ਉੱਤਰ ਪ੍ਰਦੇਸ਼ ਦੀਆਂ 9 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ਲਈ ਬੁੱਧਵਾਰ ਸ਼ਾਮ 5 ਵਜੇ ਤੱਕ ਕਰੀਬ 49.3 ਫੀਸਦੀ...
ਠੀਕ ਹੋਏ ਦੋਵੇਂ ਮਰੀਜ਼ ਸਵਰਗੀ ਬਲਦੇਵ ਸਿੰਘ ਦੇ ਪਰਿਵਾਰ ਨਾਲ ਸਬੰਧਤ ਹੁਣ ਆਈਸੋਲੇਸ਼ਨ ’ਚ 3 ਮਰੀਜ਼ ਨਵਾਂਸ਼ਹਿਰ, 14 ਅਪ੍ਰੈਲ- ਬੀਤੀ ਦੇਰ ਰਾਤ ਦੋ ਹੋਰ ਕੋਵਿਡ ਮਰੀਜ਼ਾਂ...
ਕੋਰੋਨਾ ਵਾਇਰਸ ਦੀ ਸ਼ੁਰੂਆਤ ਚੀਨ ਤੋਂ ਹੋਈ ਜਿਸਦਾ ਪ੍ਰਭਾਵ ਪੂਰੇ ਦੇਸ਼ ਵਿਸ਼ਵ ਤੇ ਪਿਆ। ਅਮਰੀਕਾ ਵਿਚ ਕੋਰੋਨਾ ਵਾਇਰਸ ਨੇ ਮਹਾਮਾਰੀ ਦਾ ਰੂਪ ਲੈ ਲਿਆ ਹੈ। ਇੱਥੇ...
ਕੋਰੋਨਾ ਵਾਇਰਸ ਦੇ ਕਾਰਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੀ ਭਾਰਤ ਵਿੱਚ 14 ਅਪ੍ਰੈਲ ਤੱਕ ਲੌਕਡਾਉਣ ਦਾ ਐਲਾਨ ਕੀਤਾ ਸੀ। ਭਾਰਤ ਵਿੱਚ ਕੋਰੋਨਾ ਦੇ ਪ੍ਰਭਾਵ ਨੂੰ ਵੇਖਦੇ...
ਪ੍ਰਧਾਨ ਮੰਤਰੀ ਕੋਰੋਨਾ ਨੂੰ ਲੈ ਕੇ ਦੇਸ਼ ਭਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਤੋਂ ਲੜਨ ਲਈ ਲਾਕਡਾਊਨ ਨੂੰ 3 ਮਈ ਤੱਕ ਵਧਾਇਆ ਜਾ ਰਿਹਾ...
ਪੰਜਾਬ ਵਿੱਚ ਕੋਰੋਨਾ ਦੇ ਆਏ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਮੋਹਾਲੀ ‘ਚ ਇਸਦਾ ਪ੍ਰਭਾਵ ਸਭ ਤੋਂ ਵੱਧ ਹੋ ਰਿਹਾ ਹੈ। ਮੋਹਾਲੀ ਜ਼ਿਲੇ ‘ਚ ਮੰਗਲਵਾਰ...
ਪੰਜਾਬ ਪੁਲਿਸ ਨੇ ਨਿਹੰਗਾਂ ਦੇ ਇਕ ਸਮੂਹ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਬੇਰਹਿਮੀ ਨਾਲ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਸਖ਼ਤ ਕਾਰਵਾਈ ਕਰਦਿਆਂ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ...
ਲੁਧਿਆਣਾ, 13 ਅਪ੍ਰੈਲ (ਸੰਜੀਵ ਸੂਦ): ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਵਿੱਚ ਕਰੋਨਾ ਵਾਇਰਸ ਦੇ 87...
ਕੋਰੋਨਾ ਦਾ ਕਹਿਰ ਹੁਣ ਭਾਰਤ ‘ਚ ਵੀ ਵੱਧ ਰਿਹਾ ਹੈ। ਦਿਨੋਂ ਦਿਨ ਕੋਰੋਨਾ ਦੇ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਹਿਮਾਚਲ ‘ਚ...
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਏਐੱਸਆਈ ਹਰਜੀਤ ਸਿੰਘ ਨਾਲ ਗੱਲ ਕੀਤੀ, ਜਿਨ੍ਹਾਂ ਦਾ ਹੱਥ ਕੱਲ੍ਹ ਪਟਿਆਲਾ ਵਿਖੇ ਹੋਏ...
ਪਟਿਆਲਾ, 13ਅਪ੍ਰੈਲ: ਕੱਲ ਪਟਿਆਲਾ ਵਿੱਚ ਨਿਹੰਗ ਸਿੰਘਾਂ ਨੇ ਪੁਲਿਸ ਪਾਰਟੀ ‘ਤੇ ਜਾਨਲੇਵਾ ਹਮਲਾ ਕੀਤਾ ਜਿਸ ਤੋਂ ਬਾਅਦ ਕਮਾਂਡੋ ਦੀ ਸਹਾਇਤਾ ਨਾਲ ਪੁਲਿਸ ਨੇ 11 ਲੋਕਾਂ ਨੂੰ...
ਪੰਜਾਬ ‘ਚ ਕੋਰੋਨਾ ਦਾ ਕਹਿਰ ਫੈਲਿਆ ਹੋਇਆ ਹੈ। ਦਿਨੋਂ ਦਿਨ ਕੋਰੋਨਾ ਦੇ ਕੇਸ ਵੱਧ ਰਹੇ ਹਨ। ਹੁਣ ਤੱਕ ਪੰਜਾਬ ‘ਚੋਂ 176 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ...
ਜਲੰਧਰ, 13 ਅਪ੍ਰੈਲ: ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਲਪੇਟ ‘ਚ ਆਉਣ ਵਾਲੇ ਕੇਸ ਰੋਜ਼ ਹੀ ਸਾਹਮਣੇ ਆ...
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਪੂਰਨ ਤੌਰ ਤੇ ਦੇਸ਼ ਭਰ ਵਿੱਚ 15 ਅਪਰੈਲ ਤੱਕ ਲਾਕਡਾਊਨ ਦਾ ਐਲਾਨ ਕੀਤਾ ਸੀ ਤਾਂ ਜੋ...
ਚੰਡੀਗੜ, 13 ਅਪ੍ਰੈਲ: ਸੂਬੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜੀ ਦੀ ਖਰੀਦ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ...
ਹਾੜੀ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਗਈ ਹੈ। ਕੋਰੋਨਾ ਵਾਇਰਸ ਦੇ ਕਾਰਨ ਫ਼ਸਲ ਨੂੰ ਮੰਡੀ ਵਿੱਚ ਵੇਚਣ ਲਈ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਤਾਂ...
ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਦੇ ਪਾਵਨ ਪਵਿੱਤਰ ਤਿਉਹਾਰ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ...
ਲੋਕਾਂ ਨੂੰ ਦਿੱਤਾ ਸੁਨੇਹਾ- ਡਰਨ ਦੀ ਲੋੜ ਨਹੀਂ, ਬਲਕਿ ਵਾਇਰਸ ਤੋਂ ਬਚਣ ਲਈ ਹੱਥ ਵਾਰ-ਵਾਰ ਧੋਵੋ ਨਵਾਂਸ਼ਹਿਰ, 13 ਅਪਰੈਲ: ਕੋਰੋਨਾ ਵਾਇਰਸ ਨੂੰ ਆਪਣੀ ਮਜ਼ਬੂਤ ਇੱਛਾ ਸ਼ਕਤੀ...
ਲੁਧਿਆਣਾ, 13 ਅਪ੍ਰੈਲ : ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਇਸਤੋਂ ਨਜਿੱਠਣ ਲਈ ਡਾਕਟਰ, ਮੀਡਿਆ, ਪੁਲਿਸ ਜਨ ਨੂੰ ਜੋਖਿਮ ਚ ਪਾ ਕੇ ਵੀ...
ਸ਼ਨੀਵਾਰ ਰਾਤ ਨੂੰ ਫਗਵਾੜਾ ਦੀ LPU ਵਿੱਚ ਪਾਜ਼ੀਟਿਵ ਪਾਈ ਗਈ ਕੁੜੀ ਦੇ ਸੰਪਰਕ ‘ਚ 250 ਲੋਕ ਆਏ ਸਨ ਜਿਨ੍ਹਾਂ ਵਿੱਚੋਂ 20 ਲੋਕਾਂ ਦੇ ਸੰਪਰਕ ‘ਚ ਇਹ...
ਪਠਾਨਕੋਟ, 13 ਅਪ੍ਰੈਲ (ਮੁਕੇਸ਼ ਸੈਣੀ): ਪਠਾਨਕੋਟ ਵਿੱਚ ਦਿਨੋਂ ਦਿਨ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋੰ ਬਾਹਰ ਘੁੰਮਦੇ ਲੋਕਾਂ...
ਚੰਡੀਗੜ੍ਹ, 12 ਅਪ੍ਰੈਲ , ਬਲਜੀਤ ਮਰਵਾਹਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਨਿਹੰਗਾਂ ਦੇ ਬਾਣੇ ਵਿਚ ਆਏ ਕੁੱਝ ਸਮਾਜ-ਵਿਰੋਧੀ ਤੱਤਾਂ ਦੁਆਰਾ...
ਪੰਚਕੁਲਾ, 12 ਅਪ੍ਰੈਲ : ਕੋਰੋਨਾ ਵਾਇਰਸ ਨੇ ਜਿੱਥੇ ਬੇਲਗਾਮ ਘੋੜੀ ਵਾਂਗੂ ਆਫ਼ਤ ਮਚਾਈ ਹੋਈ ਹੈ। ਇਲਾਜ਼ ਕਰਨ ਵਾਲੇ ਡਾਕਟਰ ਵੀ ਇਸਦੇ ਕਹਿਰ ਤੋਂ ਵਾਂਝੇ ਨਹੀਂ ਹਨ।...
ਮੁਕਤਸਰ, 12 ਅਪ੍ਰੈਲ : ਕਣਕ ਦੀ ਖ਼ਰੀਦ ਦਾ ਸੀਜ਼ਨ 15 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ...
ਪਟਿਆਲਾ, 12 ਅਪ੍ਰੈਲ : ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਪੁਲਿਸ ਪਾਰਟੀ ‘ਤੇ ਘਾਤਕ ਹਮਲੇ ਦੇ ਮਾਮਲੇ ਵਿੱਚ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾਵਿੱਚ ਨਿਹੰਗਾਂ ਦੇ ਇਕ ਧੜੇ ਨੇ ਪੁਲੀਸ ਪਾਰਟੀ ‘ਤੇ ਹਮਲਾ ਕਰਕੇ ਇਕ ਏ.ਐਸ.ਆਈ. ਦਾ ਹੱਥ ਵੱਢ ਦਿੱਤਾ ਸੀ। ਆਈ.ਜੀ. ਪਟਿਆਲਾ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਟਿਆਲਾ ਪੁਲਿਸ ਪਾਰਟੀ ‘ਤੇਨਿਹੰਗ ਡੇਰਾ ਕੰਪਲੈਕਸ ਜਿਸ ਵਿੱਚ ਗੁਰਦੁਆਰਾ ਖਿਚੜੀ ਸਾਹਿਬ ਵੀ ਹੈ, ਦੇ ਅੰਦਰੋਂ ਗੋਲੀ ਚਲਾਈ ਗਈ ਜਿਸ ਤੋਂ ਬਾਅਦ ਕਾਰਵਾਈ ਕਰਕੇ ਇਕ ਔਰਤ ਸਣੇ 11 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਪਹਿਲਾਂ ਪਟਿਆਲਾ ਦੇ ਐਸ.ਐਸ.ਪੀ. ਦੀ ਅਗਵਾਈ ਵਿੱਚ ਡੇਰਾ ਮੁਖੀ ਬਾਬਾ ਬਲਵਿੰਦਰ ਸਿੰਘ ਨੂੰ ਵਾਰ-ਵਾਰ ਅਪੀਲਾਂਅਤੇ ਗੱਲਬਾਤ ਕਰਕੇ ਆਪਣੇ ਹਥਿਆਰਾਂ ਨਾਲ ਆਤਮ ਸਮਰਪਣ ਕਰਨ ਲਈ ਆਖਿਆ ਪਰ ਨਿਹੰਗਾਂ ਨੇ ਆਤਮ ਸਮਰਪਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂਪੁਲਿਸ ਨੇ ਅਗਲੀ ਕਾਰਵਾਈ ਨੂੰ ਅੰਜ਼ਾਮ ਦਿੱਤਾ। ਇਸ ਘਟਨਾ ਵਿੱਚ ਇਕ ਨਿਹੰਗ ਨਿਰਭਵ ਸਿੰਘ ਜ਼ਖਮੀ ਹੋਈ ਜਿਸ ਨੂੰ ਤੁਰੰਤ ਪਟਿਆਲਾ ਹਸਪਤਾਲ ਭੇਜ ਦਿੱਤਾਗਿਆ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਅੱਜ ਸਵੇਰੇ ਸਨੌਰ ਰੋਡ ਦੀ ਸਬਜ਼ੀ ਮੰਡੀ ਵਿਖੇ ਤਾਇਨਾਤ ਪੁਲਿਸ ਟੀਮ ‘ਤੇ ਘਾਤਕ ਹਮਲਾ ਕਰਨ ਵਾਲਿਆਂ ਪੰਜਵਿਅਕਤੀ ਸ਼ਾਮਲ ਸਨ। ਉਹਨਾਂ ਦੱਸਿਆ ਕਿ ਇਹਨਾਂ ਨੇ ਮੰਡੀ ‘ਚ ਆਉਣ ਮੌਕੇ ਕਈ ਬੈਰੀਕੇਡ ਤੋੜ ਕੇ ਪੁਲੀਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ ਜਿਹਨਾਂ ਨੇ ਨਿਹੰਗਾਂ ਪਾਸੋਂ ਕਰਫਿਊ ਪਾਸ ਬਾਰੇ ਪੁੱਛਿਆ ਸੀ। ਉਹਨਾਂ ਦੱਸਿਆ ਕਿ ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਪੁਲਿਸ ਪਾਰਟੀ ‘ਤੇ ਹਮਲੇ ਨੂੰ ਅੰਜ਼ਾਮਦੇਣ ਵਾਲਿਆਂ ਵਿੱਚ ਨਿਹੰਗ ਮੁਖੀ ਬਾਬਾ ਬਲਵਿੰਦਰ ਸਿੰਘ ਮੁੱਖ ਤੌਰ ‘ਤੇ ਸ਼ਾਮਲ ਸੀ। ਉਹ ਟਾਟਾ ਜ਼ੈਨਨ ਵਹੀਕਲ ਵਿੱਚ ਹੋਰ ਚਾਰ ਵਿਅਕਤੀਆਂ ਨਾਲ ਮੰਡੀ ਵਿੱਚਆਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਸੂਬੇ ਵਿੱਚ ਕੋਵਿਡ-19 ਦੀ ਮਹਾਮਾਰੀਦੇ ਫੈਲਾਅ ਨੂੰ ਰੋਕਣ ਲਈ 23 ਮਾਰਚ ਤੋਂ ਲੱਗੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਮਹਾਮਾਰੀਦੇ ਬਾਵਜੂਦ ਪੰਜਾਬ ਪੁਲਿਸ ਦੇ ਜਵਾਨ ਲੋਕਾਂ ਦੀ ਜਾਨ ਬਚਾਉਣ ਦੀ ਖਾਤਰ ਆਪਣੀਆਂ ਜ਼ਿੰਦਗੀਆਂ ਜ਼ੋਖਮ ਵਿੱਚ ਪਾ ਰਹੇ ਹਨ ਅਤੇ ਇਹਨਾਂ ‘ਤੇ ਕੋਈ ਵੀਹਮਲਾ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਡੀ.ਜੀ.ਪੀ. ਨੂੰ ਇਸ ਔਖੇ ਸਮੇਂ ਵਿੱਚ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਦੋ ਪੈਟਰੋਲ ਬੰਬਾਂ ਤੇ ਐਲ.ਪੀ.ਜੀ. ਸਿਲੰਡਰਾਂ ਦੇ ਨਾਲ ਵੱਡੀ ਮਾਤਰਾ ਵਿੱਚ ਹਥਿਆਰ ਮੁਲਜ਼ਮਾਂ ਕੋਲੋਂ ਬਰਾਮਦ ਕੀਤੇਗਏ ਹਨ ਜਿਹਨਾਂ ਵਿੱਚ ਬਰਛੇ, ਕਿਰਪਾਨਾਂ ਜਿਹੇ ਦੇਸੀ ਹਥਿਆਰ ਤੇ ਕੁੱਝ ਵਰਤੇ ਹੋਏ ਕਾਰਤੂਸ ਸ਼ਾਮਲ ਸਨ। ਇਸ ਤੋਂ ਇਲਾਵਾ ਸੁਲਫਾ ਰਲੇ ਪੰਜ ਭੁੱਕੀ ਦੇ ਬੈਗ, ਹੋਰ ਵਪਾਰਕ ਮਾਤਰਾ ਵਾਲੇ ਨਸ਼ੇ ਅਤੇ 39 ਲੱਖ ਰੁਪਏ ਦੀ ਨਗਦੀ ਵੀ ਮਿਲੀ ਹੈ। ਰਸਾਇਣਕ ਪਦਾਰਥਾਂ ਵਾਲੀਆਂ ਬੋਤਲਾਂ ਵੀ ਮਿਲੀਆਂ ਹਨ। ਡੀ.ਜੀ.ਪੀ. ਨੇ ਦੱਸਿਆ ਕਿ ਏ.ਐਸ.ਆਈ. ਹਰਜੀਤ ਸਿੰਘ (2155) ਜਿਸ ਦਾ ਸਬਜ਼ੀ ਮੰਡੀ ਵਿਖੇ ਹਮਲੇ ਦੌਰਾਨ ਹੱਥ ਵੱਢਿਆ ਗਿਆ ਸੀ, ਦਾ ਹੱਥ ਵਾਪਸ ਜੋੜਨਲਈ ਪੀ.ਜੀ.ਆਈ. ਚੰਡੀਗੜ• ਵਿਖੇ ਪਲਾਸਟਿਕ ਸਰਜਰੀ ਚੱਲ ਰਹੀ ਹੈ ਜਿੱਥੇ ਉਸ ਨੂੰ ਘਟਨਾ ਤੋਂ ਬਾਅਦ ਤੁਰੰਤ ਲਿਜਾਇਆ ਗਿਆ ਸੀ। ਇਸ ਘਟਨਾ ਵਿੱਚਜਿੱਥੇ ਹਰਜੀਤ ਸਿੰਘ ਦਾ ਖੱਬਾ ਹੱਥ ਵੱਢਿਆ ਗਿਆ ਉਥੇ ਤਿੰਨ ਹੋਰ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ। ਥਾਣਾ ਸਦਰ ਪਟਿਆਲਾ ਦੇ ਐਸ.ਐਚ.ਓ. ਇੰਸਪੈਕਟਰਬਿੱਕਰ ਸਿੰਘ (10 ਪੀ.ਆਰ.), ਏ.ਐਸ.ਆਈ. ਹਰਜੀਤ ਸਿੰਘ ਦੀ ਖੱਬੀ ਬਾਂਹ, ਲੱਤ ਅਤੇ ਪਿੱਠ ਤਿੱਖੇ ਹਥਿਆਰ ਦੇ ਹਮਲੇ ਨਾਲ ਜ਼ਖ਼ਮੀ ਹੋ ਗਈ। ਤਿੱਖੇ ਹਥਿਆਰਦੇ ਹਮਲੇ ਨਾਲ ਏ.ਐਸ.ਆਈ. ਰਾਜ ਸਿੰਘ (1415) ਦੀ ਖੱਬੀ ਲੱਤ ਅਤੇ ਏ.ਐਸ.ਆਈ. ਰਘਬੀਰ ਸਿੰਘ (1445) ਦੇ ਸਰੀਰ ਉਪਰ ਡੂੰਘੀਆਂ ਸੱਟਾਂ ਲੱਗੀਆਂ।ਇਸ ਤੋਂ ਇਲਾਵਾ ਮੰਡੀ ਬੋਰਡ ਕਰਮਚਾਰੀ ਏ.ਆਰ. ਯਾਦਵਿੰਦਰ ਸਿੰਘ ਨੂੰ ਵੀ ਹਮਲੇ ਵਿੱਚ ਮਾਮੂਲੀ ਸੱਟਾਂ ਲੱਗੀਆਂ। ਸਾਰੀ ਘਟਨਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਡੇਰਾ ਕੰਪਲੈਕਸ ਦੇ ਅੰਦਰ ਮੋਰਚਾ ਬਣਾਇਆ ਹੋਇਆ ਸੀ ਅਤੇਡੇਰੇ ਦੀ ਘੇਰੇ ਕੋਲ ਐਲ.ਪੀ.ਜੀ. ਸਿਲੰਡਰ ਰੱਖੇ ਹੋਏ ਸਨ ਅਤੇ ਮੁਲਜ਼ਮ ਉਹਨਾਂ ਨੂੰ ਘੇਰਾਬੰਦੀ ਕਰਨ ਵਾਲੀ ਪੁਲਿਸ ਪਾਰਟੀ ਨੂੰ ਨੁਕਸਾਨ ਪਹੁੰਚਾਣ ਲਈ ਇਹਨਾਂ ਸਿਲੰਡਰ ਨੂੰ ਅੱਗ ਲਾ ਕੇ ਧਮਕਾ ਕਰਨ ਨੂੰ ਤਿਆਰ ਬੈਠੇ ਸਨ। ਪੁਲਿਸ ਵੱਲੋਂ ਲਾਊਡ ਸਪੀਕਰ ਰਾਹੀਂ ਵਾਰ-ਵਾਰ ਐਲਾਨ ਕੀਤਾ ਜਾ ਰਿਹਾ ਸੀ।ਉਹਨਾਂ ਨੇ ਨਾ ਕੇਵਲ ਆਤਮ-ਸਮਰਪਣ ਤੋਂ ਇਨਕਾਰ ਕਰ ਦਿੱਤਾ ਬਲਕਿ ਪੁਲਿਸ ਨੂੰ ਗਾਲਾਂ ਕੱਢਦੇ ਹੋਏ ਧਮਕੀਆਂ ਦੇਣ ਲੱਗੇ ਕਿ ਜੇ ਉਹ ਉਹਨਾਂ ਦੇ ਨੇੜੇਆਉਣਗੇ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਡੀ.ਜੀ.ਪੀ. ਅਨੁਸਾਰ ਪੁਲਿਸ ਨੇ ਫੇਰ ਸਰਪੰਚ ਅਤੇ ਕੁਝ ਪਿੰਡ ਵਾਸੀਆਂ ਨੂੰ ਅੰਦਰ ਜਾਣ ਲਈ ਕਿਹਾ ਅਤੇ ਉਹਨਾਂ ਲੋਕਾਂ ਨੂੰ ਬਾਹਰ ਆਉਣ ਲਈ ਮਨਾਇਆਪਰ ਉਹ ਵੀ ਅਸਫਲ ਰਹੇ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਗੁਰਦੁਆਰਾ ਅੰਦਰੋਂ ਉਚੀ ਉਚੀ ਆਵਾਜ਼ਾਂ ਸੁਣੀਆਂ ਜਿਸ ਤੋਂ ਉਹਨਾਂ...
ਜਲੰਧਰ, ਪਰਮਜੀਤ, 12 ਅਪ੍ਰੈਲ : ਪੰਜਾਬ ਦਾ ਦੋਆਬਾ ਖੇਤਰ ਉਨ੍ਹਾਂ ਲੋਕਾਂ ਅਤੇ ਵਿਦਿਆਰਥੀਆਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ ਜੋ ਵਿਦੇਸ਼ ਪੜ੍ਹਨ ਅਤੇ ਕੰਮ ਕਰਨ ਗਏ...