Punjab
ਪਾਕਿਸਤਾਨ ਨੇ ਪੰਜਾਬ ‘ਚ ਹਥਿਆਰ ਭੇਜੇ, ਬੀ.ਐੱਸ.ਐੱਫ ਨੇ ਤਰਨਤਾਰਨ ‘ਚ ਚਲਾਇਆ ਸਰਚ ਆਪ੍ਰੇਸ਼ਨ

2 ਦਸੰਬਰ 2023: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਅੱਤਵਾਦੀਆਂ ਅਤੇ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਇਹ ਆਸਟ੍ਰੀਆ ਦਾ ਬਣਿਆ ਗਲਾਕ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ ਲਈ ਕਰ ਸਕਦੇ ਹਨ।
Continue Reading