ਦਿਨੋ-ਦਿਨ ਹਵਾ ਦੇ ਪ੍ਰਦੂਸ਼ਣ ਦੀ ਸਥਿਤੀ ਬਦ ਤੋਂ ਬਦਤਰ ਬਣਦੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਹੁਣ ਹਰਿਆਣਾ ਸਰਕਾਰ ਵੱਲੋਂ...
ਕੋਰੋਨਾ ਵਾਇਰਸ ਦਾ ਕੋਹਰਾਮ ਪੁਰੀ ਦੁਨਿਆ ਵਿੱਚ ਫੈਲਿਆ ਹੋਇਆ ਹੈ। ਭਾਰਤ ਵਿੱਚ ਵੀ ਇਸਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਬੀਤੇ 24 ਘੰਟਿਆਂ ‘ਚ ਕੋਰੋਨਾ ਦੇ...
ਲੁਧਿਆਣਾ, 11 ਅਪਰੈਲ(ਸੰਜੀਵ ਸੂਦ): ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦਿਆਂ ਕਰਫਿਊ ਦੀ ਮਿਆਦ ਵਧਾ ਦਿੱਤੀ ਗਈ ਹੈ। ਜਿਸ ਦੇ ਮੱਦੇਨਜ਼ਰ ਸਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ...
ਕੋਰੋਨਾ ਵਾਇਰਸ ਕਰਕੇ ਹਰ ਉਸ ਪਿੰਡ ਨੂੰ ਸੀਲ ਕੀਤਾ ਜਾ ਰਿਹਾ ਹੈ ਜਿੱਥੇ ਕੋਰੋਨਾ ਦੇ ਮਰੀਜ ਪਾਏ ਗਏ ਹਨ ਤਾਂ ਜੋ ਹੋਰ ਲੋਕਾਂ ਦੀ ਸੁਰਖਿਆ ਕੀਤੀ...
ਅੰਮ੍ਰਿਤਸਰ, 11 ਅਪਰੈਲ: ਕੋਰੋਨਾ ਵਾਇਰਸ ਕਾਰਨ ਪੰਜਾਬ ਦੇ ਅੰਮ੍ਰਿਤਸਰ ਸਥਿਤ ਇਤਿਹਾਸਕ ਜਲਿਆਂਵਾਲਾ ਬਾਘ 15 ਜੂਨ ਤੱਕ ਬੰਦ ਰਹੇਗਾ। ਕੇਂਦਰੀ ਸੱਭਿਆਚਾਰਕ ਮੰਤਰਾਲੇ ਨੇ ਮੌਜੂਦਾ ਹਾਲਾਤ ਨੂੰ ਵੇਖਦੇ...
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਅੰਦਰ ਡਰ ਦਾ ਮਾਹੌਲ ਹੈ। ਓਧਰ ਦਿੱਲੀ ਦੇ ਨਿਜ਼ਾਮੁਦੀਨ ਦੇ ਮਰਕਜ਼ ਵਿੱਚ ਹੋਏ ਇਕੱਠ...
ਕੋਰੋਨਾ ਵਾਇਰਸ ਦੇ ਕਾਰਨ ਪੀਐਮ ਵੱਲੋਂ ਦੇਸ਼ ਵਿੱਚ ਲਾਕਡਾਊਨ ਕੀਤਾ ਗਿਆ ਹੈ, ਜਿਸ ਕਾਰਨ ਸਾਰੇ ਕੰਮਕਾਰ ਠੱਪ ਪਏ ਹਨ। ਇਹ ਸਮਾਂ ਰੋਜ਼ ਦੀ ਕਮਾਈ ਕਰਕੇ ਰੋਟੀ...
ਅੰਮ੍ਰਿਤਸਰ, 11 ਅਪ੍ਰੈਲ: ਅੰਮ੍ਰਿਤਸਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕਾਂਗਰਸ ਲੀਡਰ ਹਰਪਾਲ ਸਿੰਘ ਵੇਰਕਾ ਨੂੰ ਹੈੱਡਮਾਸਟਰ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਹੈ। ਹਰਪਾਲ ਸਿੰਘ ਵੇਰਕਾ ਪਿਛਲੇ...
ਚੰਡੀਗੜ, 10 ਅਪ੍ਰੈਲ: ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜਮੀ ਕਰ ਦਿੱਤਾ ਹੈ।...
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਪੁਲਿਸ ਨੇ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਕੋਵੀਡ -19 ਕਰਫ਼ਿਊ ਦੌਰਾਨ ਲੋਕਾਂ ਨੂੰ ਖ਼ਾਸ ਤੌਰ ਤੇ ਨੌਜਵਾਨਾਂ...
ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਨੇ ਇਕ ਵੀਡੀਓ ਕਾਨਫਰੰਸ ਦੌਰਾਨ ਕੋਰੋਨਾ ਸਬੰਧੀ ਇਕ ਆਂਕੜਾ ਦੱਸਿਆ,ਜਿਸ ਅਨੁਸਾਰ ਸਤੰਬਰ ਦੇ ਅੱਧ ਤੱਕ ਪੰਜਾਬ ਦੀ 57% ਜਨਸੰਖਿਆ ਕੋਰੋਨਾ...
ਤਲਵੰਡੀ ਸਾਬੋ, 10 ਅਪ੍ਰੈਲ : ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਵਿੱਚ ਲੱਗੇ ਕਰਫਿਊ ਦੋਰਾਨ ਪੰਜਾਬ ਪੁਲਿਸ ਦੇ ਕਈ ਰੰਗ ਦੇਖਣ ਨੂੰ ਮਿਲ ਰਹੇ ਹਨ। ਕਈ ਜਗ੍ਹਾ...
ਚੰਡੀਗੜ, 10 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦੇ ਸਮੇਂ ਦੌਰਾਨ ਉਦਯੋਗਿਕ ਕਿਰਤੀਆਂ ਨੂੰ ਤਨਖਾਹ ਜਾਂ ਉੱਕੀ-ਪੁੱਕੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ...
ਚੰਡੀਗੜ, 10 ਅਪ੍ਰੈਲ : ਪੰਜਾਬ ਮੰਤਰੀ ਮੰਡਲ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿੱਚ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ ‘ਪੰਜਾਬਕਲੀਨਿਕਲ ਐਸਟੈਬਲਿਸ਼ਮੈਂਟ (ਰਜਿਸਟਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020’ ਨੂੰ ਮਨਜ਼ੂਰ ਕਰਨ ਦਾ ਫੈਸਲਾ ਲਿਆ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ਜੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਦੀ ਲੋੜ ਸੀ। ਮੰਤਰੀ ਮੰਡਲ ਨੇ ਕਾਨੂੰਨੀ ਪੱਖ ਵਿਚਾਰਨ ਮਗਰੋਂ ਇਸ ਬਿੱਲ ਦਾ ਖਰੜਾ ਮਨਜ਼ੂਰ ਕਰਨ ਲਈ ਮੁੱਖਮੰਤਰੀ ਨੂੰ ਅਧਿਕਾਰਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਬੀ ਖਿੱਚਦੀ ਲੱਗ ਰਹੀ ਇਸ ਜੰਗ ਵਿੱਚ ਸੂਬੇ ਦੇ ਵਡੇਰੇ ਹਿੱਤ ਵਿੱਚ ਸਾਰੇ ਸਰੋਤਾਂ ਨੂੰ ਲਾਉਣ ਦੀ ਬਹੁਤ ਜ਼ਿਆਦਾ ਲੋੜ ਸੀ।ਇਹ ਆਰਡੀਨੈਂਸ, ਮੈਡੀਕਲ ਅਦਾਰਿਆਂ ਨੂੰ ਰਜਿਸਟਰੇਸ਼ਨ ਤੇ ਰੈਗੂਲੇਸ਼ਨ ਮੁਹੱਈਆ ਕਰੇਗਾ ਤਾਂ ਕਿ ਆਮ ਵਿਅਕਤੀਆਂ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਯਕੀਨੀਬਣਾਉਣ ਲਈ ਪ੍ਰਾਈਵੇਟ ਹਸਪਤਾਲਾਂ ਦੀ ਕਾਰਜਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਸਾਰੇ ਕਲੀਨਿਕਲ ਮਾਪਦੰਡ ਤੇ ਪ੍ਰੋਟੋਕੋਲਾਂ ਦੀ ਪਾਲਣਾ ਲਈਪਾਬੰਦ ਕੀਤਾ ਜਾਵੇ। ਪ੍ਰਸਤਾਵਿਤ ਕਾਨੂੰਨ ਮੁਤਾਬਕ ਇਸ ਆਰਡੀਨੈਂਸ ਜ਼ਰੀਏ ਮੈਡੀਕਲ ਅਦਾਰਿਆਂ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਵਿੱਚ ਕੋਈ ਨਾਜਾਇਜ਼ ਦਖ਼ਲ ਨਹੀਂ ਦਿੱਤਾ ਜਾਵੇਗਾ।ਇਹ ਕਾਨੂੰਨ ਸ਼ੁਰੂਆਤੀ ਤੌਰ ਉਤੇ ਹਰਿਆਣਾ ਵਾਂਗ 50 ਬਿਸਤਰਿਆਂ ਜਾਂ ਉਸ ਤੋਂ ਵੱਧ ਵਾਲੇ ਹਸਪਤਾਲਾਂ ਉਤੇ ਲਾਗੂ ਹੋਵੇਗਾ। ਇਹ ਵੀ ਪ੍ਰਸਤਾਵ ਕੀਤਾ ਗਿਆ ਕਿ’ਪੰਜਾਬ ਹੈਲਥ ਕੌਂਸਲ’ ਦੀ ਅਗਵਾਈ ਕਿਸੇ ਅਧਿਕਾਰੀ ਦੀ ਥਾਂ ਕੌਮੀ ਪੱਧਰ ਦੇ ਕਿਸੇ ਮਾਹਿਰ ਜਾਂ ਪੇਸ਼ੇਵਰ ਨੂੰ ਸੌਂਪੀ ਜਾ ਸਕਦੀ ਹੈ ਅਤੇ ਇਸ ਵਿੱਚ ਦੋ ਹੋਰ ਪੇਸ਼ੇਵਰਾਂਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ।
ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਦਫ਼ਤਰ ਵਲੋਂ ਵੀਡੀਓ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਅੰਕਡ਼ਿਆਂ ਉਤੇ ਸਫ਼ਾਈ ਅਤੇ ਸਪਸ਼ਟੀਕਰਨ ਦਿੱਤਾ ਗਿਆ। ਮੁੱਖ ਮੰਤਰੀ ਦੇ...
ਮੋਹਾਲੀ, 10 ਅਪ੍ਰੈਲ : ਕੋਵਿਡ19 ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਮੋਹਾਲੀ ਵਿੱਚ ਆਏ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ ਦਿਨੀਂ ਮੋਹਾਲੀ ਦੇ ਡੇਰਾ ਬੱਸੀ ਵਿੱਖੇ ਜਵਾਹਰਪੁਰ ਪਿੰਡ ਦਾ ਸਿਰਫ ਇੱਕ ਵਿਅਕਤੀ ਹੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ। ਪਰ ਹੁਣ ਇਹ ਗਿਣਤੀ ਵੱਧ ਕੇ 32 ਹੋ ਗਈ ਹੈ। ਦੱਸ ਦਈਏ ਕਿ ਜਵਾਹਰਪੁਰ ਤੋਂ 10 ਮਾਮਲੇ ਹੋਰ ਸਾਹਮਣੇ ਆਏਹਨ।
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰ 1 ਵਜੇ ਆਨਲਾਈਨ ਹੋ ਕੇ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇਸੰਕੇਤ ਦਿੱਤੇ ਕਿ ਪੰਜਾਬ ‘ਚ ਫਿਲਹਾਲ ਕਰਫ਼ਿਊ ਨੂੰ ਨਹੀਂ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਕੋਰੋਨਾ ਦੀ ਸਟੇਜ਼-2 ‘ਚ ਪਹੁੰਚ ਗਿਆ ਹੈ। ਜੇ ਕਰਫ਼ਿਊ ਖੋਲ੍ਹਦਿੱਤਾ ਗਿਆ ਤਾਂ ਵਾਇਰਸ ਹੋਰ ਫੈਲ ਜਾਵੇਗਾ। ਜਿਸ ਕਾਰਨ ਕੈਬਿਨੇਟ ਬੈਠਕ ਦੀ ਮੀਟਿੰਗ ਤੋਂ ਬਾਅਦ ਮੁੱਖਮੰਤਰੀ ਨੇ ਇਸ ਕਰਫ਼ਿਊ ਨੂੰ 1 ਮਈ ਤੱਕ extend ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ‘ਚ ਤਬਲੀਗੀ ਜ਼ਮਾਤ ਨਾਲ ਜੁੜੇ ਕੁਲ 651 ਵਿਅਕਤੀ ਨਜ਼ਾਮੂਦੀਨ ਤੋਂ ਆਏ ਹਨ, ਜਿਨ੍ਹਾਂ ਵਿੱਚੋਂ ਹੁਣ ਤਕ 27 ਮਾਮਲੇਪਾਜ਼ੀਟਿਵ ਪਾਏ ਗਏ ਹਨ ਅਤੇ 15 ਅਜੇ ਤਕ ਲਾਪਤਾ ਹਨ। ਕੈਪਟਨ ਮੁਤਾਬਕ ਪੰਜਾਬ ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕ ਰਹੀਹੈ, ਜਿਸ ਦੇ ਚੱਲਦੇ ਪੰਜਾਬ ਵਿਚ ਹੁਣ ਤਕ 2737 ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 132 ਮਾਮਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਦਕਿ ਪੰਜਾਬ ‘ਚ ਹੁਣਤਕ 11 ਮੌਤਾਂ ਹੋ ਚੁੱਕੀਆਂ ਹਨ।
ਬਠਿੰਡਾ, 10 ਅਪ੍ਰੈਲ : ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲਗਾਤਾਰ ਗਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਸਪਲਾਈ ਕਰਨ ਦਾ ਦਾਅਵਾ ਕਰ ਰਹੇ ਹਨ, ਪਰ ਬਠਿੰਡਾ ਦੇ ਭੁੱਲਰੀਆ ਮੁਹੱਲੇ...
10 ਅਪ੍ਰੈਲ : ਦੁਨੀਆਂ ਭਰ ਵਿੱਚ ਫੈਲੀ ਮਹਾਂਮਾਰੀ ਕਾਰਨ ਦੇਸ਼ ਦਾ ਆਰਥਿਕ ਢਾਂਚਾ ਪੂਰੀ ਤਰ੍ਹਾਂ ਹਿੱਲ ਗਿਆ ਹੈ, ਕਈ ਲੋਕ ਰੋਟੀ ਲਈ ਵੀ ਮੋਹਤਾਜ ਹੋ ਗਏ...
ਚੰਡੀਗੜ੍ਹ, 10 ਅਪ੍ਰੈਲ : ਹੁਣ ਕੋਰੋਨਾ ਪੀੜਿਤਾਂ ਦੇ ਖ਼ੂਨ ਚੋਂ antibodies ਰਾਹੀਂ ਇਲਾਜ਼ ਦਾ ਪ੍ਰੋਟੋਕੋਲ ICMR ਵਲੋਂ ਤਿਆਰ ਕੋਰੋਨਾ ਨਾਲ ਜ਼ਿਆਦਾ ਬਿਮਾਰ ਅਤੇ ਗੰਭੀਰ ਲੋਕਾਂ ਨੂੰ ਹੁਣ Covid 19 ਵਾਇਰਸ ਤੋਂ ਠੀਕ ਹੋ ਚੁੱਕੇ ਲੋਕਾਂ ਦੇ ਖ਼ੂਨ ਵਿੱਚੋ plasma ਰਾਹੀਂ ਬਚਾਏ ਜਾਣ ਦਾ ਪ੍ਰੋਟੋਕੋਲ ਤਿਆਰ ਹੋਕੇ ਮੁਕੱਮਲ phase ਵਿੱਚ ਪਹੁੰਚ ਚੁੱਕਾ ਹੈ। ਇਹ ਪ੍ਰੋਟੋਕੋਲ ਭਾਰਤ ਵਲੋਂ ਤਿਆਰ ਹੋ ਰਿਹਾ ਹੈ। ICMR ( ਇੰਡੀਅਨ ਕੌਂਸਿਲ ਫਾਰ ਮੈਡੀਕਲ ਰਿਸਰਚ) ਨੇ ਜਾਣਕਰੀ ਦਿੱਤੀ ਹੈ ਕਿ ਭਾਰਤ ਹੁਣ Convalescent Plasma Therapy ਰਾਹੀਂ ਕੋਰੋਨਾ ਦੇ ਸੀਰਿਯਸ ਮਰੀਜ਼ਾਂ ਦੇ ਇਲਾਜ਼ ਲਈ covid 19 ਦੇ ਮਰੀਜ਼ਾਂ ਦੇ ਖ਼ੂਨ ਵਿੱਚੋ antibodies ਰਾਹੀਂ ਇਲਾਜ਼ ਦਾ protocol ਤਿਆਰ ਕਰਨ ਦੀ ਫਾਈਨਲ stage ਤੇ ਹੈ। ਇਸ therapy ਦਾ ਮੋਟਾ ਫ਼ਲਸਫ਼ਾ ਇਹ ਹੈ ਕਿ ਕੋਰੋਨਾ ਨਾਲ ਲੜਨ ਲਈ ਕੋਰੋਨਾ ਤੋਂ ਉੱਭਰ ਚੁੱਕੇ ਲੋਕਾਂ ਦੇ ਖ਼ੂਨ ‘ਚ ਮੌਜੂਦ antibodies ਨਵੇਂ ਸ਼ਰੀਰ ਚ ਮੌਜੂਦ ਕੋਰੋਨਾਵਾਇਰਸ ਦਾ ਮੁਕਾਬਲਾ ਕਰ ਸਕਣਗੀਆਂ। ਇਸਦਾ ਮਤਲਬ ਇਹ ਹੈ ਕਿ ਹੁਣ ਕੋਰੋਨਾ ਸ਼ਿਕਾਰ ਮਰੀਜ਼ ਹੀ ਬਚਾਉਣਗੇ ਗੰਭੀਰ ਕੋਰੋਨਾ ਪੀੜਤਾਂ ਦੀ ਜਾਨ।
ਚੰਡੀਗੜ੍ਹ/ਨਵੀਂ ਦਿੱਲੀ, 10 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਤਾਲਾਬੰਦੀ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ...
ਜਲੰਧਰ, 10 ਅਪਰੈਲ (ਰਾਜੀਵ ਵਾਧਵਾ): ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਲੰਧਰ ਵਿੱਚ ਵੱਧ ਰਿਹਾ ਹੈ ਜਿਸਦੇ ਕਾਰਨ ਭੋਗ ਪੁਰ ਦੇ ਦੱਲਾ ਪਿੰਡ ਵਿੱਚ ਜਬਰਨ ਪਹਿਰਾ ਦਿੱਤਾ...
Bathinda cancer patient challan_Rakesh Kumar ਤਰਾਸਦੀ ਕਿ ਮਾਂ ਦਾ ਇਲਾਜ ਕਰਵਾਵੇ ਜਾਂ ਘਰ ਵਿੱਚ ਮਰਦੀ ਦੇਖੇ ਅੱਜ ਬਠਿੰਡਾ ਦੇ ਇਕ ਟਰਾਂਸਪੋਰਟਰ ਨੂੰ ਆਪਣੀ ਕੈਂਸਰ ਪੀੜਤ ਮਾਂ ਦਾ...
ਪੀੜਤ ਵਿਅਕਤੀ ਕੋਲ ਜਾਣ ਦੀ ਲੋੜ ਨਹੀਂ ਪਵੇਗੀ ਸੰਗਰੂਰ, 10 ਅਪਰੈਲ (ਵਿਨੋਦ ਗੋਇਲ): ਜ਼ਿਲ੍ਹਾ ਸੰਗਰੂਰ ਦੇ ਧੁਰੀ ਵਿੱਚ ਇੱਕ ਐੱਮਬੁ ਬੈਗ ਬਣਾਇਆ ਗਿਆ ਹੈ। ਇਸਨੂੰ ਬਣਾਉਣ...
ਪੰਜਾਬ ਵਿੱਚ ਕੋਰੋਨਾ ਕਾਰਨ ਕਰਫ਼ਿਊ ਲਗਾਇਆ ਗਿਆ ਹੈ ਜਿਸ ਕਾਰਨ ਦਿਹਾੜੀ ਕਰਨ ਵਾਲਿਆਂ ਨੂੰ ਖਾਣ ਪੀਣ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਨੂੰ ਵੇਖਦੇ...
ਮੋਗਾ, 10 ਅਪਰੈਲ (ਦੀਪਕ ਸਿੰਗਲਾ): ਕੋਰੋਨਾ ਵਾਇਰਸ ਤੋਂ ਬਚਾਅ ਲਈ ਮੋਗਾ ਦੀ ਐਂਟਰਸ ਤੇ ਲੋਕਾਂ ਨੂੰ ਸੈਨੀਟਾਈਜ਼ ਕਰਨ ਲਈ ਪੱਖੇ ਲਾਏ ਗਏ ਹਨ। ਸ਼ਹਿਰ ਵਿੱਚ ਕਿਸੀ...