ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦਾ ਹਾਲੀਆ ਫੈਸਲਾ...
ਚੰਡੀਗੜ, 9 ਜੂਨ : ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਨੂੰ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨਤਾਰਨ ਤੋਂ ਅੰਮ੍ਰਿਤਸਰ ਤੱਕ ਪੰਜ ਗੁਰਧਾਮਾ ਨੂੰ ਜੋੜ ਕੇ ਨਵਾਂ ਸਿੱਖ ਸਰਕਟ ਬਣਾਉਣ ਦੀਆਂਹਦਾਇਤਾਂ ਜਾਰੀ ਕੀਤੀਆਂ ਹਨ। ਇਹ ਸਰਕਟ ਤਜਵੀਜ਼ਸੁਦਾ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ ਹਿੱਸਾ ਹੋਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆਕਿ ਉਹਨਾਂ ਨੂੰ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਤੋਂ ਇਸ ਬਾਬਤ ਸੂਚਨਾ ਪ੍ਰਾਪਤ ਹੋਈ ਹੈ ਤੇ ਅਜਿਹਾ ਵਿਸ਼ਵਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨਵਿਚ ਰੱਖਦਿਆਂ ਕੀਤੀ ਗਈ ਬੇਨਤੀ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਹਾਈਵੇ ਮੰਤਰੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਸੀ ਕਿ ਉਹ ਸਾਰੇ ਮਾਮਲੇ ਦੀ ਘੋਖ ਕਰਵਾਉਣਗੇ ਤੇ ਹੁਣ ਵਾਇਆ ਨਕੋਦਰ ਨਵਾਂਗ੍ਰੀਨਫੀਲਡ ਰਾਹ ਤਿਆਰ ਹੋਵੇਗਾ ਜੋ ਪੰਜ ਵੱਖ ਵੱਖ ਸਿੱਖ ਗੁਰੂ ਸਾਹਿਬਾਨ ਨਾਲ ਜੁੜੇ ਸਾਰੇ ਸਿੱਖ ਗੁਰਧਾਮਾਂ ਨੂੰ ਜੋੜਨ ਦਾ ਕੰਮ ਕਰੇਗਾ ਤੇ ਇਹ ਐਕਸਪ੍ਰੈਸਵੇਅਡੇਰਾ ਬਾਬਾ ਨਾਨਕ ਤੱਕ ਜੋੜਿਆ ਜਾਵੇਗਾ ਜਿਸ ਨਾਲ ਸਿੱਧਾ ਸੰਪਰਕ ਹਾਲ ਹੀ ਵਿਚ ਤਿਆਰ ਹੋਏ ਕਰਤਾਰਪੁਰ ਸਾਹਿਬ ਲਾਂਘੇ ਤੱਕ ਜੁੜ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹਨਾ ਕਦਮਾਂ ਨਾਲ ਜਿਥੇ ਅੰਮ੍ਰਿਤਸਰ ਤੱਕ ਸਭ ਤੋਂ ਛੋਟਾ ਰਾਹ ਮਿਲ ਜਾਵੇਗਾ ਉਥੇ ਹੀ ਪਵਿੱਤਰ ਸ਼ਹਿਰ ਦਾ ਦਿੱਲੀ ਨਾਲ ਸਿੱਧਾਸੰਪਰਕ ਸਥਾਪਿਤ ਹੋ ਜਾਵੇਗਾ ਜੋ ਕਿ ਅੰਮ੍ਰਿਤਸਰ ਦੇ ਵਸਨੀਕਾਂ ਦੀ ਚਿਰੋਕਣੀ ਇੱਛਾ ਸੀ ਤੇ ਇਸ ਨਾਲ ਸਿੱਖਾਂ ਦੀ ਪੰਜ ਗੁਰਧਾਮਾਂ ਤੱਕ ਤੇਜ਼ ਰਫਤਾਰ ਪਹੁੰਚਸਥਾਪਿਤ ਹੋ ਜਾਵੇਗੀ। ਸ੍ਰੀਮਤੀ ਬਾਦਲ ਨੇ ਹਾਈਵੇ ਮੰਤਰੀ ਦਾ ਇਸ ਲਈ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਐਕਸਪ੍ਰੈਸਵੇਅ ਨੂੰ ਸਹੀ ਤਰੀਕੇ ਜੋੜਿਆ ਹੈ ਜਦਕਿਕਾਂਗਰਸ ਸਰਕਾਰ ਨੇ ਕਰਤਾਰਪੁਰ ਤੇ ਅੰਮ੍ਰਿਤਸਰ ਵਿਚਾਲੇ ਹਾਈਵੇ ਨੂੰ ਇਸ ਐਕਸਪ੍ਰੈਸਵੇਅ ਦਾ ਹਿੱਸਾ ਬਣਾਉਣ ਦੀ ਤਜਵੀਜ਼ ਪੇਸ਼ ਕੀਤੀ ਸੀ।
ਤਰਨ ਤਾਰਨ, 9 ਜੂਨ ( ਪਵਨ ਸ਼ਰਮਾ): ਤਰਨ ਤਾਰਨ ਪੁਲਿਸ ਵੱਲੋਂ ਭਾਰਤ ਪਾਕਿਸਤਾਨ ਕੰਟਰੋਲ ਲਾਈਨ ਤੇ ਖੇਮਕਰਨ ਸੈਕਟਰ ਦੀ ਕੁਲਵੰਤ ਚੋਂਕੀ ਦੇ ਪਾਸੋ ਜਮੀਨ ਵਿੱਚ ਦੱਬੀ...
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਕਿ ਪਰਵਾਸੀ ਮਜ਼ਦੂਰਾਂ ਨੂੰ 15 ਦਿਨਾਂ ਦੇ ਅੰਦਰ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਜਾਵੇ। ਨਾਲ ਹੀ ਕੋਰਟ ਨੇ...
ਅਨੁਸੂਚਿਤ ਜਾਤੀ ਅਧਿਕਾਰੀਆਂ ਦੀ ਨਿਯੁਕਤੀਆਂ ਵਿਵਾਦ ਮਾਮਲੇ ‘ਚ ਪੰਜਾਬ ਦਾ ਮੁੱਖ ਸਕੱਤਰ 15 ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਐਕਸ਼ਨ ਟੇਕਣ ਰਿਪੋਰਟ ਦੇਣ, ਐਸ.ਸੀ ਕਮਿਸ਼ਨ” ਚੰਡੀਗੜ੍ਹ,...
ਲੁਧਿਆਣਾ, 09 ਜੂਨ (ਸੰਜੀਵ ਸੂਦ): ਲੁਧਿਆਣਾ ਜਿੰਮ ਐਸੋਸੀਏਸ਼ਨਾਂ ਵੱਲੋਂ ਅੱਜ ਸਮਰਾਲਾ ਚੌਕ ਵਿਖੇ ਵੱਡਾ ਇਕੱਠ ਕਰਕੇ ਥਾਲੀਆਂ ਵਜਾਈਆਂ ਗਈਆਂ ਤਾਂ ਜੋ ਮੋਦੀ ਸਰਕਾਰ ਨੂੰ ਜਿੰਮ ਖੋਲ੍ਹਣ...
ਅਫ਼ਰੀਕੀ ਮੂਲ ਦੇ ਅਮਰੀਕੀ ਜੌਰਜ ਫਲਾਇਡ ਦੀ ਮੌਤ ਮਗਰੋਂ ਅਮਰੀਕਾ ਤੋਂ ਇਲਾਵਾ ਯੂਕੇ, ਆਸਟ੍ਰੇਲੀਆ ਸਣੇ ਕਈ ਮੁਲਕਾਂ ਦੇ ਲੋਕਾਂ ਵਿੱਚ ਭਾਰੀ ਰੋਸ ਦੇਖਿਆ ਗਿਆ। ਨਸਲਵਾਦ ਦੇ...
ਹੁਣ ਤੱਕ ਜਿੱਥੇ ਦੁਨੀਆਂ ਦੇ ਸਾਰੇ ਮੁਲਕ ਕੋਰੋਨਾ ਦੀ ਜੰਗ ਜਿੱਤਣ ਚ ਲੱਗੇ ਹੋਏ ਨੇ ਉੱਥੇ ਹੀ ਨਿਊਜੀਲੈਂਡ ਨੇ ਕੋਰੋਨਾ ਨੂੰ ਹਰਾ ਦਿੱਤਾ ਐ। ਨਿਊਜੀਲੈਂਡ ਦੀ...
Covid 19 ਮਹਾਮਾਰੀ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵਲੋਂ ਭੇਜੇ ਗਏ 33 ਸੈਂਪਲਾਂ ‘ਚੋਂ 23 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ 10 ਅੰਡਰ ਪ੍ਰੋਸੈੱਸ ਸਨ,...
ਸੰਗਰੂਰ ‘ਚ ਕੋਰੋਨਾ ਦੇ 3 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਦੇ ਪਿੰਡ ਖੇੜੀ ਸੋਢੀਆਂ ਵਿਖੇ ਪਹਿਲਾਂ ਤੋਂ ਪਾਜ਼ਿਟਿਵ ਮਰੀਜ ਔਰਤ ਦੇ ਦੋ ਹੋਰ ਪਰਿਵਾਰਕ...
ਧਾਰਮਿਕ ਅਸਥਾਨਾਂ ਬਾਰੇ ਦਿਸ਼ਾ-ਨਿਰਦੇਸ਼ ਸੂਬੇ ਨੇ ਨਹੀਂ, ਕੇਂਦਰ ਸਰਕਾਰ ਨੇ ਜਾਰੀ ਕੀਤੇ ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ ਨੂੰ ਧਾਰਮਿਕ ਅਸਥਾਨਾਂ ’ਤੇ ਪ੍ਰਸਾਦ ਵਰਤਾਉਣ ਦੀ ਆਗਿਆ...
ਲੁਧਿਆਣਾ, 8 ਜੂਨ (ਸੰਜੀਵ ਸੂਦ): ਲੁਧਿਆਣਾ ਵਿਖੇ 50 ਲੋਕਾਂ ਦੀ ਕੋਰੋਨਾ ਰਿਪੋਰਟ ਆਉਣ ਮਗਰੋਂ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਜਦਕਿ 35 ਲੋਕਾਂ ਦੀ ਰਿਪੋਰਟ...
ਸਰਕਾਰ ਚੱਢਾ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਦੇ ਚਹੇਤਿਆਂ ਦੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਦੇ ਕੇਸਾਂ ਨੂੰ ਵੀ ਦਬਾਉਣ ਲਈ ਯਤਨਸ਼ੀਲ ਸ਼ਰਾਬ ਮਾਫੀਆ ਬੇਨਕਾਬ ਕਰਨ...
ਕੋਰੋਨਾ ਮਹਾਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ ‘ਚ 5 ਔਰਤਾਂ ਅਤੇ 10 ਪੁਰਸ਼ ਕੋਰੋਨਾ...
ਸੰਗਰੂਰ, 8 ਜੂਨ (ਵਿਨੋਦ ਗੋਇਲ):ਸੰਗਰੂਰ ਪੁਲਿਸ ਉਸ ਸਮੇਂ ਸਫਲ ਰਹੀ ਜਦੋਂ ਉਨ੍ਹਾਂ ਨੇ ਅਪਰਾਧ ਦੇ ਡਰੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ, ਇਹ ਮਾਮਲਾ ਸੰਗਰੂਰ ਦੇ ਮਾਲੇਰਕੋਟਲਾ ਦਾ...
ਚੰਡੀਗੜ, 8 ਜੂਨ : ਉਦਯੋਗ ਅਤੇ ਵਣਜ ਵਿਭਾਗ ਵੱਲੋਂ ਨਵੇਂ ਹੁਨਰ ਦੀ ਭਰਤੀ ਅਤੇ ਸੰਚਾਲਨ ਦੀ ਕੁਸ਼ਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਬਾਇਲਰ ਆਪ੍ਰੇਸ਼ਨ ਇੰਜੀਨੀਅਰਸ ਪ੍ਰੀਖਿਆ...
ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ,...
ਸ਼੍ਰੀ ਅਨੰਦਪੁਰ ਸਾਹਿਬ, ਲੋਵੇਸ਼ ਲਤਾਵਾ, 8 ਜੂਨ :ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਲੌਕਡਾਊਨ ਲਗਾ ਦਿੱਤਾ ਗਿਆ ਸੀ ਜਿਸ ਕਾਰਨ ਸਾਰਾ ਕੁਝ ਬੰਦ ਵੀ ਹੋ ਗਿਆ...
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 8 ਜੂਨ : ਪੰਜਾਬ ਸਰਕਾਰ ਵਲੋਂ ਦਿੱਤੀ ਗਈ ਛੋਟ ਅੰਮ੍ਰਿਤਸਰ ‘ਚ ਵੀ ਲਾਗੂ ਹੋਵੇਗੀ ਪਰ ਜ਼ਿਲੇ ਮਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਕੋਰੋਨਾ ਪਾਜ਼ੇਟਿਵ...
ਚੰਡੀਗੜ, 8 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ...
ਬਠਿੰਡਾ, ਰਾਕੇਸ਼ ਕੁਮਾਰ, 8 ਜੂਨ : ਅੱਜ ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ਦੀ ਤਰਫੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਦਸ ਦਈਏ ਕਿ ਪ੍ਰਦਰਸ਼ਨ ਦੌਰਾਨ...
ਜਲੰਧਰ, ਪਰਮਜੀਤ ਰੰਗਪੁਰੀ : ਕੋਰੋਨਾ ਦਾ ਕਹਿਰ ਆਏ ਦਿਨ ਵੱਧਦਾ ਜਾ ਰਿਹਾ ਹੈ। ਦਸ ਦਈਏ ਕਿ ਜਲੰਧਰ ਜ਼ਿਲ੍ਹੇ ਅੱਜ ਸਵੇਰੇ 14 ਹੋਰ ਕੇਸ ਕੋਰੋਨਾ ਪੌਜ਼ਿਟਿਵ ਪਾਏ...
ਦਿੱਲੀ, 8 ਜੂਨ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਤੋਂ ਹੀ ਉਹਨਾਂ ਨੂੰ ਹਲਕਾ...
ਪਠਾਨਕੋਟ, ਮੁਕੇਸ਼ ਸੈਣੀ, 8 ਜੂਨ : ਪੰਜਾਬ ‘ਚ ਕੋਵਿਡ-19 ਦੇ ਕੇਸ ਦਿਨੋ – ਦਿਨ ਵੱਧਦੇ ਜਾ ਰਹੇ ਹਨ। ਜਿਸਦੇ ਚਲਦੇ ਅੱਜ ਪਠਾਨਕੋਟ ‘ਚ 3 ਹੋਰ ਕੇਸ...
ਖੰਨਾ, ਗੁਰਜੀਤ ਸਿੰਘ, 8 ਜੂਨ : ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇਹ ਘਟਨਾ ਖੰਨਾ ਤੋਂ ਸਾਹਮਣੇ ਆਈ, ਜਿੱਥੇ ਇਕ ਮਤਰਾਏ ਭਰਾ ਨੇ ਘਰ ਵਿੱਚ ਇਕੱਲੀ ਭੈਣ...
ਚੰਡੀਗੜ੍ਹ,8 ਜੂਨ : ਕੋਰੋਨਾ ਦਾ ਖ਼ਤਰਾ ਭਾਰਤ ਵਿਖੇ ਦਿਨੋੰ ਦਿਨ ਵੱਧ ਰਿਹਾ ਹੈ। ਦੱਸ ਦਈਏ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 9,983 ਮਾਮਲੇ ਸਾਹਮਣੇ...