੇ ਭਲਾਈ ਉਪਾਵਾਂ ਦੀ...
19 ਅਪ੍ਰੈਲ 2020: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19...
ਜਲੰਧਰ, 19 ਅਪ੍ਰੈਲ (ਰਜੀਵ ਵਧਵਾ): ਕੋਰੋਨਾ ਦਾ ਕਹਿਰ ਪੁਰੀ ਦੁਨੀਆ ਚ ਜਾਰੀ ਹੈ। ਕੋਰੋਨਾ ਦੀ ਚਪੇਟ ਚ ਹੁਣ ਤੱਕ ਤਕਰੀਬਨ ਦੇਸ਼- ਵਿਦੇਸ਼ ਦੇ ਵਾਸੀ ਆ ਚੁੱਕੇ...
ਡਿਪਟੀ ਕਮਿਸ਼ਨਰਾਂ ਨੂੰ ਕਰਫਿਊ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਕੋਵਿਡ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਸਿਹਤ ਆਡਿਟ ਕਰਾਉਣ ਦੇ ਆਦੇਸ਼...
ਚੰਡੀਗੜ੍ਹ, 19 ਅਪਰੈਲ: ਕੋਰੋਨਾਵਾਇਰਸ ਖਿਲਾਫ ਚੱਲ ਰਹੇ ਸੰਘਰਸ਼ ਅਤੇ ਕਰਫਿਊ ਕਾਰਨ ਗਰੀਬਾਂ ਤੇ ਲੋੜਵੰਦਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ...
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਵਿੱਚ 20 ਅਪ੍ਰੈਲ ਤੋਂ ਕਰਫ਼ਿਊ ਦੌਰਾਨ ਕੋਈ ਢਿੱਲ...
ਬਰਨਾਲਾ, 19 ਅਪਰੈਲ : ਬਰਨਾਲਾ ਦੇ ਸੇਖਾ ਰੋਡ ਨਾਲ ਸਬੰਧਤ ਮਹਿਲਾ ਜੋ ਕਰੋਨਾ ਪਾਜ਼ੇਟਿਵ ਸੀ, ਨੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਲਈ ਹੈ। ਇਸ ਮਹਿਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਛੁੱਟੀ ਮਿਲਣ ਮਗਰੋਂ ਬਰਨਾਲਾ ਸਿਵਲ ਹਸਪਤਾਲ ਤੋਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਘਰ ਭੇਜਿਆ ਗਿਆ। ਸਿਵਲ ਹਸਪਤਾਲ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਸਿਹਤ ਅਮਲੇ ਵੱਲੋਂ ਅੱਜ ਰਾਧਾ ਰਾਣੀ (44) ਨੂੰ ਫੁੱਲਾਂ ਦੇ ਗੁਲਦਸਤੇਭੇਟ ਕਰ ਕੇ ਉਸ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਮਲੇ ਨੂੰ ਵੀ ਵਧਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇਆਖਿਆ ਕਿ ਇਹ ਬਰਨਾਲਾ ਵਾਸੀਆਂ ਲਈ ਸੁਖਦ ਖਬਰ ਹੈ ਅਤੇ ਸਾਰਿਆਂ ਦੇ ਸਹਿਯੋਗ ਅਤੇ ਮਿਹਨਤ ਦਾ ਨਤੀਜਾ ਹੈ, ਜਿਸ ਬਦੌਲਤ ਇਸ ਮਹਿਲਾ ਨੇ ਕਰੋਨਾਖਿਲਾਫ ਜੰਗ ਜਿੱਤ ਲਈ ਹੈ। ਇਸ ਮੌਕੇ ਰਾਧਾ ਰਾਣੀ ਨੇ ਆਖਿਆ ਕਿ ਸਭ ਤੋਂ ਜ਼ਰੂਰੀ ਮਜ਼ਬੂਤ ਇੱਛਾ ਸ਼ਕਤੀ ਹੈ, ਜਿਸ ਨਾਲ ਇਹ ਜੰਗ ਜਿੱਤੀ ਜਾ ਸਕਦੀ ਹੈ। ਇਸਦੇ ਨਾਲ ਹੀ ਕਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਇਹਤਿਆਤ ਵਰਤੇ ਜਾਣ ਅਤੇ ਉਸ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਸਬੰਧਤ ਮਹਿਲਾ ਦੀ ਰਿਪੋਰਟ 5 ਅਪਰੈਲ ਨੂੰ ਪਾਜ਼ੇਟਿਵ ਆਈ ਸੀ ਤੇ ਹੁਣ ਲਗਾਤਾਰ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਉਹ ਕਰੋਨਾ ਤੋਂ ਮੁਕਤ ਪਾਈ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 89 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿਚੋਂ2 ਪਾਜ਼ੇਟਿਵ ਆਏ ਸਨ। ਇਨਾਂ ਵਿਚੋਂ ਇਕ ਮਰੀਜ਼ ਦੀ ਲੁਧਿਆਣਾ ਹਸਪਤਾਲ ਵਿਚ ਮੌਤ ਹੋ ਗਈ ਸੀ ਤੇ ਦੂਜਾ ਮਰੀਜ਼ ਸਿਹਤਯਾਬ ਹੋ ਗਿਆ ਹੈ। ਇਸ ਤੋਂ ਇਲਾਵਾ13 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ, ਜਿਨਾਂ ਵਿਚੋ 8 ਦੁਬਾਰਾ ਭੇਜੇ ਗਏ ਹਨ। ਇਸ ਤੋਂ ਇਲਾਵਾ 75 ਵਿਅਕਤੀ ਘਰਾਂ ਵਿਚ ਏਕਾਂਤਵਾਸ ਕੀਤੇ ਹੋਏ ਹਨ। ਇਸ ਮੌਕੇ ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਡਾ. ਮਨਪ੍ਰੀਤ ਸਿੰਘ (ਮੈਡੀਕਲ ਮਾਹਿਰ), ਡਾ. ਰਜਿੰਦਰ ਸਿੰਗਲਾ, ਡਾ. ਮੁਨੀਸ਼, ਡਾ. ਅਰਮਾਨਦੀਪ ਸਿੰਘ, ਨਰਸ ਗੁਰਮੇਲ ਕੌਰ, ਬਲਜੀਤ ਕੌਰ, ਸਟਾਫ ਨਰਸ ਬਲਰਾਜ ਕੌਰ, ਹਰਪਾਲ ਕੌਰ, ਕੁਲਵੰਤ ਕੌਰ, ਹਰਪ੍ਰੀਤ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।