HARDIK PANDYA : IPL 2025 ਦੀ ਚਰਚਾ ਹੁਣੇ ਤੋਂ ਹੀ ਹੋਣੀ ਸ਼ੁਰੂ ਹੋ ਗਈ ਹੈ। ਆਈਪੀਐਲ 2025 ਲਈ ਮੈਗਾ ਨਿਲਾਮੀ...
ਕੋਰੋਨਾ ਵਾਇਰਸ ਨੇ ਪੰਜਾਬ ਉੱਤੇ ਵੀ ਆਪਣਾ ਜ਼ੋਰ ਦਿਖਾਣਾ ਸ਼ੁਰੂ ਕਰ ਦਿੱਤਾ ਹੈ। ਦਿਨੋਂ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੋਰੋਨਾ ਦੇ ਕਹਿਰ ਤੋਂ...
ਚੰਡੀਗੜ੍ਹ, 19 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ-ਵਾਇਰਸ, ਮੌਸਮ ਦੀ ਬਦਮਿਜ਼ਾਜੀ ਅਤੇ ਸਰਕਾਰਾਂ ਦੇ ਅਧੂਰੇ ਪ੍ਰਬੰਧਾਂਕਾਰਨ ਕਣਕ ਦੇ ਸੀਜ਼ਨ ‘ਚ ਬੇਹਾਲ ਹੋ ਰਹੀਆਂ ਮੰਡੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰਰਾਹੀਂ ‘ਆਪ’ ਸੰਸਦ ਨੇ ਨਾ ਸਿਰਫ਼ ਕਿਸਾਨਾਂ, ਲੇਬਰ-ਪੱਲੇਦਾਰਾਂ ਅਤੇ ਆੜ੍ਹਤੀਆਂ ਦੀ ਦਿਨੋਂ-ਦਿਨ ਵਧ ਰਹੀ ਖੱਜਲਖੁਆਰੀ ਅਤੇ ਕਣਕ ਦੀ ਆਮਦ ਦਾਹਾਲ=ਏ=ਬਿਆਨ ਕੀਤਾ ਹੈ, ਸਗੋਂ ਕਈ ਸੁਝਾਅ ਵੀ ਦਿੱਤੇ ਹਨ, ਜਿੰਨਾ ਦਾ ਸਿੱਧਾ ਸੰਬੰਧ ਕੇਂਦਰ ਸਰਕਾਰ ਨਾਲ ਹੈ। ਵੀਡੀਓ ਕਾਨਫ਼ਰੰਸ ਅਤੇ ਸੋਸ਼ਲ ਮੀਡੀਆ ਰਾਹੀਂ ਐਤਵਾਰ ਨੂੰ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਜਾਰੀਲੌਕਡਾਊਨ ਅਤੇ ਬਦਮਿਜ਼ਾਜ ਮੌਸਮ ਪੰਜਾਬ ਦੇ ਕਿਸਾਨ ਅਤੇ ਖੇਤੀ ‘ਤੇ ਨਿਰਭਰ ਸਾਰੇ ਵਰਗਾਂ ‘ਤੇ ਸਿੱਧੀ ਆਰਥਿਕ ਸੱਟ ਮਾਰ ਰਹੇ ਹਨ। ਇਸ ਲਈ ਸਰਕਾਰਾਂਕਿਸਾਨਾਂ ਅਤੇ ਮਜ਼ਦੂਰਾਂ ਲਈ ਵਿਸ਼ੇਸ਼ ਐਲਾਨ ਕਰਨ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਅਤੇ ਸਾਵਧਾਨੀ ਵਰਤਦੇ ਹੋਏ ਉਹ ਇਕੱਲੇ ਹੀ ਆਪਣੀ ਕਾਰ ਖ਼ੁਦ ਚਲਾ ਕੇ ਮੰਡੀਆਂ ਦਾ ਹਾਲਅੱਖੀਂ ਦੇਖ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅਪਣਾਈ ਕੂਪਨ ਪ੍ਰਣਾਲੀ ਪੂਰੀ ਤਰਾਂ ਫ਼ੇਲ੍ਹ ਹੈ। ਮੰਡੀਆਂ ‘ਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਗਿਣਤੀ ਅਤੇਲਿਫ਼ਟਿੰਗ (ਚੁਕਾਈ) ਨਾ ਹੋਣ ਕਾਰਨ ਕਣਕ ਦੇ ਅੰਬਾਰ ਵਧਦੇ ਜਾ ਰਹੇ ਹਨ। ਸਮੇਂ ਸਿਰ ਕਦਮ ਨਾ ਚੁੱਕੇ ਤਾਂ ਨਤੀਜੇ ਭਿਆਨਕ ਹੋ ਸਕਦੇ ਹਨ। ਭਗਵੰਤ ਮਾਨ ਨੇ ਸੁਝਾਅ ਦਿੱਤਾ ਕਿ ਮੰਡੀਆਂ ‘ਚ ਕਣਕ ਦੀ ਆਮਦ ਕਾਬੂ ਹੇਠ ਰੱਖਣ ਅਤੇ ਕਿਸਾਨਾਂ ਦੀ ਭੀੜ ਨਾ ਵਧਣ ਲਈ ਕਣਕ ਦੀ ਪੜਾਅ ਵਾਰ ਵਿੱਕਰੀਉਤਸ਼ਾਹਿਤ ਕੀਤੀ ਜਾਵੇ। ਇਸ ਮੁਤਾਬਿਕ ਜੋ ਕਿਸਾਨ ਪਹਿਲੀ ਮਈ ਤੋਂ 21 ਮਈ ਤੱਕ ਆਪਣੀ ਕਣਕ ਮੰਡੀ ‘ਚ ਲੈ ਕੇ ਆਵੇਗਾ ਉਸ ਨੂੰ 100 ਰੁਪਏ ਪ੍ਰਤੀ ਕਵਿੰਟਲਅਤੇ ਜੋ ਕਿਸਾਨ 22 ਮਈ ਤੋਂ ਬਾਅਦ ਆਪਣੀ ਕਣਕ ਮੰਡੀ ਲੈ ਕੇ ਆਵੇਗਾ। ਉਸ ਨੂੰ ਐਮ.ਐਸ.ਪੀ ਉੱਤੇ ਪ੍ਰਤੀ ਕਵਿੰਟਲ 200 ਰੁਪਏ ਦਾ ਬੋਨਸ ਐਲਾਨਿਆ ਜਾਵੇ।ਇਹ ਐਲਾਨ ਮੰਡੀਆਂ ‘ਚ ਕਣਕ ਦੀ ਇਕਦਮ ਆਮਦ ਨੂੰ ਠੱਲ੍ਹੇਗਾ। ਇਸੇ ਤਰਾਂ ਕਣਕ ਦੀ ਖ਼ਰੀਦ ਲਈ ਨਿਰਧਾਰਿਤ 12 ਪ੍ਰਤੀਸ਼ਤ ਨਮੀ ਦੀ ਮਾਤਰਾ ‘ਚ ਢਿੱਲ ਦੇ ਕੇਇਸ ਨੂੰ 14 ਪ੍ਰਤੀਸ਼ਤ ਕੀਤਾ ਜਾਵੇ, ਕਿਉਂਕਿ ਕਿਸਾਨ ਕੋਰੋਨਾ ਦੇ ਨਾਲ-ਨਾਲ ਮੌਸਮ ਦੀ ਮਾਰ ਵੀ ਬਰਾਬਰ ਝੱਲ ਰਿਹਾ ਹੈ। ਭਗਵੰਤ ਮਾਨ ਨੇ ਮੰਡੀਆਂ ‘ਚ ਕੰਮ ਕਰਦੀ ਲੇਬਰ ਅਤੇ ਪੱਲੇਦਾਰਾਂ ਦੇ ਮਿਹਨਤਾਨਾ ‘ਚ ਤਿੰਨ ਗੁਣਾ ਵਾਧਾ ਕਰਨ ਦੀ ਮੰਗ ਰੱਖੀ ਅਤੇ ਦੱਸਿਆ ਕਿ ਮਜ਼ਦੂਰ ਦਿਨਾਂਮੁਤਾਬਿਕ ਨਹੀਂ ਸਗੋਂ ਬੋਰੀਆਂ ਜਾਂ ਤੋਲ ਦੇ ਹਿਸਾਬ ਨਾਲ ਦਿਹਾੜੀ ਲੈਂਦੇ ਹਨ। ਜੇਕਰ ਕੋਰੋਨਾ ਕਾਰਨ ਮੰਡੀਕਰਨ ਪ੍ਰਕਿਰਿਆ 15 ਦਿਨਾਂ ਦੀ ਥਾਂ 45 ਦਿਨਾਂ ਤੱਕਲਟਕਦੀ ਹੈ ਤਾਂ ਇਹ ਮਜ਼ਦੂਰ ਵੀ ਤਿੰਨ ਗੁਣਾ ਵੱਧ ਮਿਹਨਤਾਨਾ ਲੈਣ ਦੇ ਹੱਕਦਾਰ ਹਨ। ਇਸ ਲਈ ਸਰਕਾਰ ਇਨ੍ਹਾਂ ਬਾਰੇ ਤੁਰੰਤ ਐਲਾਨ ਕਰੇ।
ਚੰਡੀਗੜ੍ਹ, 19 ਅਪ੍ਰੈਲ: ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਾਲਿਸਟ (ਸੀ.ਪੀ.ਯੂ.ਜੇ) ਨੇ ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੇ ਗਏ ਗ਼ਲਤ ਵਰਤਾਰੇ ਦੀ...
ਸੰਸਾਰ ਭਰ ‘ਚ ਕੋਰੋਨਾ ਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ। ਮੱਧ ਪ੍ਰਦੇਸ਼ ਦਾ ਇੰਦੌਰ ਸ਼ਹਿਰ ਕੋਰੋਨਾ ਦਾ ਹਾਟ ਸਪਾਟ ਬਣਿਆ ਹੋਇਆ ਹੈ। ਜਿੱਥੇ ਇੱਕ ਕੋਰੋਨਾ ਵਾਰੀਅਰ...
ਚੰਡੀਗੜ੍ਹ, 19 ਅਪ੍ਰੈਲ : ਕੋਰੋਨਾ ਮਹਾਂਮਾਰੀ ਨੇ ਦੁਨੀਆਂ ਭਰ ਵਿੱਚ ਖੌਫ ਵਰਗਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕ ਆਪਣੇ ਘਰਾਂ ਵਿੱਚ ਬੰਦ ਹਨ ਅਤੇ ਦੇਸ਼ ਲਾਕਡਾਊਨ...
ਜਲੰਧਰ, 19 ਅਪ੍ਰੈਲ : ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜਿਹਨਾਂ ਦੀ ਬੀਤੇ ਦਿਨੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਦਸ ਦਈਏ ਕਿ ਜਿੱਥੇ ਭਾਈ ਨਿਰਮਲ ਸਿੰਘ ਜੀ ਦਾ ਜਨਮ ਹੋਇਆ ਸੀ ਜੋ ਕਿ ਜਲੰਧਰ ਵਿਖੇ ਪੈਂਦਾ ਹੈ ਉੱਥੇ ਪੰਜਾਬ ਦੇ ਮੁਖਮੰਤਰੀ ਦੇ ਆਦੇਸ਼ਾਂ ਅਨੁਸਾਰ ਨਵੀਂ ਬਣ ਰਹੀ ITI ਦਾ ਨਾਮ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਜੀ ਦੇ ਨਾਮ ਤੇ ਰੱਖਿਆ ਜਾਵੇਗਾ।
ਅਮਰੀਕਾ, 19 ਅਪ੍ਰੈਲ : ਅਮਰੀਕਾ ਦੇ ਨਿਊਯੌਰਕ ਵਿੱਚ ਰਹਿੰਦੇ ਕਪੂਰਥਲਾ ਦੇ ਨੇੜਲੇ ਪਿੰਡ ਭੁਲੱਥ ਦੇ ਇਕ ਬੁਜ਼ੁਰਗ ਜੋੜੇ ਦੀ ਕੋਰੋਨਾ ਕਾਰਨ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇ ਨਿਊਯੌਰਕ ਵਿੱਚ ਕਾਫੀ ਸਮੇਂ ਤੋਂ ਰਹਿੰਦੇ ਸਨ। ਬੁਜ਼ੁਰਗ ਜੋੜਾ ਜਿਹਨਾਂ ਵਿੱਚੋਂ ਇਕ ਦੀ ਨਾਂ ਸਰਦਾਰਾ ਸਿੰਘ ਉਮਰ 75 ਸਾਲਾਂ ਸੀ ਅਤੇ ਦੂਸਰੇ ਦਾ ਨਾਂ ਸਤਵੰਤ ਕੌਰ ਉਮਰ 72 ਸਾਲਾਂ ਸੀ। ਇੱਥੇ ਦਸਣਯੋਗ ਗੱਲ ਇਹ ਹੈ ਕਿ ਇਹ ਦੋਵੇ ਬਿਮਾਰ ਚਲ ਰਹੇ ਸੀ ਜਿਸਦੇ ਚਲਦਿਆਂ ਇਹਨਾਂ ਨੂੰ ਨਿਊਯੌਰਕ ਦੇ ਇਕ ਹਸਪਤਾਲ ਵਿੱਚ ਦਾਖ਼ਿਲ ਵੀ ਕਰਵਾਇਆ ਗਿਆ ਸੀ , ਜਿਥੇ ਉਨ੍ਹਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਅਤੇ ਇਲਾਜ ਦੌਰਾਨ ਹੀ ਮੌਤ ਹੋ ਗਈ।
ਚੰਡੀਗੜ੍ਹ, 19 ਅਪ੍ਰੈਲ- ਕੋਵਿਡ-19 ਦੀ ਲੜਾਈ ਵਿਚ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਕੰਟਰੋਲ ਜ਼ੋਨਾਂ ਦੇ ਅੰਦਰ ਕਿਸੇ ਵੀ ਗਤੀਵਿਧੀ ‘ਤੇ ਸਖ਼ਤੀ ਨਾਲ ਪਾਬੰਦੀ ਲਗਾ...
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਕੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਸਰਕਾਰੀ ਅਤੇ ਹੋਰ ਕਰਮਚਾਰੀਆਂ...
ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਜਿਸ ਕਾਰਨ ਕਈ ਦੇਸ਼ਾਂ ਵਿੱਚ ਲਾਕਡਾਊਨ ਕੀਤਾ ਹੋਇਆ ਹੈ। ਅਜਿਹੇ...
ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ...
ਰਾਜ ਭਰ ਵਿਚ ਕਰੋਨਾ ਵਾਇਰਸ ਬਾਰੇ ਪੁਲਿਸ ਦਾ ਰਵੱਈਆ ਹੁਣ ਹੋਰ ਵੀ ਜ਼ਿਆਦਾ ਤੰਗ ਹੋ ਰਿਹਾ ਹੈ ਅਤੇ, ਵਾਰ-ਵਾਰ ਕਹਿਣ ਤੋਂ ਬਾਅਦ ਵੀ ਲੋਕ ਘਰਾਂ ਤੋਂ...
ਸੱਚ ਕਹਿੰਦੇ ਹਨ ਕਿ ਕੁਦਰਤ ਦੇ ਰੰਗ ਉਹੀਓ ਜਾਣੇ, ਇਸ ਦੀਆਂ ਤਸਵੀਰਾਂ ਪਾਕਿਸਤਾਨ ਵਿੱਚ ਵੇਖਣ ਨੂੰ ਮਿਲੀਆਂ। ਤੇਜ਼ ਹਨ੍ਹੇਰੀ ਝੱਖੜ ਨਾਲ ਪਾਕਿਸਤਾਨ ਵਿੱਚ ਸਥਿਤ ਗੁਰਦਵਾਰਾ ਕਰਤਾਰਪੁਰ...
ਚੰਡੀਗੜ੍ਹ,18 ਅਪ੍ਰੈਲ : ਪੰਜਾਬ ਰਾਜ ਵਿੱਚ ਕਣਕ ਦੀ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 252904 ਅਤੇ ਆੜ੍ਹਤੀਆਂ...
ਚੰਡੀਗੜ੍ਹ, 18 ਅਪ੍ਰੈਲ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏ.ਸੀ.ਪੀ ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਪਰਿਵਾਰ ਨੂੰ 50 ਲੱਖ ਦੇਣ ਦਾ ਐਲਾਨ...
ਜਲੰਧਰ, 18 ਅਪ੍ਰੈਲ: ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਕੋਵਿਡ-19 ਦੇ ਸ਼ਨੀਵਾਰ ਨੂੰ 3 ਪਾਜ਼ਿਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਪਤੀ, ਪਤਨੀ ਅਤੇ...
ਲੁਧਿਆਣਾ, 18 ਅਪ੍ਰੈਲ: ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ...
ਬਟਾਲਾ, 18 ਅਪ੍ਰੈਲ: ਮਰਹੂਮ ਏ.ਸੀ.ਪੀ. ਅਨਿਲ ਕੋਹਲੀ ਦੇ ਸੰਪਰਕ ‘ਚ ਰਹਿਣ ਵਾਲੇ ਇੱਕ ਏ.ਐੱਸ.ਆਈ. ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਦੱਸ ਦਈਏ ਇਹ ਜ਼ਿਲ੍ਹਾ ਬਟਾਲਾ ਅਧੀਨ...
ਕਪੂਰਥਲਾ ਦਾ ਪਹਿਲਾ ਕੋਰੋਨਾ ਮਰੀਜ਼ ਜੋ ਪਿੰਡ ਕੋਟਾਕਰਾਰ ਖ਼ਾ ਤੋਂ ਤਬਲਿਗੀ ਜਮਾਤ ਤੋਂ ਸੰਭੰਧਤ ਹੈ ਦਾ ਪਿੱਛਲੇ 14 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। ਹੁਣ ਡਾਕਟਰਾਂ...
ਚੰਡੀਗੜ੍ਹ, 18 ਅਪ੍ਰੈਲ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੋਰੋਨਾ ਸੰਕਟ ਦੇ ਚੱਲਦਿਆਂ...
ਚੰਡੀਗੜ੍ਹ, 18 ਅਪ੍ਰੈਲ: ਸੂਬੇ ਵਿਚ ਕੁਦਰਤੀ ਮਹਾਮਾਰੀ ਦੇ ਔਖੇ ਦੋਰ ਵਿਚ ਵੀ ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮ ਆਪਣੇ ਜੀਅ ਜਾਨ ਦੀ ਬਾਜ਼ੀ ਲਗਾ ਕੇ ਜਨਤਾ ਦੀ...
ਅੰਮ੍ਰਿਤਸਰ, 18 ਅਪ੍ਰੈਲ -ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਦਾ ਵਾਸੀ ਹਰਜਿੰਦਰ ਸਿੰਘ, ਜਿਸ ਦੀ ਉਮਰ ਕਰੀਬ 65 ਸਾਲ ਹੈ, ਨੇ ਕੋਰੋਨਾ ਵੁਰੱਧ ਜੰਗ ਜਿੱਤ ਲਈ ਹੈ। ਲਗਭਗ...
ਚੰਡੀਗੜ੍ਹ, 18 ਅਪ੍ਰੈਲ: ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ‘ਤੇ ਅੱਜ ਕਿਰਤ ਵਿਭਾਗ ਨੇ ਰਜਿਸਟਰਡ ਕਾਮਿਆਂ ਨੂੰ 90 ਕਰੋੜ ਰੁਪਏ ਦੀ ਅੰਤਰਿਮ ਰਾਹਤ ਦੀ ਦੂਜੀ ਕਿਸ਼ਤ ਜਾਰੀ...
Breaking ਪਟਿਆਲਾ, 18 ਅਪ੍ਰੈਲ: ਕੋਰੋਨਾ ਦਾ ਕਹਿਰ ਪੰਜਾਬ ਵਿੱਚ ਲਗਾਤਾਰ ਜਾਰੀ ਹੈ। ਸ਼ਾਹੀ ਸ਼ਹਿਰ ਪਟਿਆਲਾ ਪੂਰੀ ਤਰ੍ਹਾਂ ਇਸ ਦੀ ਚਪੇਟ ਵਿੱਚ ਆ ਗਿਆ ਹੈ।ਪਟਿਆਲਾ ਤੋਂ ਇਕ...
ਪੰਜਾਬੀ ਗਾਇਕ ਗੁਰਿੰਦਰ ਸਿੰਘ ਉਰਫ ਵੱਡਾ ਗਰੇਵਾਲ ਨੂੰ ਮੋਹਾਲੀ ਦੀ ਸੋਹਾਣਾ ਪੁਲਿਸ ਵੱਲੋਂ ਨਜਾਇਜ਼ ਤਰੀਕੇ ਨਾਲ ਅਫ਼ੀਮ ਰੱਖਣ ਦੇ ਜ਼ੁਰਮ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ...