ਚੰਡੀਗੜ੍ਹ-ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ...
ਚੰਡੀਗੜ੍ਹ, 30 ਮਈ : ਪੰਜਾਬ ਦੇ DHS ਅਵਨੀਤ ਕੌਰ ਵੱਲੋ ਕੋਰੋਨਾ ਮਹਾਂਮਾਰੀ ਵਰਗੀ ਵਿਸ਼ਵਵਿਆਪੀ ਬਿਮਾਰੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਜ਼ੁਰਮਾਨੇ ਲਗਾਏ ਜਾਣਗੇ, ਤਾਂ ਜੋ ਲੋਕ...
ਚੰਡ੍ਹੀਗੜ੍ਹ, 30 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹਨਾਂ ਦੀ ਆਪਣੀ ਹੀ...
ਚੰਡੀਗੜ੍ਹ, 30 ਮਈ : ਪੰਜਾਬੀ ਗਾਇਕਾਂ ਦੇ ਨਾਲ ਵਿਵਾਦਾਂ ਦਾ ਰਿਸ਼ਤਾ ਇਹੋ ਹੈ ਜਿਵੇ ਨੂੰਹ ਮਾਸ ਦਾ ਹੋਵੇ। ਰੋਜ਼ਾਨਾ ਹੀ ਕੋਈ ਨਾ ਕੋਈ ਗਾਇਕ ਵਿਵਾਦਾਂ ਚ ਘਿਰਿਆ ਰਹਿੰਦਾ...
ਚੰਡੀਗੜ੍ਹ, 30 ਮਈ : PM ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਨੇ 29 ਮਈ ਨੂੰ ਆਪਣਾ ਇਕ ਸਾਲ ਪੂਰਾ ਕਰ ਲਿਆ ਹੈ, ਇਸ ਮੌਕੇ ਪ੍ਰਧਾਨ...
Corona Update, 30 ਮਈ : ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੀ ਲਪੇਟ ‘ਚ ਆ ਕੇ 265ਲੋਕਾਂ ਦੀ ਮੌਤ ਹੋ ਚੁਕੀ ਹੈ। ਪਿਛਲੇ 24 ਘੰਟਿਆਂ ਅੰਦਰ 7964ਨਵੇਂ...
ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਹ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਜੋ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਉਹ ਕਿਸੇ ਕੀਮਰ ਵਿੱਚ ਬੰਦ ਨਹੀਂ ਕੀਤੀ ਜਾਵੇਗੀ। ਦਸ ਦਈਏ ਕਿ ਮੁਖਮੰਤਰੀ ਨੇ ਇਹ ਵੀ ਕਿਹਾ ਕਿ ‘ਮੈਂ ਕਿਸਾਨਾਂ ਦੀ ਆਰਥਿਕ ਸਤਿਥੀ ਨੂੰ ਸਮਝਦਾ ਹਾਂ’ ਕਿ ਕੋਰੋਨਾ ਮਹਾਂਮਾਰੀ ਕਾਰਨ ਕਿਸਾਨਾਂ ਨੂੰ ਬੜੀ ਔਖ ਦਾ ਸਾਹਮਣਾ ਕਰਨਾ ਪਿਆ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਦੀ ਦਿਲੋਂ ਸ਼ਲਾਘਾ ਵੀ ਕੀਤੀ ‘ਤੇ ਕਿਹਾ ਕਿ ਕਿਸਾਨ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਂਦੇ ਹਨ ਜੋ ਕਿ ਇਕ ਬਹੁਤ ਵੱਡਾ ਪੁੰਨ ਦਾ ਕੰਮ ਹੈ।
ਰੋਪੜ, ਅਵਤਾਰ ਕੰਬੋਜ, 29 ਮਈ : ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ‘ਚ ਹਾਲਚਾਲ ਮੱਚੀ ਹੋਈ ਹੈ, ਜਿਸਦੇ ਚਲਦਿਆਂ ਲੌਕਡਾਊਨ ਪੰਜਵੇ ਪੜਾਹ ਤੱਕ ਪਹੁੰਚ ਗਿਆ ਹੈ। ਦਸ ਦਈਏ ਕਿ ਰੋਪੜ ਵਿੱਚ ਅੱਜ ਇਕ ਹੋਰ ਮਰੀਜ਼ ਕੋਰੋਨਾ ਪੌਜ਼ਿਟਿਵ ਆਇਆ ਹੈ। ਜਿਸ ਕਾਰਨ ਰੋਪੜ ਦੀ ਰਿਪੋਰਟ ਇਸ ਪ੍ਰਕਾਰ ਹੈ – Total positive case- 62 Active positive case- 2 Persons Recovered- 59 Death- 1
ਚੰਡੀਗੜ੍ਹ, 29 ਮਈ: 375 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 4.84 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਪਹਿਲਾਂ ਹੀ ਉਹਨਾਂ ਦੇ ਪਿੱਤਰੀ ਰਾਜ ਵਾਪਸ ਭੇਜਿਆ ਗਿਆ ਹੈ ਜਿਸ...
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 29 ਮਈ : ਅੰਮ੍ਰਿਤਸਰ ਦੇ ਰਾਮ ਤੀਰਥ ਡੇਰੇ ‘ਚ ਦੋ ਮਹਿਲਾਵਾਂ ਨਾਲ ਹੋਏ ਬਲਾਤਕਾਰ ਮਾਮਲੇ ‘ਚ ਨਵਾਂ ਮੋੜ ਦੇਖਣ ਨੂੰ ਮਿਲ ਰਿਹਾ ਹੈ। ਹੁਣ ਬਲਾਕਾਰ ਦੀ ਖ਼ਬਰ ਝੂਠੀ ਹੁੰਦੀ ਸਾਬਤ ਹੋ ਰਹੀ ਹੈ। ਜਿਸ ਦੀ ਜਾਣਕਾਰੀ ਖੁਦ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਨੇ ਦਿੱਤੀ ਹੈ ਅਤੇ ਉਨ੍ਹਾਂ ਕਿਹਾ ਕੀ ਕਿਸੇ ਸਾਜ਼ਿਸ਼ ਹੇਠ ਉਨ੍ਹਾਂ ਨੂੰ ਜ਼ਬਰਦਸਤੀ ਫਸਾਉਣ ਦੀਕੋਸ਼ਿਸ਼ ਕੀਤੀ ਹੈ। ਦਰਅਸਲ ਮੁੱਖੀ ਗਰਦਾਰੀ ਲਾਲ ਅਤੇ ਉਸ ਦੇ ਚੇਲਿਆਂ ‘ਤੇ ਦੋ ਔਰਤਾਂ ਨੇ ਬਲਾਤਕਾਰ ਦੇ ਆਰੋਪ ਲਗਾਏ ਸਨ। ਔਰਤਾਂ ਮੰਦਿਰ ‘ਚ ਸੇਵਾ ਕਰਨ ਆਈਆਂ ਸਨ ਅਤੇ ਲੌਕਡਾਊਨ ਦੌਰਾਨ ਰਾਮ ਤੀਰਥ ਮੰਦਿਰ ਦੇ ਮੁੱਖੀ ਗਰਦਾਰੀ ਲਾਲ ਸਮੇਤ ਉਨ੍ਹਾਂ ਦੇ ਤਿੰਨ ਚੇਲੇ ਦੁਸ਼ਕ੍ਰਮ ਕਰਦੇ ਰਹੇ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਦੋ ਨੂੰ ਕਾਬੂ ਕਰ ਲਿਆ ਸੀ ਅਤੇ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਸੀ।
ਚੰਡੀਗੜ੍ਹ, 29 ਮਈ : ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਆਧਾਰ ’ਤੇ ਵੱਖ ਵੱਖ ਸ਼੍ਰੇਣੀਆਂ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ...
ਮੋਹਾਲੀ, ਆਸ਼ੂ ਅਨੇਜਾ, 29 ਮਈ : NIA ਵੱਲੋਂ ਨਸ਼ਾ ਤਸਕਰ ਰਣਜੀਤ ਸਿੰਘ ਉਰਫ ਚੀਤਾ ਅਤੇ ਉਸ ਦੇ ਭਰਾ ਗਗਨ ਨੂੰ ਮੋਹਾਲੀ ਦੀ ਐਨਆਈਏ ਕੋਰਟ ਵਿੱਚ ਪੇਸ਼...
ਸੰਗਰੂਰ, ਵਿਨੋਦ ਗੋਇਲ, 29 ਮਈ : ਪੰਜਾਬ ਦੀਆਂ ਜੇਲ੍ਹਾਂ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਆਈਆ ਹਨ। ਤਾਜਾ ਮਾਮਲਾ ਸੰਗਰੂਰ ਜੇਲ੍ਹ ਤੋਂ ਸਾਹਮਣੇ ਆਇਆ ਹੈ, ਜਿਥੋਂ...
ਜਲੰਧਰ,ਪਰਮਜੀਤ ਰੰਗਪੁਰੀ, 29 ਮਈ : ਅੱਜ ਜਲੰਧਰ ਵਿੱਚ 7 ਹੋਰ ਕੋਰੋਨਾ ਪੌਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਦਸ ਦਈਏ ਕਿ ਇਹ ਸਭ ਪੁਰਾਣੇ ਕੋਰੋਨਾ ਸਕਾਰਾਤਮਕ ਸੰਪਰਕ ਤੋਂ...
ਮਜੀਠੀਆ ਨੇ ਕਿਹਾ ਜੇਕਰ ਠੇਕੇ ਖੁੱਲ੍ਹ ਸਕਦੇ ਨੇ ਤਾਂ ਧਾਰਮਿਕ ਅਸਥਾਨ ਕਿਉਂ ਨਹੀਂ ਚੰਡੀਗੜ੍ਹ, 29 ਮਈ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਅਕਾਲੀ ਲੀਡਰ ਬਿਕਰਮ ਮਜੀਠੀਆ...
ਬਠਿੰਡਾ, ਰਾਕੇਸ਼ ਕੁਮਾਰ, 29 ਮਈ : ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਚਪੇੜ ‘ਚ ਲੈ ਲਿਆ ਹੈ। ਜਿਸ ਕਾਰਨ ਲੋਕ ਆਪਣੇ ਘਰਾਂ ਅੰਦਰ ਬੰਦ ਹੈ ਅਤੇ...
ਤਰਨਤਾਰਨ, ਪਾਵਾਂ ਸ਼ਰਮਾ, 29 ਮਈ : ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖਚੱਕ ਵਿਖੇ ਦਲਿਤ ਪਰਿਵਾਰਾਂ ਨੂੰ ਸਿਆਸੀ ਰੰਜਿਸ਼ ਦੇ ਚੱਲਦਿਆਂ ਆਟਾ...
ਚੰਡੀਗੜ੍ਹ, 29 ਮਈ : ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਭਰ ‘ਚ ਹਲਚਲ ਮੱਚੀ ਹੋਈ ਹੈ, ਜਿਸ ਕਾਰਨ ਪ੍ਰਵਾਸੀ ਮਜ਼ਬੂਰ ਆਪਣੇ – ਆਪਣੇ ਘਰਾਂ ਨੂੰ ਵਾਪਿਸ ਪਰਤ...
ਮੋਹਾਲੀ, ਬਲਜੀਤ ਮਰਵਾਹਾ, 29 ਮਈ : ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆਂ ਨੂੰ ਆਪਣੇ ਚਪੇੜ ਵਿੱਚ ਲੈ ਲਿਆ ਹੈ। ਜਿਸ ਕਰਕੇ ਦੇਸ਼ ਭਰ ਵਿੱਚ ਲੌਕਡਾਊਨ ਲਗਾ ਦਿੱਤਾ...
Corona Update, 29 ਮਈ: ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੀ ਲਪੇਟ ‘ਚ ਆ ਕੇ 175 ਲੋਕਾਂ ਦੀ ਮੌਤ ਹੋ ਚੁਕੀ ਹੈ। ਪਿਛਲੇ 24 ਘੰਟਿਆਂ ਅੰਦਰ 7466...
ਖੰਨਾ, 28 ਮਈ (ਗੁਰਜੀਤ ਸਿੰਘ): ਖੰਨਾ ਪੁਲਿਸ ਨੂੰ ਵੱਡੀ ਉਸ ਵੇਲੇ ਸਫਲਤਾ ਹੱਥ ਲੱਗੀ ਜਦੋ ਪੁਲਿਸ ਟੀਮ ਵਲੋਂ ਪ੍ਰਿਸਟਾਈਨ ਮੌਲ ਦੇ ਬਾਹਰ ਨਾਕੇਬੰਦੀ ਕੀਤੀ ਹੋਈ ਸੀ,...
ਅੰਮ੍ਰਿਤਸਰ, 28 ਮਈ : ਕੋਰੋਨਾ ਦਾ ਕਹਿਰ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵੀ ਦਿਨੋਂ ਦਿਨ ਵੱਧ ਰਿਹਾ ਹੈ। ਅੰਮ੍ਰਿਤਸਰ ਵਿਖੇ ਬੀਤੇ 24 ਘੰਟਿਆ ਦੌਰਾਨ 9 ਕੋਰੋਨਾ ਪੀੜਤਾਂ...
ਮੋਹਾਲੀ, 28 ਮਈ: ਕੋਰੋਨਾ ਕਾਰਨ ਬਾਕੀ ਜਨਤਕ ਸੁਵਿਧਾ ਦੇ ਨਾਲ ਨਾਲ ਹਵਾਈ ਯਾਤਰਾ ਉੱਤੇ ਵੀ ਰੋਕ ਲੱਗਾ ਦਿੱਤੀ ਗਈ ਸੀ। ਲਾਕਡਾਊਨ 4 ਦੇ ਸ਼ੁਰੂ ਹੋਣ ਤੋਂ...
28 ਮਈ 2020: ਮਾਰਚ ਮਹੀਨੇ ਵਿੱਚ ਲੌਕਡਾਊਨ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਕੁੱਝ ਸ਼ਰਧਾਲੂ ਪਾਕਿਸਤਾਨ ਗਏ ਸਨ। ਉਸ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿੱਚ ਲੌਕਡਾਊਨ ਹੋ...
ਲੁਧਿਆਣਾ, 27 ਮਈ (000)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵੀ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਅਤੇ ਬਿਹਾਰ ਜਾਣਾ ਚਾਹੁੰਦੇ ਹਨ ਪਰ...
ਲੌਕਡਾਊਨ ਦੌਰਾਨ ਅਦਾਕਾਰ ਸੋਨੂੰ ਸੂਦ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਕੀਤੀ ਜਾ ਰਹੀ ਮਦਦ ਦੇ ਹਰ ਪਾਸੇ ਚਰਚੇ ਹਨ ਅਤੇ ਹਰ ਕੋਈ ਸੋਨੂੰ ਸੂਦ ਦੀ ਤਾਰੀਫ਼ ਕਰ...