ਅੱਜ ਦਿੱਲੀ ਦੀ ਇੱਕ ਅਦਾਲਤ ਵੱਲ਼ੋਂ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ...
ਪਠਾਨਕੋਟ, ਮੁਕੇਸ਼ ਸੈਣੀ, 2 ਜੂਨ : ਲੌਕਡਾਊਨ ਵਿੱਚ ਦਿੱਤੇ ਢਿੱਲ ਤੋਂ ਬਾਅਦ ਵੀ ਕੋਰੋਨਾ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ। ਪਠਾਨਕੋਟ ‘ਚ ਕੋਰੋਨਾ ਨਾਲ...
ਪਟਿਆਲਾ, ਅਮਰਜੀਤ ਸਿੰਘ, 2 ਜੂਨ : ਪਟਿਆਲਾ ਸ਼ਹਿਰ ਦੇ ਮਸ਼ਹੂਰ ਫੁਹਾਰਾ ਚੌਕ ਵਿਖੇ ਠੇਕੇ ਨੂੰ ਲੁੱਟਿਆ ਗਿਆ। ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮ ਨੇ ਦੱਸਿਆ ਕਿ...
ਜਲੰਧਰ, ਪਰਮਜੀਤ ਰੰਗਪੁਰੀ, 2 ਜੂਨ : ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਹਲਚਲ ਮੱਚੀ ਹੋਈ ਹੈ। ਜਲੰਧਰ ‘ਚ ਅੱਜ ਕੁੱਲ 10 ਮਾਮਲੇ ਕੋਰੋਨਾ ਪੌਜ਼ਿਟਿਵ ਪਾਏ ਗਏ...
ਚੰਡੀਗੜ੍ਹ, 2 ਜੂਨ : ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਹਲਚਲ ਮੱਚੀ ਹੋਈ ਹੈ। ਅੱਜ ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਪੰਜਵੀਂ ਮੌਤ ਹੋ ਗਈ ਹੈ। ਦਸ...
ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 8171 ਕੇਸ...
ਬਟਾਲਾ, 2 ਜੂਨ (ਗੁਰਪ੍ਰੀਤ ਸਿੰਘ): ਬੀਤੀ ਦੇਰ ਰਾਤ ਨੂੰ ਬਟਾਲਾ ਵਿਖੇ ਡੇਰਾ ਬਾਬਾ ਨਾਨਕ ਰੋਡ ਤੇ ਕਸਬਾ ਕੋਟਲੀ ਸੂਰਤ ਮੁੱਲੀ ਦੇ ਨਜ਼ਦੀਕੀ ਪਿੰਡ ਢਿੱਲਵਾਂ ਦੇ ਪਾਸ...
ਅਰਮੇਨੀਅਨ ਪ੍ਰਧਾਨ ਮੰਤਰੀ ਨਿਕੋਲ ਨੇ ਕਿਹਾ ਕਿ ਉਸਨੇ ਅਤੇ ਉਸਦੇ ਪਰਿਵਾਰ ਨੇ ਕੋਰੋਨਾ ਜਾਂਚ ਕਾਰਵਾਈ ਜਿਸਦੇ ਵਿੱਚ ਓਹਨਾ ਦੀ ਪਤਨੀ ਅਤੇ 4 ਬੱਚਿਆਂ ਦੀ ਕੋਰੋਨਾ ਰਿਪੋਰਟ...
ਲੁਧਿਆਣਾ, 1 ਜੂਨ(ਸੰਜੀਵ ਸੂਦ): ਲੁਧਿਆਣਾ ਵਿਖੇ ਕੋਰੋਨਾ ਦੇ 7 ਮਾਮਲੇ ਆਏ ਹਨ। ਸਿਵਿਲ ਸਰਜਨ ਡਾ ਰਾਜੇਸ਼ ਬਾਘਾ ਨੇ ਦੱਸਿਆ ਕਿ ਅੱਜ ਭਾਵ ਸੋਮਵਾਰ ਨੂੰ 30 ਲੋਕਾਂ...
ਕੋਰੋਨਾ ਸੰਕਟ ਦੌਰਾਨ ਜ਼ਿਲਾ ਪਠਾਨਕੋਟ ਦੇ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਹੈਲਥ ਸੈਕੇਟਰੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਦੱਸ ਦੇਈਏ ਕਿ ਹੁਸ਼ਿਆਰਪੁਰ ‘ਚ ਰਹੇ...
ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰੇਲੂ ਬਿਜਲੀ ਦਰਾਂ ਘਟਾਉਣ ਦੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਦੇ ਫੈਸਲੇ ਦਾ ਸਵਾਗਤ...
ਚੰਡੀਗੜ੍ਹ, 1 ਜੂਨ: ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਝੋਨੇ ਦੇ ਐਮਐਸਪੀ ਵਾਧੇ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ...
ਮਿਤੀ 2 ਅਤੇ 3 ਜੂਨ ਨੂੰ ਸਵੇਰੇ 11 ਵਜੇ ਸਿੱਧੇ ਤੌਰ ‘ਤੇ ਗੁਰੂ ਨਾਨਕ ਸਟੇਡੀਅਮ ਪਹੁੰਚੋਂ-ਡਿਪਟੀ ਕਮਿਸ਼ਨਰ ਕਿਹਾ! ਪ੍ਰਵਾਸੀ ਮਜ਼ਦੂਰ ਹਾਲੇ ਆਪਣੇ ਨਾਲ ਸਮਾਨ ਨਾ ਲਿਆਉਣ...
ਜਲੰਧਰ ਦੇ ਸਿਵਲ ਹਸਪਤਾਲ ਦੀ ਮਹਿਲਾ ਮੁਲਾਜ਼ਮ ਸਮੇਤ ਅੱਜ 4 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਨ੍ਹਾਂ ‘ਚੋਂ 3 ਵਿਅਕਤੀ ਵਿਦੇਸ਼ ਤੋਂ ਆਏ ਸਨ, ਜਿਨ੍ਹਾਂ ਨੂੰ ਮਹਿਤਪੁਰ...
ਜੰਮੂ ਕਸ਼ਮੀਰ: ਜੰਮੂ ਕਸ਼ਮੀਰ ਵਿਚ ਕੁਪਵਾੜਾ ਪੁਲਿਸ ਵੱਲੋਂ ਇਕ ਅੱਤਵਾਦੀ ਸੰਗਠਨ ਨੂੰ 10 ਗ੍ਰਨੇਡ, 4 ਵਾਇਰਲੈਸ ਸੈੱਟ ਅਤੇ 200 ਗੋਲੀਆਂ ਸਮੇਤ ਕਾਬੂ ਕੀਤਾ ਹੈ।
ਚੰਡੀਗੜ੍ਹ, 01 ਜੂਨ 2020: ਲੌਕਡਾਊਨ ਦੇ ਚੱਲਦਿਆਂ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ, 1 ਜੂਨ (ਸੰਜੀਵ ਸੂਦ): ਬੀਜ ਘੁਟਾਲੇ ਮਾਮਲੇ ਦੇ ਵਿੱਚ ਲੁਧਿਆਣਾ ਦੇ ਮਸ਼ਹੂਰ ਬੀਜ ਵਿਕਰੇਤਾ ਬਰਾੜ ਬੀਜ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਨੂੰ ਅੱਜ ਲੁਧਿਆਣਾ ਜ਼ਿਲ੍ਹਾ...
ਚੰਡੀਗੜ੍ਹ, 1 ਜੂਨ : ਲੋਕਾਂ ਨੂੰ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੰਬੇ ਸਮੇਂ ਤੋਂ ਹੋਏ ਭਾਰੀ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਹਿ ਰਿਹਾ। ਜਿਸਦੇ ਚਲਦਿਆਂ...
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 1 ਜੂਨ : ਸ੍ਰੀ ਅਕਾਲ ਤਖਤ ਸਾਹਿਬ ਦੀ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਈ ਜਾਣ ਵਾਲੇ ਘੱਲੂਘਾਰਾ...
ਜਲੰਧਰ, ਪਰਮਜੀਤ ਰੰਗਪੁਰੀ, 1 ਜੂਨ : ਅੱਜ ਜਲੰਧਰ ਦੇ ਕਰਤਾਰਪੁਰ ਕਸਬੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰ ਮਾਰੇ ਗਏ ਅਤੇ ਉਨ੍ਹਾਂ ਦਾ ਚੌਥਾ...
ਐਸ.ਏ.ਐੱਸ. ਨਗਰ, 1 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਸਦਕਾ, ਪੰਜਾਬ ਨੇ ਬੜੀ ਦਲੇਰੀ ਨਾਲ ਕੋਰੋਨਾ ਵਾਇਰਸ ਕਾਰਨ...
ਪਠਾਨਕੋਟ, ਮੁਕੇਸ਼ ਸੈਣੀ, 1 ਜੂਨ : ਕੋਰੋਨਾ ਮਹਾਂਮਾਰੀ ਦੇ ਕਾਰਨ ਦੇਸ਼ ਭਰ ‘ਚ ਲੌਕਡਾਊਨ ਲਗਾ ਹੋਇਆ ਹੈ। ਜਿਸਦੇ ਚਲਦਿਆਂ ਪਠਾਨਕੋਟ ਵਿੱਚ 6 ਕੋਰੋਨਾਮਰੀਜ਼ ਠੀਕ ਹੋਕੇ ਅੱਜ ਘਰ ਭੇਜੇ ਗਏ ਹਨ। ਦਸ ਦਈਏ ਕਿ ਪਠਾਨਕੋਟ’ ਚ ਦੋ ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ। ਕੁੱਲ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 62 ਹੈ ਠੀਕ 36 ਐਕਟਿਵ 24 ਮੌਤ 02
ਚੰਡੀਗੜ੍ਹ, 1 ਜੂਨ : ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਸਾਜਿਦ ਵਾਜਿਦ ਵਿਚੋਂ ਵਾਜਿਦ ਦੀ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ...
ਫਤਹਿਗੜ੍ਹ ਸਾਹਿਬ, ਰਣਜੋਧ ਸਿੰਘ, 1 ਜੂਨ : ਫਤਹਿਗੜ੍ਹ ਸਾਹਿਬ ਵਿੱਚ ਸੋਮਵਾਰ ਨੂੰ ਖਮਾਣੋਂ ਦੇ ਪਿੰਡ ਪਨੈਚਾਂ ਦੇ ਇੱਕੋ ਪਰਿਵਾਰ ਦੇ 5 ਵਿਅਕਤੀਆਂ ਦੇ ਸੈਂਪਲਪੌਜ਼ਿਟਿਵ ਆਏ ਹਨ। ਜਿਨ੍ਹਾ ਵਿਚ 3 ਮਰਦ ਤੇ।ਦੋ ਔਰਤਾਂ ਸ਼ਾਮਲ ਹਨ। ਜਿਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਐਨਕੇ ਅਗਰਵਾਲ ਨੇ ਦੱਸਿਆ ਕਿਉਕਤ ਪਰਿਵਾਰ ਦੇ 8 ਮੈਂਬਰ ਆਪਣੀ ਰਿਸ਼ਤੇਦਾਰੀ ਵਿਚ ਵਿਆਹ ਵਿੱਚ ਸ਼ਾਮਲ ਹੋਏ ਸਨ ਜੋ 28 ਮਈ ਨੂੰ ਵਾਪਸ ਪਨੈਚਾਂ ਵਾਪਸ ਆਏ ਸਨ, ਜਿੰਨ੍ਹਾ ਦੇ 30 ਮਈ ਨੂੰਸੈਪਲ ਲੈ ਕੇ ਜਾਂਚ ਲਈ ਭੇਜੇ ਸਨ ਜੋ ਪਾਜ਼ੇਟਿਵ ਪਾਏ ਗਏ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਰੈਫਰ ਕਰ ਦਿੱਤਾ ਹੈ ਅਤੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈਕਿ 30 ਮਈ ਨੂੰ ਮੰਡੀ ਗੋਬਿਂਦਗੜ ਦਾ ਦਿੱਲੀ ਤੋਂ ਆਏ ਇੱਕ ਨੌਜਵਾਨ ਦਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ ਸੀ ਜਿਸ ਨਾਲੁ ਹੁਣ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀਗਿਣਤੀ 6 ਹੋ ਗਈ ਹੈ।
ਨਾਭਾ, 1 ਜੂਨ : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੀਆਂ ਦੋ ਔਰਤਾਂ ਦੀ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ। ਜਿਨ੍ਹਾਂ ਵਿੱਚ ਇਕ ਪਿੰਡ ਮਟੋਰੜੇ ਦੀ ਆਸ਼ਾ ਵਰਕਰ ਤੇਇਕ ਪਿੰਡ ਸਿੰਬੜੋ ਦੀ ਔਰਤ ਜੋਕਿ ਲੰਘੇ ਦਿਨ ਦਿੱਲੀ ਤੋਂ ਪਰਤੀ ਸੀ। ਇਸ ਉਪਰੰਤ ਹਰਕਤ ‘ਚ ਆਉਂਦਿਆਂ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂਪੌਜ਼ਿਟਿਵ ਮਰੀਜ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਵਿਭਾਗ ਵੱਲੋਂ ਜਿਨ੍ਹਾਂਵਿਅਕਤੀਆਂ ਦੇ ਪੀੜਤ ਮਰੀਜ਼ ਦੇ ਸੰਪਰਕ ‘ਚ ਆਏ ਸਨ, ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਦੇ ਵਿੱਚ ਬੀਤੇ 24 ਘੰਟਿਆ ਦੌਰਾਨ ਕੋਰੋਨਾ ਦੇ 8,982 ਮਾਮਲੇ ਦਰਜ ਕੀਤੇ ਗਏ ਜਦਕਿ 230 ਪੀੜਤਾਂ ਦੀ ਮੌਤ ਹੋਈ।...