ਚੰਡੀਗੜ੍ਹ-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ...
ਲੁਧਿਆਣਾ, 28 ਮਈ( ਸੰਜੀਵ ਸੂਦ): ਪੰਜਾਬ ਪੁਲਿਸ ਦੇ ਐਸਟੀਐਫ ਵਿੰਗ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਨਸ਼ਾ ਤਸਕਰ ਕੋਲੋਂ 11 ਕਿਲੋ ਹੈਰੋਇਨ ਬਰਾਮਦ...
ਗੁਰਦਾਸਪੁਰ, 28 ਮਈ( ਗੁਰਪ੍ਰੀਤ ਸਿੰਘ): ਲੌਕਡਾਊਨ ਦੇ ਚੱਲਦੇ ਗੁਰਦਾਸਪੁਰ ਵਿੱਚ ਫ਼ਸੇ 100 ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਨੇ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ...
ਚੰਡੀਗੜ੍ਹ, 28 ਮਈ: ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1325 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ਤੇ ਛਾਪੇ ਮਾਰੇ...
May 28, 2020 : ਕੋਰੋਨਾ ਵਾਇਰਸ ਦੇ ਕਾਰਨ ਅੱਜ ਜਲੰਧਰ ਦੇ ਇਕ ਹੋਰ ਵਾਸੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲਧਿਆਣਾ ਦੇ ਸੀ. ਐੱਮ. ਸੀ....
May 28, 2020: ਸਰਕਾਰ ਨੇ ਲਾਕਡਾਊਨ 4 ਦੌਰਾਨ ਕਈ ਰਿਆਇਤਾਂ ਵੀ ਦਿੱਤੀਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਜ਼ਿਲ੍ਹਾ ਅਦਾਲਤਾਂ ਵਿਚ ਕੰਮਕਾਜ ਕਿਵੇਂ ਸ਼ੁਰੂ ਹੋਵੇ, ਇਸ...
ਚੰਡੀਗੜ੍ਹ, 28 ਮਈ- ਹੈ, ਜਿਸ ਵਿਚ ਹਰ ਤਰ੍ਹਾਂ ਦੇ ਅਪਰਧਾਂ ਨਾਲ ਨਜਿੱਠਣ ਲਈ ਤਕਨੀਕ ਦਾ ਲਾਭ ਉਠਾਉਣ ਦਾ ਫਤਵਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਤਕਨੀਕੀ...
ਚੰਡੀਗੜ੍ਹ, 28 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਹੜ੍ਹਾਂ ਦੀ ਸੁਰੱਖਿਆ ਅਤੇ ਤਰਜੀਹ ਦੇਣ ਲਈ ਕੁੱਲ 55 ਕਰੋੜ ਰੁਪਏ...
ਅੰਮ੍ਰਿਤਸਰ ‘ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਸੀ। ਮ੍ਰਿਤਕ ਔਰਤ ਨੂੰ ਬੀਤੇ ਦਿਨ ਹੀ ਹਸਪਤਾਲ...
ਕੋਰੋਨਾ ਦਾ ਕਹਿਰ ਭਾਰਤ ਵਿਚ ਦਿਨੋਂ ਦਿਨ ਵੱਧ ਰਿਹਾ ਹੈ। ਚੰਡੀਗੜ੍ਹ ਜਿੱਥੇ ਰੋਜ਼ ਕੋਰੋਨਾ ਦੇ ਕੇਸ ਅਾ ਰਹੇ ਹਨ। ਅੱਜ ਸਵੇਰ ਬਾਪੁੱਧਾਮ ਤੋਂ 6 ਮਾਮਲੇ ਸਾਹਮਣੇ...
ਡ੍ਰਾਇਵਿੰਗ ਟੈਸਟ ਦੇਣ ਲਈ ਸਮੇਂ ਅਤੇ ਤਾਰੀਖ ਦੀ ਪ੍ਰੀ-ਬੁੱਕ ਕਰਨੀ ਪਏਗੀ ਚੰਡੀਗੜ੍ਹ, 28 ਮਈ : ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਬਣਾਉਣ ਦੇ ਲਈ 1 ਜੂਨ ਤੋਂ...
ਸੀ.ਬੀ.ਐਸ.ਈ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਬਾਕੀ ਰਹਿੰਦੇ ਪੇਪਰਾਂ ਦੇ ਸੈਂਟਰਾਂ ‘ਚ ਤਬਦੀਲੀ ਕੀਤੀ ਹੈ। ਜਿਹੜੇ ਵਿਦਿਆਰਥੀ ਲਾਕਡਾਊਨ ਕਾਰਨ ਆਪੋ ਆਪਣੇ ਜ਼ਿਲ੍ਹਿਆਂ ਨੂੰ...
ਅਮਰੀਕਾ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਿਕ, ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਹ...
ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਕੇਸਾਂ ‘ਚ 8, 12, 15, 16 ਅਤੇ 17...
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਇਕ ਵਾਰ ਫਿਰ ਕਾਰ ‘ਚ ਆਈ. ਈ. ਡੀ. ਭਰ ਕੇ ਹਮਲੇ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਸੁਰੱਖਿਆ ਦਸਤਿਆਂ ਨੇ...
ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੀ ਲਪੇਟ ‘ਚ ਆ ਕੇ 194 ਲੋਕਾਂ ਦੀ ਮੌਤ ਹੋ ਚੁਕੀ ਹੈ। ਇਕ ਦਿਨ ‘ਚ ਜਾਨ ਗਵਾਉਣ ਵਾਲਿਆਂ ਦਾ ਇਹ ਸਭ...
ਰੋਪੜ, 28 ਮਈ : ਰੋਪੜ ਤੋਂ ਕੋਰੋਨਾ ਮਰੀਜ਼ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਹ ਪੀੜਤ ਡਰਾਈਵਰ ਹੈ ਜੋ ਬੀਤੇ ਦਿਨੀਂ ਦਿੱਲੀ ਤੋਂ ਵਾਪਸ ਆਇਆ...
ਐੱਸ. ਐੱਸ. ਪੀ. ਵਿਜੀਲੈਂਸ ਨੇ ਮੁੱਖ ਖੇਤੀਬਾੜੀ ਅਫ਼ਸਰ ਤੋਂ ਮਾਮਲੇ ਦੀ ਜਾਣਕਾਰੀ ਲਈ ਕੋਵਿਡ 19 ਦੇ ਚੱਲਦਿਆਂ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ-ਰੁਪਿੰਦਰ ਸਿੰਘ...
ਜਗਰਾਓ, 27 ਮਈ: ਵਿਵੇਕਸ਼ੀਲ ਸੋਨੀ, ਆਈ.ਪੀ.ਐਸ, ਐਸ.ਐਸ.ਪੀ,ਲੁਧਿਆਣਾ(ਦਿਹਾਤੀ) ਵੱਲੋ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 25-੦5-2020 ਨੂੰ ਇੱਕ ਅਣਪਛਾਤੀ ਲਾਸ਼ ਗਲ ਵਿੱਚ ਲੋਹੇ ਦੀ...
50 ਫੀਸਦੀ ਤੋਂ ਵਧ ਗਈ ਸੀ ਰਸੋਈ ਗੈਸ ਦੀ ਮੰਗ ਖੁਰਾਕ ਸਪਲਾਈ ਵਿਭਾਗ ਲੁਧਿਆਣਾ ਜ਼ਿਲਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਦੀ ਲਗਾਤਾਰ ਸਪਲਾਈ ਲਈ ਵਚਨਬੱਧ ਲੁਧਿਆਣਾ, 27...
ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ ਲੁਧਿਆਣਾ, 27 ਮਈ: ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ...
ਮੁਹਿੰਮ ਦਾ ਮੰਤਵ ਪੇਂਡੂ ਖੇਤਰ ਵਿੱਚ ਰੁਜ਼ਗਾਰ ਉਤਪਤੀ ਅਤੇ ਕੋਵਿਡ ਕਾਰਨ ਪਏ ਘਾਟੇ ਨੂੰ ਪੂਰਨਾਚੰਡੀਗੜ੍ਹ, 27 ਮਈ 2020: ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਦੁੱਖ-ਤਕਲੀਫਾਂ ਨੂੰ ਦੂਰ ਕਰਨ...
ਨਾਭਾ ਦੀ 55 ਸਾਲਾ ਔਰਤ ਜੋ ਕਿ 25 ਮਈ ਨੂੰ ਦਿੱਲੀ ਤੋਂ ਆਪਣੀ ਬੇਟੀ ਨੂੰ ਮਿਲਣ ਨਾਭਾ ਆਈ ਸੀ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।...
ਮੰਤਰੀ ਮੰਡਲ ਵੱਲੋਂ ਕੋਵਿਡ-19 ਦਰਮਿਆਨ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੁਰਾਕ ਮੰਤਰੀ ਅਤੇ ਵਿਭਾਗ ਦੀ ਸ਼ਲਾਘਾ ਚੰਡੀਗੜ੍ਹ, 27 ਮਈ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...
ਪ੍ਰਸਾਤਵਿਤ ਪੈਕੇਜ ਵਿੱਚ 21,500 ਕਰੋੜ ਦੀ ਸਿੱਧੀ ਸਹਾਇਤਾ, ਸੀ.ਸੀ.ਐਲ ਕਰਜ਼ ਮੁਆਫੀ ਅਤੇ ਭਾਰਤ ਸਰਕਾਰ ਵੱਲੋਂ ਕੇਂਦਰੀ ਸਕੀਮਾਂ ਵਿੱਚ 100 ਫੀਸਦ ਫੰਡਿੰਗ ਸ਼ਾਮਲ ਚੰਡੀਗੜ੍ਹ, 27 ਮਈ 2020: ਕੋਵਿਡ...
ਚੰਡੀਗੜ੍ਹ, 27 ਮਈ : ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਸਰਕਾਰੀਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀ ਫੀਸ ਸਾਲ 2015 ਵਿੱਚ ਅਤੇ ਨਿੱਜੀ ਮੈਡੀਕਲਕਾਲਜਾਂ ਲਈ ਸਾਲ 2014 ਵਿੱਚ ਨੋਟੀਫਾਈ ਕੀਤੀ ਗਈ ਸੀ। ਇਨ੍ਹਾਂ 5-6 ਸਾਲਾਂ ਵਿੱਚ ਕੀਮਤ ਸੂਚਕ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ। ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ ਕਿਉਂ ਜੋ ਮੌਜੂਦਾ ਫੀਸ ਦਰਾਂ ‘ਤੇ ਵਿਦਿਆਰਥੀਆਂ ਨੂੰਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਦੌਰਾਨ ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਗਰੁੱਪ-ਏ ਸੇਵਾ ਨਿਯਮ-2013 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।