ਚੰਡੀਗੜ੍ਹ/ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ...
ਅੰਮ੍ਰਿਤਸਰ, 8 ਅਪ੍ਰੈਲ : ਮੁੱਖ ਮੰਤਰੀ ਪੰਜਾਬ ਵੱਲੋਂ ਕੋਵਿਡ 19 ਤੋਂ ਰਾਜ ਦੇ ਵਾਸੀਆਂ ਦਾ ਬਚਾਅ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਜਿਥੇ ਸੂਬੇ ਵਿਚ ਸਰਕਾਰ ਵੱਲੋਂ ਲੋੜਵੰਦਾਂ ਲਈਹਰ ਤਰਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਮਾਜਸੇਵੀ ਸੰਸਥਾਵਾਂ ਵੀ ਆਪਣੇ ਫਰਜ਼ ਪਛਾਣਦੀਆਂ ਹੋਈਆਂ ਲੋੜਵੰਦਾਂ ਦੀ ਮਦਦ ਲਈ ਅੱਗੇਆਈਆਂ ਹਨ। ਪੰਜਾਬ ਪੁਲਿਸ ਜੋ ਕਿ ਕੇਵਲ ਅਮਨ-ਕਾਨੂੰਨ ਦੀ ਰਾਖੀ ਲਈ ਹੀ ਜਾਣੀ ਜਾਂਦੀ ਹੈ ਅਤੇ ਇਸ ਲਈ ਅਕਸਰ ਪੁਲਿਸ ਚਰਚਾ ਵਿਚ ਵੀ ਰਹਿੰਦੀ ਸੀ, ਨੇ ਇਨਾਂ ਦਿਨਾਂ ਦੌਰਾਨ ਲੋੜਵੰਦਾਂ ਦੀ ਮਦਦ ਕਰਕੇ ਇਕ ਨਵੀਂ ਸ਼ਾਖ ਬਣਾਈ ਹੈ। ਪੁਲਸ ਦੇ ਅਧਿਕਾਰੀ ਅਤੇ ਜਵਾਨ ਜ਼ਿਲ੍ਹੇ ਭਰ ਵਿਚ ਰੋਜ਼ਾਨਾ ਲੋੜਵੰਦ ਲੋਕਾਂ ਨੂੰ ਲੰਗਰ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾ ਰਹੇ ਹਨ। ਇਸ ਕੰਮ ਵਿਚ ਉਹਆਪਣੀ ਜੇਬ ਵਿਚੋਂ ਵੀ ਪੈਸੇ ਖਰਚ ਰਹੇ ਹਨ ਅਤੇ ਆਪਸੀ ਸਬੰਧ ਵੀ ਇਸ ਕੰਮ ਲਈ ਵਰਤ ਰਹੇ ਹਨ। ਇਸ ਨਾਲ ਪੁਲਸ ਦਾ ਇਕ ਨਵਾਂ ਚਿਹਰਾ ਸਾਹਮਣੇਆਇਆ ਹੈ ਅਤੇ ਲੋਕ ਪੁਲਸ ਦੇ ਕੰਮ ਦੀ ਤਾਰੀਫ਼ ਕਰਨ ਲੱਗੇ ਹਨ। ਬੀਤੇ ਦਿਨ ਹੀ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕੋਟ ਖਾਲਸਾ ਦੇ ਇੰਸਪੈਕਟਰ ਐਸ.ਐਚ.ਓ. ਸੰਜੀਵ ਕੁਮਾਰ ਨੂੰ ਪੁਲਿਸ ਐਵਾਰਡ ਲਈ ਚੁਣਿਆ ਹੈ, ਜੋ ਸੇਵਾ ਦੀ ਭਾਵਨਾ ਨਾਲ ਗਰੀਬ ਅਤੇ ਭੁੱਖੇ ਲੋਕਾਂ ਨੂੰ ਭੋਜਨ ਛਕਾ ਰਹੇ ਹਨ। ਇਸੇ ਹੀ ਲੜੀ ਤਹਿਤਸ਼ਿਵਾਲਾ ਚੋਕੀ ਇੰਚਾਰਜ਼ ਸ਼੍ਰੀ ਪ੍ਰੋਸ਼ਤਮ ਕੁਮਾਰ ਵਲੋ ਸਲੱਮ ਬਸਤੀਆਂ ਵਿਚ ਜਾ ਕੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ਼੍ਰੀ ਪ੍ਰੋਸ਼ਤਮ ਨੇ ਦੱਸਿਆ ਕਿ ਸਾਡੀਪੁਲਸ ਚੌਕੀ ਦੇ ਸਾਰੇ ਕਰਮਚਾਰੀ ਆਪਣੇ ਨਿਜੀ ਖ਼ਰਚਿਆਂ ਵਿਚ ਰੋਜ਼ਾਨਾ ਲੋੜਵੰਦਾਂ ਲਈ ਹਿੱਸਾ ਪਾ ਰਹੇ ਹਨ। ਇਸ ਤੋਂ ਇਲਾਵਾ ਨਿੱਜੀ ਸੰਸਥਾ ਐਡਵਾਂਸ ਇੰਡੀਆਪ੍ਰਜੈਕਟ ਲਿਮ: ਸੈਲੀਬਰੇਸ਼ਨ ਮਾਲ ਦੀ ਹੈਡ ਮੈਡਮ ਨਿਧੀ ਮਹਿਰਾ ਵੱਲਂੋ ਆਪਣੀ ਸੰਸਥਾ ਰਾਹੀ ਰੋਜ਼ਾਨਾ 100 ਰਾਸ਼ਨ ਦੇ ਪੈਕੇਟ ਵੀ ਦਿੱਤੇ ਜਾ ਰਹੇ ਹਨ, ਜੋ ਕਿਸੰਸਥਾ ਦੇ ਕਰਮਚਾਰੀਆਂ ਨਾਲ ਸਹਿਯੋਗ ਕਰਕੇ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।
ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਕਰਫ਼ਿਊ extend ਵਧਾਉਣ ਬਾਰੇ 14 ਅਪ੍ਰੈਲ ਤੋਂ ਬਾਅਦ ਅਜੇ...
ਐਸ ਏ ਐਸ ਨਗਰ, 8 ਅਪ੍ਰੈਲ: ਪੰਜਾਬ ਸਰਕਾਰ ਕੋਰੋਨਾ ਵਾਇਰਸ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਲੋੜੀਂਦੇ ਕਦਮ ਚੁੱਕ ਰਹੀ ਹੈ। ਇਸ ਟੀਚੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜਫੇਜ਼ – 7 ਵਿਖੇ ਸਵੱਛਤਾ ਮੁਹਿੰਮ ਚਲਾਈ ਗਈ।ਆਪਣੀ ਨਿੱਜੀ ਨਿਗਰਾਨੀ ਹੇਠ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਮੁਹਾਲੀ ਤੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਿਹਾ ਹੈ ਅਤੇ ਸਮੇਂ ਦੀ ਲੋੜ ਰਫ਼ਤਾਰ ਨੂੰਜਾਰੀ ਰੱਖਣਾ ਹੈ। ਸੈਨੀਟਾਈਜੇਸ਼ਨ ਦੇ ਕੰਮ ਵਿਚ ਲੱਗੇ ਸਟਾਫ ਨੂੰ ਸਫਾਈ ਦੇ ਦੂਤ ਦੱਸਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰਾਂ ਨਾਲ ਸੰਬੰਧਤਸੁਰੱਖਿਆ ਉਪਕਰਣਾਂ ਸੰਬੰਧੀ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੋਗਾਣੂ-ਮੁਕਤ ਕਰਨ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਸਪਰੇਅ ਮਸ਼ੀਨਾਂ, ਫਾਇਰ ਟੈਂਡਰ, ਹੈਂਡ ਸਪਰੇਅ ਪੰਪ ਦੀ ਵਰਤੋਂ ਕੀਤੀ ਜਾਰਹੀ ਹੈ। ਪਿੰਡਾਂ ਤੋਂ ਇਲਾਵਾ ਝੁੱਗੀਆਂ ਦੇ ਖੇਤਰਾਂ ਨੂੰ ਪਹਿਲ ਦੇ ਅਧਾਰ ‘ਤੇ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ, 8 ਅਪ੍ਰੈਲ : ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ...
ਪਟਿਆਲਾ, 8 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ...
ਪਟਿਆਲਾ, 8 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ...
ਜਲੰਧਰ, 8 ਅਪ੍ਰੈਲ : ਕੋਰੋਨਾ ਵਾਇਰਸ ਤੋਂ ਪੀੜਤ 6 ਵਿਅਕੀਤਆਂ ਵਿਚੋਂ ਤਿੰਨ ਵਿਅਕਤੀਆਂ ਦੀ ਇਲਾਜ਼ ਤੋਂ ਬਾਅਦ ਰਿਪੋਰਟ ਨੈਗੇਟਿਵ ਪਾਈ ਗਈ ਜਿਨ੍ਹਾਂ ਨੂੰ ਸਿਵਲ ਹਸਪਤਾਲ ਤੋਂ...
ਚੰਡੀਗੜ੍ਹ , 8 ਅਪ੍ਰੈਲ : ਬੱਕਰਾ , ਮੁਰਗਾ , ਆਂਡੇ , ਮੱਛੀ ਆਦਿ ਖਾਣ ਨਾਲ ਕੋਰੋਨਾ ਵਾਇਰਸ ਨਹੀਂ ਫੈਲਦਾ।ਇਹਨਾਂ ਹੀ ਨਹੀਂ ਬਲਕਿ ਜਿਹੜੇ ਲੋਕ ਮਾਸਾਹਾਰੀ ਨਹੀਂ...
ਦਿੱਲੀ , 8 ਅਪ੍ਰੈਲ : ਸੰਤ ਨਿਰੰਕਾਰੀ ਮੰਡਲ ਦੇ ਜ਼ੋਨਲ ਇੰਚਾਰਜ ਹਰਭਜਨ ਸਿੰਘ ਨੇ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ...
ਖੰਨਾ, 08 ਅਪ੍ਰੈਲ; ਪਿੰਡ ਸ਼ਾਹਪੁਰ ਦੇ ਨਗਰ ਨਿਵਾਸੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ ਐੱਸ ਪੀ ਖੰਨਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ...
ਜਗਰਾਓਂ ਦੇ ਪਿੰਡ ਚੋਂਕੀਮਾਨ ਵਿੱਚ 54 ਸਾਲ ਦੇ ਕਰੋਨਾ ਪਾਜ਼ਿਟਿਵ ਦੇ 8 ਪਰਿਵਾਰਿਕ ਮੈਬਰਾਂ ਦੀ ਰਿਪੋਰਟ ਆਈ ਨੈਗਟਿਵ ਤੇ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਪਾਜ਼ਿਟਿਵ ਪਾਏ...
ਮੋਹਾਲੀ, 09 ਅਪ੍ਰੈਲ (ਆਸ਼ੂ ਅਨੇਜਾ) : “ਜ਼ਿਲ੍ਹਾ ਪ੍ਰਸ਼ਾਸਨ ਜ਼ਿਲੇ ਵਿਚ ਪੈਦਾ ਹੋ ਰਹੀ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਸ ਸਥਿਤੀ ਨਾਲ ਨਜਿਠਣ ਲਈ ਪੂਰੀ...
ਲੁਧਿਆਣਾ, 08 ਅਪਰੈਲ (ਸੰਜੀਵ ਸੂਦ):ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ ਲਗਾਤਾਰ ਕਰੋਨਾ ਵਾਇਰਸ ਨੂੰ ਲੈ ਕੇ ਚਿੰਤਿਤ ਨੇ ਅਤੇ ਉਨ੍ਹਾਂ ਵੱਲੋਂ ਇਸ ਵਾਇਰਸ...
ਵਿਸ਼ਵ ਭਰ ਵਿੱਚ ਕਰੋਨਾ ਵਾਇਰਸ ਕਰਕੇ ਜਿੱਥੇ N95 ਮਾਸਕ ਅਤੇ ਪੀ ਪੀ ਕਿੱਟਾਂ ਦੀ ਡਿਮਾਂਡ ਲਗਾਤਾਰ ਵਧਦੀ ਜਾ ਰਹੀ ਹੈ ਉਥੇ ਹੀ ਭਾਰਤ ਦੇ ਵਿੱਚ ਵੀ...
ਲੁਧਿਆਣਾ, 08 ਅਪ੍ਰੈਲ (ਸੰਜੀਵ ਸੂਦ): ਕੋਰੋਨਾ ਵਾਇਰਸ ਦਾ ਕਹਿਰ ਦੀਨੋ ਦੀਨ ਵੱਧਦਾ ਜਾ ਰਿਹਾ ਹੈ। ਦੱਸ ਦਈਏ ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ 410 ਕਰੋਨਾ ਵਾਇਰਸ ਦੇ...
ਪੰਜਾਬ ਪੁਲਿਸ ਨੇ ਕੋਵਿਡ -19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ, ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ਦੇ ਮਾਹੌਲ ਨਾਲ ਨਜਿੱਠਣ ਲਈ...
ਕਹਿੰਦੇ ਹਨ ਕਿ ਹਰ ਕੋਈ ਭੁੱਖਾ ਜਾਗਦਾ ਜ਼ਰੂਰ ਹੈ ਪਰ ਭਗਵਾਨ ਉਸਨੂੰ ਕਦੇ ਭੁੱਖਾ ਸੌਣ ਨਹੀਂ ਦਿੰਦਾ ਅਤੇ ਜਦੋ ਦੇਸ਼ ਉਤੇ ਮੁਸ਼ਕਿਲ ਹੋਵੇਂ ਤਾਂ ਹਰ ਕੋਈ...
ਮੋਗਾ, 07 ਅਪਰੈਲ (ਦੀਪਕ ਸਿੰਗਲਾ): ਮੋਗਾ ਵਿੱਚ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਪੁਲਿਸ ਵੱਲੋਂ 13 ਮੁਸਲਿਮ ਵਰਗ ਦੇ ਲੋਕਾਂ ਨੂੰ ਆਇਸੋਲੇਟ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਖਪਤਕਾਰਾਂ ਲਈ ਫਿਕਸਡ ਚਾਰਜ ਘਟਾਉਣ ਦੇ ਫੈਸਲੇ ਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਵਾਗਤ ਕੀਤਾ ਹੈ। ਪ੍ਰਤਾਪ...
ਅੰਮ੍ਰਿਤਸਰ, 07 ਅਪ੍ਰੈਲ: ਅੰਮ੍ਰਿਤਸਰ ਏਅਰ ਪੋਰਟ ਤੋਂ ਅੱਜ ਭਾਰਤ ਸਰਜਰ ਵਲੋਂ ਅਮਰੀਕਾ ਅਤੇ ਕੈਨੇਡਾ ਵਾਸਤੇ ਦੋ ਖ਼ਾਸ ਜਹਾਜ ਭੇਜੇ ਜਾ ਰਹੇ ਨੇ । ਇਨ੍ਹਾਂ ਵਿਚ ਅਮਰੀਕਾ...
ਪਠਾਨਕੋਟ, 07 ਅਪਰੈਲ: ਪਠਾਨਕੋਟ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਪਠਾਨਕੋਟ ਦੇ ਵਿੱਚ ਕੁੱਲ ਕੋਰੋਨਾ ਦੇ ਮਾਮਲੇ 6 ਹੋ ਚੁੱਕੇ ਹਨ। ਦੱਸ...
ਚੰਡੀਗੜ੍ਹ, 7 ਅਪ੍ਰੈਲ: ਪੰਜਾਬ ਦੇ ਸਿਹਤ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਨਿਜ਼ਾਮੂਦੀਨ ਮਰਕਜ਼ ਸਮਾਗਮ ਦੇ ਸਾਰੇ ਤਬਲਿਗੀ ਜਮਾਤ ‘ਚ ਹਿੱਸਾ ਲੈਣ ਵਾਲਿਆਂ ਨੂੰ 24 ਘੰਟੇ ਦੀ...
ਚੰਡੀਗੜ੍ਹ, 7 ਅਪ੍ਰੈਲ: ਕੋਰੋਨਾ ਵਾਇਰਸ ਦੋਰਾਨ ਪੰਜਾਬ ਵਿੱਚ ਲਗਾਏ ਕਰਫ਼ਿਊ ਕੁਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਅੰਮ੍ਰਿਤਸਰ, 07 ਅਪ੍ਰੈਲ: ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ...
ਡੀਜੀਪੀ ਦਿਨਕਰ ਗੁਪਤਾ ਨੇ ਫੇਸਬੁੱਕ ‘ਤੇ ਲਾਈਵ ਆ ਕੇ ਕਰਫ਼ਿਊ ਸਬੰਧੀ ਲੋਕਾਂ ਨਾਲ ਫੀਡਬੈਕ ਸਾਂਝੀ ਕੀਤੀ। ਤਕਰੀਬਨ ਇੱਕ ਘੰਟਾਂ ਉਹਨਾਂ ਨੇ ਲੋਕਾਂ ਨਾਲ ਗੱਲ ਬਾਤ ਕੀਤੀ...