ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ...
ਜਲੰਧਰ , 18 ਜੂਨ ( ਪਰਮਜੀਤ ਰੰਗਪੁਰੀ): ਭੋਗਪੁਰ ਦੀ ਰਹਿਣ ਵਾਲੀ ਇਕ ਪ੍ਰਵਾਸੀ ਔਰਤ ਦੀ ਕੋਰਨਾ ਕਾਰਨ ਮੌਤ ਹੋ ਗਈ ਹੈ। ਉਸ ਨੂੰ ਕੁਝ ਦਿਨ ਪਹਿਲਾ...
18 ਜੂਨ : ਕੋਰੋਨਾ ਮਹਾਂਮਾਰੀ ਨੇ ਜਿਥੇ ਵੱਡੇ ਵੱਡੇ ਦੇਸ਼ਾਂ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ ਸਨ। ਪਰ ਓਥੇ ਹੀ ਨਿਊਜ਼ੀਲੈਂਡ ਇਕ ਅਜਿਹਾ ਦੇਸ਼ ਬਣ ਗਿਆ...
18 ਜੂਨ : ਜੱਜ ਮੋਨਿਕਾ ਗੋਇਲ ਨੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਐਫਆਈਆਰ ਨੰਬਰ 77 ਮਿਤੀ 05-05-22020 ਪੀਐਸ ਮਟੌਰ ਦੇ ਕੇਸ ਵਿੱਚ ਸੁਮੇਧ ਸਿੰਘ ਸੈਣੀ ਨੂੰ...
ਦਿੱਲੀ, 18 ਜੂਨ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਤੇਜ਼ ਬੁਖਾਰ ਅਤੇ ਸਾਹ...
ਪਟਿਆਲਾ, 18 ਜੂਨ : ਸੀਐੱਮ ਸਿਟੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਬੀਤੇ ਦੇਰ ਰਾਤ ਜ਼ਿਲ੍ਹੇ ‘ਚ ਕੋਰੋਨਾ ਦੇ 12 ਹੋਰ...
18 ਜੂਨ : ਚੀਨ ਤੋਂ ਕੋਰੋਨਾ ਮਹਾਂਮਾਰੀ ਦਾ ਕਹਿਰ ਸ਼ੁਰੂ ਹੋਇਆ ਸੀ , ਪਰ ਚੀਨ ਨੇ ਹੀ ਸਭ ਤੋਂ ਪਹਿਲਾਂ ਇਸਤੇ ਠੱਲ ਪਾਈ ਸੀ, ਹੁਣ ਦਵਾਈ...
18 ਜੂਨ: ਦੇਸ਼ ਦੇ ਵਿਚ ਕੋਰੋਨਾ ਦੇ ਮਾਮਸਲੇ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਬੀਤੇ ਦਿਨੀ ਦੇਸ਼ ਦੇ ਵਿਚ 24 ਘੰਟਿਆਂ ਦੌਰਾਨ ਸਭ ਤੋਂ...
ਐਫਸੀਆਈ ਅਨਾਜ ਦੀ ਕਿਸੇ ਵੀ ਵਾਧੂ ਜ਼ਰੂਰਤ ਨੂੰ ਪੂਰਾ ਕਰਨ ਲਈ ਤਿਆਰ ਕੇਂਦਰੀ ਪੂਲ ਲਈ ਕੁੱਲ 382 ਐਲ.ਐਮ.ਟੀ ਕਣਕ ਅਤੇ 119 ਐਲ.ਐਮ.ਟੀ ਝੋਨੇ ਦੀ ਖਰੀਦ ਕੀਤੀ...
ਚੰਡੀਗੜ੍ਹ, 17 ਜੂਨ : ਗਲਵਾਨ ਵਾਦੀ ਵਿੱਚ ਹੋਏ ਟਕਰਾਅ ‘ਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੀ ਅਫਸੋਸ ਜ਼ਾਹਰ ਕਰਦਿਆਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਲਦਾਖ ਦੀ ਗਲਵਾਨ ਵਾਦੀ ਵਿੱਚ ਵਾਪਰੇ ਹਿੰਸਕ ਟਕਰਾਅ ‘ਤੇ ਦੁੱਖ ਜ਼ਾਹਰ ਕੀਤਾ ਜਿਸ ਵਿੱਚ ਇਨ੍ਹਾਂ ਚਾਰ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ।ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਚੀਨ ਨਾਲ ਅਸਲ ਕੰਟਰੋਲ ਰੇਖਾ ਨੇੜੇ ਵਾਪਰੀਆਂ ਹਿੰਸਕ ਝੜਪਾਂ ਵਿੱਚ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਨੂੰ ਹੋਏ ਨੁਕਸਾਨ ਦੀ ਥਾਹ ਨਹੀਂ ਪਾਈ ਜਾ ਸਕਦੀ ਅਤੇ ਨਾ ਹੀ ਭੌਤਿਕ ਚੀਜ਼ਾਂ ਨਾਲ ਇਸ ਦੀ ਭਰਪਾਈ ਕੀਤੀ ਜਾ ਸਕਦੀ ਪਰਮੁਆਵਜ਼ਾ ਅਤੇ ਨੌਕਰੀਆਂ ਉਨ੍ਹਾਂ ਦੀਆਂ ਕੁਝ ਦੁੱਖ ਤਕਲੀਫਾਂ ਘਟਾਉਣ ਵਿੱਚ ਸਹਾਈ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀਨੁਮਾਇੰਦਗੀ ਕਰਨਗੇ। ਉਨ੍ਹਾਂ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਸ਼ਹੀਦ ਸੈਨਿਕਾਂ ਦੀਆਂ ਦੇਹਾਂ ਪੂਰਨ ਸਤਿਕਾਰ ਨਾਲ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕਰਨਦੇ ਹੁਕਮ ਦਿੱਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮਨਦੀਪ ਸਿੰਘਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦਾ ਵਾਸੀ ਸੀ ਜਦਕਿ ਸਤਨਾਮ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੋਜਰਾਜ ਨਾਲ ਸਬੰਧਤ ਸੀ। ਇਸੇ ਤਰ੍ਹਾਂ ਦੋ ਅਣਵਿਆਹੇ ਸ਼ਹੀਦਾਂ ਵਿੱਚ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇ ਵਾਲਾ ਡੋਗਰਾ ਦੇ ਸਿਪਾਹੀ ਗੁਰਜੇਤ ਸਿੰਘ ਅਤੇ ਸੰਗਰੂਰ ਜ਼ਿਲ੍ਹੇ ਦੇਪਿੰਡ ਤੋਲੇਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿੱਚ5 ਲੱਖ ਰੁਪਏ) ਦਿੱਤੇ ਜਾਣਗੇ। ਸਿਪਾਹੀ ਗੁਰਬਿੰਦਰ ਸਿੰਘ 3 ਪੰਜਾਬ ਰੈਜੀਮੈਂਟ ਨਾਲ ਸਬੰਧਤ ਸਨ।
ਚੰਡੀਗੜ੍ਹ, 17 ਜੂਨ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ, ਕਿਸਾਨ, ਸਿੱਖ ਤੇ ਸੂਬਿਆਂ ਦੇ ਵਿਰੋਧੀ ਲਏ ਜਾ ਰਹੇ ਫੈਸਲਿਆਂ ਅਤੇ ਅਕਾਲੀ ਦਲ ਵੱਲੋਂ ਵਿਰੋਧ...
ਪੁਲਿਸ ਰਿਕਾਰਡ ਵਿੱਚ ਮਰਿਆ ਵਿਅਕਤੀ ਨਿਕਲਿਆ ਜਿੰਦਾ , ਮਨਜੀਤ ਸਿੰਘ ਖਾਲਸਾ ਨਾਮਕ ਵਿਅਕਤੀ ਨੇ ਸਮਾਜਸੇਵੀ ਜਤਿੰਦਰ ਸਿੰਘ ਲਾਡੀ ਨਾਮਕ ਵਿਅਕਤੀ ਨੂੰ ਕੇਸ ਵਿੱਚ ਫਸਾਉਣ ਖਾਤਰ ਫੇਸਬੂਕ...
ਮੋਹਾਲੀ, ਆਸ਼ੂ ਅਨੇਜਾ, 17 ਜੂਨ : ਮੋਹਾਲੀ ਵਿਖੇ 3 ਏ ਦੀ ਮਾਰਿਕਟ ਵਿੱਚ ਮੌਜੂਦ ਪੰਜਾਬ ਨੈਸ਼ਨਲ ਬੈੰਕ ਦੀ ਬ੍ਰਾਂਚ ‘ਚ ਦਿਨ ਦਿਹਾੜੇ 4 ਲੱਖ 80 ਹਜ਼ਾਰ...
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਫਿਰੋਜ਼ਪੁਰ, 17 ਜੂਨ (ਪਰਮਜੀਤ ਪੰਮਾ) :ਸੂਬੇ ਦੀਆਂ ਜੇਲ੍ਹਾਂ ਨੂੰ ਲੇਕੇ ਇੱਕ ਪਾਸੇ ਤਾਂ ਜੇਲ੍ਹ ਮੰਤਰੀ ਅਤੇ ਪੰਜਾਬ...
ਚੰਡੀਗੜ੍ਹ, 17 ਜੂਨ : ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿਗ ਪੰਜਾਬ...
ਨਾਭਾ, 17 ਜੂਨ (ਭੁਪਿੰਦਰ ਸਿੰਘ): ਦੇਸ਼ ਅੰਦਰ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣ ਨਾਲ ਜਿੱਥੇ ਲੋਕਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ...
ਜਲੰਧਰ, ਪਰਮਜੀਤ ਰੰਗਪੁਰੀ, 17 ਜੂਨ : ਜਲੰਧਰ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਰੇਲਵੇ ਰੋਡ ‘ਤੇ ਸਥਿਤ ਬ੍ਰਾਂਚ ਦੇ ਸੁਰੱਖਿਆ ਗਾਰਡ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।...
ਪਠਾਨਕੋਟ, 17 ਜੂਨ (ਮੁਕੇਸ਼ ਸੈਣੀ) : ਭਾਰਤ ਤੇ ਚੀਨ ਦੌਰਾਨ ਵੱਧ ਰਹੇ ਤਣਾਅ ਨੇ ਮੰਗਲਵਾਰ ਨੂੰ ਹਿੰਸਕ ਦਾ ਰੂਪ ਲੈ ਲਿਆ ਹੈ। LAC ’ਤੇ ਝੜਪ ’ਚ...
17 ਜੂਨ : ਲੱਦਾਖ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਚੱਲ ਰਿਹਾ ਤਣਾਅ ਸਿਖਰ’ ਤੇ ਪਹੁੰਚ ਗਿਆ ਹੈ। ਅਖੀਰਲੇ ਦਿਨ, ਭਾਰਤੀ ਸੈਨਾ ਨੇ ਇੱਕ ਬਿਆਨ ਵਿੱਚ...
17 ਜੂਨ : ਭਾਰਤ ਤੇ ਚੀਨ ਦੌਰਾਨ ਵੱਧ ਰਹੇ ਤਣਾਅ ਨੇ ਮੰਗਲਵਾਰ ਨੂੰ ਹਿੰਸਕ ਦਾ ਰੂਪ ਲੈ ਲਿਆ ਹੈ। LAC ’ਤੇ ਝੜਪ ’ਚ ਭਾਰਤ ਦੇ 20...
ਫਿਰੋਜ਼ਪੁਰ, 17 ਜੂਨ ( ਪਰਮਜੀਤ ਪੰਮਾ): ਫਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਦੋ ਚੋਰਾਂ ਕੋਲੋਂ ਵਾਹਨਾਂ ਦਾ ਵੱਡਾ ਜ਼ਖੀਰਾ ਬਰਾਮਦ...
17 ਜੂਨ : ਲੱਦਾਖ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਚੱਲ ਰਿਹਾ ਤਣਾਅ ਸਿਖਰ’ ਤੇ ਪਹੁੰਚ ਗਿਆ ਹੈ। ਅਖੀਰਲੇ ਦਿਨ, ਭਾਰਤੀ ਸੈਨਾ ਨੇ ਇੱਕ ਬਿਆਨ ਵਿੱਚ...
17 ਜੂਨ : ਲੱਦਾਖ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਚੱਲ ਰਿਹਾ ਤਣਾਅ ਹੁਣ ਸਿਖਰਾਂ ਤੇ ਪਹੁੰਚ ਗਿਆ ਹੈ। ਅਖੀਰਲੇ ਦਿਨ, ਭਾਰਤੀ ਸੈਨਾ ਨੇ ਇੱਕ ਬਿਆਨ...
ਹੁਸ਼ਿਆਰਪੁਰ, 17 ਜੂਨ ( ਸਤਪਾਲ ਰਤਨ): ਲਾਕਡਾਉਨ ਦੌਰਾਨ ਪੰਜਾਬ ਪੁਲਿਸ ਦੇ ਕਈ ਚਿਹਰੇ ਸਾਹਮਣੇ ਆਏ ਹਨ। ਕਈ ਪੁਲਿਸ ਮੁਲਾਜ਼ਮ ਵੱਲੋਂ ਆਪਣੀ ਡਿਊਟੀ ਤੋਂ ਵੀ ਵੱਧ ਕੰਮ...
ਮਾਨਸਾ, ਨਵਦੀਪ ਆਹਲੂਵਾਲੀਆ, 17 ਜੂਨ : ਕੱਲ੍ਹ ਭਾਰਤ ਅਤੇ ਚੀਨ ਦੀ ਲੱਦਾਖ ਸਰਹੱਦ ‘ਤੇ ਗਲਵਾਨ ਘਾਟੀ ਨੇੜੇ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਹਿੰਸਕ ਝੜਪ ਹੋਈ। ਜਿਸ...
ਖੰਨਾ, ਗੁਰਜੀਤ ਸਿੰਘ, 17 ਜੂਨ : ਖੰਨਾ ਦੇ ਪਿੰਡ ਗੌਹ ਵਿਖੇ ਇਕ ਮੋਟਰਾਂ ਵਾਲੇ ਕਮਰੇ ਵਿੱਚ ਰਾਤ, 8 ਸਾਲਾਂ ਲੜਕੀ, ਜੋ ਆਪਣੇ ਮਾਪਿਆਂ ਨਾਲ ਜ਼ਮੀਨ ‘ਤੇ...