ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਸ ਦੌਰਾਨ ਹਨੀਪ੍ਰੀਤ...
ਫਿਰੋਜ਼ਪੁਰ, 16 ਅਪ੍ਰੈਲ : ਸਿਵਲ ਸਰਜਨ ਫਿਰੋਜ਼ਪੁਰ ਡਾ. ਨਵਦੀਪ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵੀਰ ਕੁਮਾਰ ਸੀ.ਐੱਚ. ਸੀ. (ਕਮਿਊਨਿਟੀਹੈਲਥ ਸੈਂਟਰ) ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਸਪੈਸ਼ਲਿਸਟ ਡਾ. ਹੁਸਨ ਪਾਲ ਦੀ ਰਹਿਨੁਮਾਈ ਹੇਠ ਸਰਵੇਲੈਂਸ ਆਪ੍ਰੇਸ਼ਨਲ ਪ੍ਰੋਸੀਜ਼ਰ ਤਹਿਤਇੱਕ ਟੀਮ ਬਣਾਈ ਗਈ ਹੈ, ਜਿਸ ਵਿੱਚ ਮੈਡੀਕਲ ਅਫਸਰ ਡਾ. ਰਮਨਦੀਪ ਕੌਰ, ਅਜੇ ਕੁਮਾਰ ਐਮ ਐਲ ਟੀ ਗਰੇਡ -1, ਹਨੂੰ ਕੁਮਾਰ ਰੂਰਲ ਫਾਰਮੇਸੀਅਫਸਰ, ਬੰਤਾ ਸਿੰਘ ਵਾਰਡ ਅਟੈਂਡੈਂਟ ਸ਼ਾਮਿਲ ਹਨ। ਇਹ ਜਾਣਕਾਰੀ ਦਿੰਦਿਆਂ ਮੈਡੀਕਲ ਸਪੈਸ਼ਲਿਸਟ ਡਾ. ਹੁਸਨ ਪਾਲ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ) ਵਾਇਰਸ ਨੂੰ ਦੇਖਦਿਆਂ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂਨਿਗਰਾਨੀ ਦਾ ਦਾਇਰਾ ਵਧਾਉਂਦੇ ਹੋਏ ਰੈਂਡਮ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੀ.ਐੱਚ. ਸੀ ਗੁਰੂਹਰਸਹਾਏ ਵਿੱਚ ਦਵਾਈ ਲੈਣ ਆਏ 11 ਮਰੀਜ਼ਾਂ ਦੇ ਬੁਖ਼ਾਰ, ਨਜ਼ਲਾ, ਜ਼ੁਕਾਮ, ਖਾਂਸੀ ਆਦਿ ਮਰੀਜ਼ਾਂ ਦੇ ਫਲੂ ਕਾਰਨਰ ਵਿੱਚ ਨੇਜ਼ੋਫਰੈਂਜੀਅਲ ਸੈਂਪਲ ਲਏ ਗਏ ਅਤੇ ਐੱਮ.ਐੱਲ.ਟੀ ਅਜੇ ਕੁਮਾਰ ਵੱਲੋਂ ਪੈਕਿੰਗਕਰਕੇ ਸੈਂਪਲਾਂ ਵਿਚਲੇ ਤਾਪਮਾਨ ਨੂੰ ਮੇਨਟੇਨ ਕਰਦੇ ਹੋਏ ਸਿਵਲ ਸਰਜਨ ਦਫ਼ਤਰ ਫਿਰੋਜ਼ਪੁਰ ਵਿਖੇ ਪਹੁੰਚਾਇਆ ਗਿਆ, ਜਿੱਥੋਂ ਇਹ ਸੈਂਪਲ ਆਰ ਟੀ ਪੀ ਸੀ ਆਰਟੈਸਟ ਹੋਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਭੇਜੇ ਜਾਣੇ ਹਨ। ਇਸ ਉਪਰੰਤ ਟੀਮ ਵੱਲੋਂ ਮੈਡੀਕਲ ਅਫ਼ਸਰਾਂ ਨੂੰ ਸੈਂਪਲਿੰਗ ਦੀ ਟ੍ਰੇਨਿੰਗ ਵੀਦਿੱਤੀ ਗਈ। ਉਨ੍ਹਾਂ ਦੱਸਿਆ ਕਿ ਰੈਂਡਮ ਸੈਂਪਲਿੰਗ ਕਰਨ ਦਾ ਮਕਸਦ ਇਹ ਹੈ ਕਿ ਜੇਕਰ ਕਿਸੇ ਵੀ ਇਲਾਕੇ ਦਾ ਕੋਈ ਪੋਜ਼ੇਟਿਵ ਕੇਸ ਨਿਕਲਦਾ ਹੈ ਤਾਂ ਰੈਪਿਡ ਰਿਸਪਾਂਸ ਟੀਮਆਪਣੇ ਪ੍ਰੋਟੋਕੋਲ ਦੇ ਹਿਸਾਬ ਨਾਲ ਉਸ ਇਲਾਕੇ ਵਿੱਚ ਤੁਰੰਤ ਆਪਣੀਆਂ ਗਤੀਵਿਧੀਆਂ ਕਰੇਗੀ ਤਾਂ ਜੋ ਇਹ ਇਨਫੈਕਸ਼ਨ ਨੂੰ ਉੱਥੇ ਹੀ ਰੋਕ ਕੇ ਅਗਾਂਹ ਫੈਲਣ ਤੋਂਰੋਕਿਆ ਜਾ ਸਕੇ। ਉਨ੍ਹਾਂ ਦੱਸਿਆ 1 ਹਜ਼ਾਰ ਦੀ ਆਬਾਦੀ ਦੇ ਅੰਦਰ ਜੇਕਰ 2 ਕੇਸ ਪੋਜ਼ੇਟਿਵ ਪਾਏ ਗਏ ਤਾਂ ਉਸ ਇਲਾਕੇ ਨੂੰ ਸੀਲ ਕਰਕੇ ਸਾਰੇ ਲੋਕਾਂ ਦੇ ਸੈਂਪਲ ਲਏਜਾਣਗੇ ਅਤੇ ਪ੍ਰੋਟੋਕੋਲ ਅਨੁਸਾਰ ਬਣਦੀ ਗਤੀਵਿਧੀ ਕੀਤੀ ਜਾਵੇਗੀ। ਇਸ ਮੌਕੇ ਡਾ.ਕਰਨਵੀਰ ਕੌਰ, ਡਾ. ਰਿੰਪਲ ਆਨੰਦ, ਬਿੱਕੀ ਕੌਰ ਬਲਾਕ ਐਕਸਟੈਂਸਨਐਜੂਕੇਟਰ, ਰਾਜ ਕੁਮਾਰ ਐਮ.ਐਲ.ਟੀ., ਇਕਬਾਲ ਚੰਦ ਅਤੇ ਜੀਤ ਲਾਲ ਆਦਿ ਹਾਜ਼ਰ ਸਨ।
ਚੰਡੀਗੜ੍ਹ, 16 ਅਪ੍ਰੈਲ : ਪਟਿਆਲਾ ਸਬਜ਼ੀ ਮੰਡੀ ਵਿਖੇ ਨਿਹੰਗ ਸਿੰਘਾਂ ਵੱਲੋ ਕਰਫ਼ਿਊ ਦੌਰਾਨ ਹੋਏ ਹਮਲੇ ਦਾ ਮੁਕਾਬਲਾ ਕਰਦੇ ਹੋਏ ਆਪਣਾ ਹੱਥ ਗਵਾਉਣ ਵਾਲੇ ਏਐਸਆਈ ਹਰਜੀਤ ਸਿੰਘ ਨੂੰ ਉਸ ਦੀ ਮਿਸਾਲੀ ਹਿੰਮਤ ਦੀ ਪਛਾਣ ਵਜੋਂ ਪੰਜਾਬ ਦੇ ਮੁੱਖਮੰਤਰੀ ਦੇ ਆਦੇਸ਼ ‘ਤੇ dgp ਦਿਨਕਰ ਗੁਪਤਾ ਵੱਲੋ ਸਬ ਇੰਸਪੈਕਟਰ ਦੇ ਅਹੁਦੇ ਤੋਂ ਤਰੱਕੀ ਦਿੱਤੀ ਗਈ ਹੈ, ਜਦੋਂ ਕਿ ਤਿੰਨ ਹੋਰ ਪੁਲਿਸ ਮੁਲਾਜ਼ਮ ਇਸ ਘਟਨਾ ਵਿੱਚ ਸ਼ਾਮਿਲ ਹੋਏ ਸਨ । dgp ਨੇ ਮੰਡੀ ਬੋਰਡ ਦੇ ਅਧਿਕਾਰੀ ਸ਼੍ਰੀ ਯਜਵਿੰਦਰ ਸਿੰਘ ਏ.ਆਰ. ਨੂੰ, ਜੋ ਕਿ ਮਾਰਕੀਟ ਕਮੇਟੀ, ਪਟਿਆਲਾ ਵਿੱਚ ਏ.ਆਰ. ਵਜੋਂ ਤਾਇਨਾਤ ਹੈ, ਉਹਨਾਂ ਨੂੰ ਮਾਨਤਾਦਿੰਦਿਆਂ ਡੀਜੀਪੀ ਦੀ ਤਾਰੀਫ਼ ਡਿਸਕ ਵੀ ਦਿੱਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਤਰੱਕੀ / ਅਵਾਰਡ ਇਨ੍ਹਾਂ ਸਾਰੇ ਬੰਦਿਆਂ ਦੀ ਹਿੰਮਤ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਲਗਨ, ਸਬਰ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਨ ਲਈ ਮਾਨਤਾ ਪ੍ਰਧਾਨ ਕੀਤੀ ਹੈ।
ਮੋਗਾ, 15 ਅਪ੍ਰੈਲ: ਜਗਸੀਰ ਸਿੰਘ ਤਿਆਰ ਹੋ ਕੇ ਆਪਣੀ ਲਾੜੀ ਨੂੰ ਵਿਆਹੁਣ ਚੱਲਿਆ ਸੀ। ਰਸਤੇ ਵਿੱਚ ਜਾਂਦੇ ਹੋਏ ਅਚਾਨਕ ਉਸ ਦੀ ਕਾਰ ਖ਼ਰਾਬ ਗਈ, ਕਾਰ ਵੀ...
ਨਾਭਾ, 16 ਅਪ੍ਰੈਲ (ਭੁਪਿੰਦਰ ਸਿੰਘ): ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕੀਤੇ ਕਣਕ ਦੇ...
ਸਰਕਾਰੀ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਤੇ ਅਨਾਜ਼ ਦੀ ਆਮਦ ਸ਼ੁਰੂ ਹੋਣ ਦੇ ਦੂਜੇ ਦਿਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਵਿਖੇ ਪੰਜਾਬ...
ਪਟਿਆਲਾ- ਇੰਦਰ ਸੱਭਰਵਾਲ , ਸੂਬੇ ‘ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ਵਿੱਚ ਤਾਜ਼ਾ...
ਗੁਰਦਾਸਪੁਰ- ਕੋਰੋਨਾ ਨਾਲ ਚੱਲ ਰਹੀ ਲੜਾਈ ਵਿੱਚ ਜ਼ੀਰੋ ਲਾਈਨ ‘ਤੇ ਜਨਤਾ ਦੀ ਖਾਤਰ ਲੜਾਈ ਲੜ ਰਹੇ ਡਾਕਟਰ ਨਰਸ ਅਤੇ ਪੁਲਿਸ ਕਰਮਚਾਰੀ ਕੋਰੋਨਾ ਤੋਂ ਲੋਕਾ ਨੂੰ ਬਚਾਉਣ...
ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦੇਸ਼ ਨੂੰ ਸੰਬੋਧਨ ਕਰਦਿਆਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਲੌਕਡਾਊਨ 3 ਮਈ ਤੱਕ...
ਪਠਾਨਕੋਟ, 16 ਅਪ੍ਰੈਲ (ਮੁਕੇਸ਼ ਸੈਣੀ) : ਜੰਮੂ-ਕਸ਼ਮੀਰ ਦੇ ਵਸਨੀਕ ਜੋ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਜੰਮੂ-ਕਸ਼ਮੀਰ ਲਈ ਆਪਣੇ ਘਰ ਲਈ ਨਿਕਲੇ ਸਨ, ਉਹਨਾ ਨੂੰ ਲੌਕਡਾਊਨ ਕਾਰਨ...
ਲੁਧਿਆਣਾ, 16 ਅਪ੍ਰੈਲ (ਸੰਜੀਵ ਸੂਦ): ਇੱਥੇ ਦੇ ਸ਼ੇਰਪੁਰ ਖੇਤਰ ਵਿਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ, ਜਦ ਪ੍ਰਵਾਸੀ ਭਾਈਚਾਰਾ ਵੱਡੀ ਗਿਣਤੀ ‘ਚ ਸੜਕਾਂ ‘ਤੇ ਉਤਰ ਆਇਆ...
ਕੋਰੋਨਾ ਦੇ ਕਹਿਰ ਨੇ ਲੋਕਾਂ ਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਦੇਸ਼ ਵਿੱਚ ਕਰਫ਼ਿਊ ਦੌਰਾਨ ਕਈ ਵੀਡੀਓ ਸਾਹਮਣੇ ਆ ਰਹੀਆਂ ਨੇ ਪਰ ਕੇਰਲ ਤੋਂ...
ਚੰਡੀਗੜ੍ਹ , 16 ਅਪ੍ਰੈਲ , (ਬਲਜੀਤ ਮਰਵਾਹਾ ): ਸੈਕਟਰ 15 ਪੰਚਕੂਲਾ ਵਿੱਚ ਸਥਿਤ ਪੈਟਰੋਲ ਪੰਪ ਦੇ ਪਿਛਲੇ ਪਾਸੇ ਵਾਲੇ ਪਾਰਕ ਵਿੱਚ ਇੱਕ ਨੌਜਵਾਨ ਦੀ ਫਾਹੇ ‘ਤੇ...
ਸੂਬੇ ਅੰਦਰ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸੁਰੂ ਕਰ ਦਿੱਤੀ ਗਈ ਹੈ ਜੇਕਰ ਗੱਲ ਕਰੀਏ ਜ਼ਿਲ੍ਹਾ ਫਿਰੋਜ਼ਪੁਰ ਦੀ ਤਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ...
ਚੰਡੀਗੜ੍ਹ,16 ਅਪ੍ਰੈਲ ,(ਬਲਜੀਤ ਮਰਵਾਹਾ ) ਕੋਵਿਡ 19 ਨੂੰ ਲੈ ਕੇ ਜਿੱਥੇ ਪੰਜਾਬ ਦੇ ਸਕੂਲਾਂ ਵਿੱਚ ਸਮੇਂ ਤੋਂ ਪਹਿਲਾਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਉੱਥੇ ਹੀ ਸਕੂਲਾਂ...
ਕੋਰੋਨਾ ਦਾ ਕਹਿਰ ਸਭ ਤੋਂ ਵੱਧ ਅਮਰੀਕਾ ‘ਚ ਦੇਖਿਆ ਜਾ ਰਿਹਾ ਹੈ। ਗਲੋਬਲ ਮਹਾਮਾਰੀ ਬਣ ਚੁੱਕੇ ਕੋਵਿਡ-19 ਨੇ ਅਮਰੀਕਾ ਵਿਚ ਭਿਆਨਕ ਤਬਾਹੀ ਮਚਾਈ ਹੋਈ ਹੈ। ਅਮਰੀਕਾ...
ਪੰਚਕੂਲਾ,16 ਅਪ੍ਰੈਲ , (ਬਲਜੀਤ ਮਰਵਾਹਾ ): ਸੈਕਟਰ 15 ਪੰਚਕੂਲਾ ਵਿੱਚ ਇੱਕੋ ਪਰਿਵਾਰ ਨਾਲ ਸਬੰਧਤ 9 ਲੋਕ ਕੋਰੋਨਾ ਤੋਂ ਪੀੜਤ ਹਨ। ਪੀਜੀਆਈ ਤੋਂ ਰਿਪੋਰਟ ਮਿਲਣ ਤੋਂ ਬਾਅਦ...
ਜਿੱਥੇ ਪੂਰੇ ਦੇਸ਼ ਭਰ ‘ਚ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਹੀ ਛੱਤੀਸਗੜ੍ਹ ਦੇ ਕੋਰਬਾ ਜ਼ਿਲੇ ਦਾ ਕਟਘੋਰਾ ਇਨ੍ਹੀਂ ਦਿਨੀਂ ਕੋਰੋਨਾ ਦਾ ਹਾਟਸਪਾਟ ਬਣਿਆ ਹੋਇਆ...
ਅਮਰੀਕਾ ਵਿਚ ਨਿਊ ਯਾਰਕ ਤੋਂ ਬਾਅਦ ਨਿਊ ਜਰਸੀ ਕੋਰੋਨਾਵਾਇਰਸ ਦੀ ਸਭ ਤੋਂ ਵੱਡੀ ਮਾਰ ਹੇਠ ਆ ਗਿਆ ਹੈ। ਕੋਰੋਨਾ ਖਿਲਾਫ ਲੜਾਈ ਵਿਚ ਸਿੱਖ ਭਾਈਚਾਰੇ ਦੇ ਯੋਗਦਾਨ...
ਲੁਧਿਆਣਾ, 16 ਅਪ੍ਰੈਲ: ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਦੇ ਵਿੱਚ ਹੁਣ ਤੱਕ 844 ਸੈਂਪਲ ਲਏ ਜਾ ਚੁੱਕੇ ਨੇ...
ਪਠਾਨਕੋਟ, 16 ਅਪ੍ਰੈਲ: ਜ਼ਿਲ੍ਹਾ ਪਠਾਨਕੋਟ ਦੇ ਏ.ਪੀ.ਡਿਮੋਲਾਜਿਸਟ ਡਾਕਟਰ ਵਨਿਤਬ ਬਲ ਨੇ ਜਾਣਕਾਰੀ ਦਿੱਤੀ ਕਿ ਪਠਾਨਕੋਟ ‘ਚ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਨੇ ਦੱਸਿਆ ਕਿ...
ਪੰਜਾਬ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਗਏ ਸੀ ਕਿ ਪੰਦਰਾਂ ਅਪਰੈਲ ਯਾਨੀ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੰਡੀਆਂ ਚ ਕਰ ਦਿੱਤੀ ਜਾਵੇਗੀ ਅਤੇ...
ਚੰਡੀਗੜ੍ਹ , 15 ਅਪ੍ਰੈਲ , ( ਬਲਜੀਤ ਮਰਵਾਹਾ ) ਕੋਵਿਡ -19 ਨੂੰ ਲੈ ਕੇ ਸੋਹਣੇ ਸ਼ਹਿਰ ਚੰਡੀਗੜ੍ਹ ਨੂੰ ਹਾਟ ਸਪਾਟ ਐਲਾਨ ਦਿੱਤਾ ਗਿਆ ਹੈ । ਇਸ...
ਪੰਜਾਬ ਚ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ।ਪਰ ਜਲੰਧਰ ਦੇ ਵਿੱਚ ਖਰੀਦ ਸ਼ੁਰੂ ਨਾ ਹੋ ਸਕੀ ਕਿਉਂਕਿ ਇਥੇ ਕਿਸਾਨਾਂ ਨੂੰ ਪਾਸ ਜਾਰੀ...
ਚੰਡੀਗੜ੍ਹ,15 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ...
ਚੰਡੀਗੜ੍ਹ, 15 ਅਪ੍ਰੈਲ : ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ 5193 ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਸੈਂਪਲ...