ਕਿਸਮਤ ਕਦੋਂ, ਕਿੱਥੇ ਤੇ ਕਿਵੇਂ ਕਿਸੇ ਉੱਤੇ ਮਿਹਰਬਾਨ ਹੋ ਜਾਵੇ, ਇਹ ਕਿਸੇ ਨੂੰ ਪਤਾ ਨਹੀਂ ਹੁੰਦਾ। ਅਜਿਹਾ ਹੀ ਕੁਝ ਹੋਇਆ...
ਚੰਡੀਗੜ੍ਹ, 22 ਜੂਨ : ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ...
ਚੰਡੀਗੜ੍ਹ, 22 ਜੂਨ : ਕੋਵਿਡ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਰ ਨਵੀਂਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਅਤੇ ਇਨ੍ਹਾਂ ਲੈਬਾਂ ਲਈ 131...
ਪਠਾਨਕੋਟ, 22 ਜੂਨ: ਪਠਾਨਕੋਟ ‘ਚ ਅੱਜ ਭਾਵ ਸੋਮਵਾਰ ਨੂੰ 7 ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ...
ਚੰਡੀਗੜ੍ਹ, 22 ਜੂਨ : ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਮੁੱਖਮੰਤਰੀ ਨੇ ਸੂਬੇ ਅੰਦਰ ਕੋਵਿਡ-19 ਦੇ ਹਾਲਾਤਾਂ...
ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ): ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਅੱਜ ਕਿਸਾਨਾਂ ਦੇ ਹੱਕ ਅਤੇ ਲੋਕਾਂ...
ਨਾਭਾ, ਭੁਪਿੰਦਰ ਸਿੰਘ, 22 ਜੂਨ : ਪੰਜਾਬ ਹੀ ਨਹੀਂ ਪੂਰੇ ਵਿਸ਼ਵ ਭਰ ਵਿੱਚ ਮਸ਼ਹੂਰ ਪ੍ਰੀਤ ਕੰਬਾਈਨ ਇੰਡਸਟਰੀ ਵਿੱਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਲੱਖਾਂ...
ਸ੍ਰੀ ਮੁਕਤਸਰ ਸਾਹਿਬ, 22 ਜੂਨ : ਸ੍ਰੀ ਮੁਕਤਸਰ ਜ਼ਿਲ੍ਹੇ ‘ਚ ਦੋ ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਇਕ ਵਿਅਕਤੀ ਜ਼ਿਲ੍ਹੇ ਦੇ ਪਿੰਡ ਬਲੋਚ...
ਨਾਭਾ, ਭੁਪਿੰਦਰ ਸਿੰਘ, 22 ਜੂਨ : ਨਾਭਾ ਬਲਾਕ ਦੇ ਪਿੰਡ ਅਲੋਹਰਾਂ ਕਲਾਂ ਵਿਖੇ ਦਰਦਨਾਕ ਹਾਦਸੇ ਵਿੱਚ ਗੁਰਮੀਤ ਕੌਰ ਨਾਮ ਦੀ ਔਰਤ ਦੀ ਟਰਾਲੀ ਨੀਚੇ ਆਉਣ ਨਾਲ...
ਚੰਡੀਗੜ੍ਹ, 19 ਜੂਨ : ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ `ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। ਲਾਕਡਾਊਨ/ਕਰਫਿਊ ਦੀ ਮਿਆਦ ਦੇ ਦੌਰਾਨ...
ਜਲੰਧਰ, 22 ਜੂਨ: ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਜਲੰਧਰ ‘ਚ ਕੋਰੋਨਾ ਦਾ ਮੁੜ ਵੱਡਾ ਧਮਾਕਾ ਹੋਇਆ। ਦੱਸ...
ਨਵਾਂਸ਼ਹਿਰ, 22 ਜੂਨ : ਕੋਵਿਡ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਨਵਾਂਸ਼ਹਿਰ ‘ਚੋ 416 ਸੈਂਪਲਾਂ ਦੇ ਨਤੀਜਿਆਂ ‘ਚੋਂ 411 ਨੈਗੇਟਿਵ ਪਾਏ ਗਏ ਜਦਕਿ ਕੈਨੇਡਾ, ਦਿੱਲੀ,...
22 ਜੂਨ: ਪਾਕਿਸਤਾਨ ਵੱਲੋਂ ਤਕਰੀਬਨ 3 ਵਜੇ ਜੰਮੂ – ਕਸ਼ਮੀਰ ਦੇ ਕ੍ਰਿਸ਼ਨਾਘਾਟੀ ਤੇ ਨੌਸ਼ਹਿਰਾ ਸੈਕਟਰਾਂ ‘ਚ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਤੋਂ ਬਾਅਦ ਪਾਕਿਸਤਾਨ ਨੇ ਮੁੜ...
ਜਦੋਂ ਕੋਰੋਨਾਵਾਇਰਸ ਨੇ ਰਾਜਧਾਨੀ ‘ਤੇ ਹਮਲਾ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਤਾਲਾਬੰਦੀ ਦਾ ਐਲਾਨ ਕੀਤਾ। ਇਸਦਾ ਪ੍ਰਭਾਵ ਦੇਸ਼ ਦੇ ਕਈ ਲੋਕਾਂ ਤੇ ਪਿਆ ਪਰ ਇੱਕ ਅਜਿਹਾ...
22 ਜੂਨ: ਸ੍ਰੀ ਮੁਕਤਸਰ ਸਾਹਿਬ ‘ਚ ਸੋਮਵਾਰ ਨੂੰ ਦੋ ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ। ਇਨ੍ਹਾਂ ‘ਚੋਂ ਇਕ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਵਾਸੀ ਹੈ ਜੋ ਪਿੱਛਲੇ...
ਨਵੀਂ ਦਿੱਲੀ, 22 ਜੂਨ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਜ਼ੋਰਦਾਰ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਉਹ...
ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 2 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 62 ਸਾਲਾ ਪੀੜਤ ਮਹਿਲਾ ਪਿੰਡ ਦਾਦੂਮਾਜਰਾ ਦੀ ਰਹਿਣ ਵਾਲੀ ਹੈ, ਜਦਕਿ 37...
ਨਵੀਂ ਦਿੱਲੀ, 22 ਜੂਨ: ਦੇਸ਼ ਵਿਚ ਕੋਵਿਡ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਦੇਸ਼ ਵਿਚ ਬੀਤੇ 24 ਘੰਟਿਆ ਦੌਰਾਨ 445 ਲੋਕਾਂ ਦੀ ਮੌਤ ਦਰਜ ਹੋਈ ਹੈ...
22 ਜੂਨ : ਬੀਤੇ 15 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਭਾਵ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ...
ਚੰਡੀਗੜ, 21 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਉਸ ਨੂੰਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ ਜਿਸ ਨੂੰ ਕੁਝ ਦਿਨ ਪਹਿਲਾਂਸੰਗਰੂਰ ਪੁਲੀਸ ਵੱਲੋਂ ਉਸ ਦੇ ਪਤੀ ਤੇ ਪੁੱਤ ਸਮੇਤ ਗਿ੍ਰਫਤਾਰ ਕਰ ਲਿਆ ਸੀ।
ਬਹਿਬਲ ਕਲਾਂ ਗੋਲੀਬਾਰੀ ਮਾਮਲੇ ‘ਚ ਇਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਸ ਦੀ ਵਿਸੇਸ ਜਾਂਚ ਟੀਮ (ਐੱਸਆਈਟੀ) ਨੇ ਸ਼ਨੀਵਾਰ ਨੂੰ ਦੋਸ਼ੀ ਪੁਲਸ ਮੁਲਾਜ਼ਮਾਂ ਨਾਲ ਮਿਲ...
ਪੰਚਕੂਲਾ, 21 ਜੂਨ: ਦੇਰ ਰਾਤ ਪੰਚਕੂਲਾ ‘ਚ ਕੋਰੋਨਾ ਵਾਇਰਸ ਦੇ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ‘ਚ ਕੋਰੋਨਾ ਦੀ ਪੁਸ਼ਟੀ ਹੋਣ ‘ਤੇ ਉਨ੍ਹਾਂ ਦੇ...
ਚੰਡੀਗੜ੍ਹ, 21 ਜੂਨ : ਪੀਯੂ ਦੇ ਫਿਜ਼ਿਕਸ ਡਿਪਾਰਟਮੈਂਟ ਚੰਡੀਗੜ੍ਹ ਵੱਲੋਂ ਸੂਰਜ ਗ੍ਰਹਿਣ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।
ਪੰਜਾਬ, 21 ਜੂਨ: ਦੇਸ਼ ਦੁਨੀਆ ਵਿਚ ਐਤਵਾਰ ਨੂੰ ਸੂਰਜ ਗ੍ਰਿਹਣ ਲੱਗਿਆ ਹੋਇਆ ਹੈ। ਜਿਦੇ ਕਰਕੇ ਵੱਖ ਵੱਖ ਹਿੱਸਿਆਂ ਵਿਚ ਦਿਨੀਂ ਹਨੇਰਾ ਵੀ ਹੀ ਗਿਆ ਤੇ ਕਈਆਂ...
ਮੋਹਾਲੀ, 21 ਜੂਨ : ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਅੱਜ ਭਾਵ ਐਤਵਾਰ ਨੂੰ ਸੂਰਜ ਗ੍ਰਹਿਣ ਲੱਗਿਆ ਹੋਇਆ ਹੈ। ਮੋਹਾਲੀ ਤੋਂ ਸੂਰਜ ਗ੍ਰਹਿਣ ਦੀ ਤਸਵੀਰ ਆਈ...
20 ਜੂਨ : ਨਾਮੀ ਡਰੱਗ ਅਤੇ ਫਾਰਮਾਸਿਊਟੀਕਲ ਕੰਪਨੀ ਗਲੇਨਮਾਰਕ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਦਵਾਈ ਤਿਆਰ ਕੀਤੀ ਹੈ। ਇਸ ਦੀਆਂ ਗੋਲੀਆਂ ਵੀ ਵਿੱਕਰੀ ਲਈ ਲਾਂਚ...