Connect with us

India

ਪਾਕਿਸਤਾਨ ਵੱਲੋਂ ਜੰਗਬੰਦੀ ਦੀ ੳੁਲੰਘਣਾ, ਭਾਰਤੀ ਫ਼ੌਜ ਵੱਲੋਂ ਮੂੰਹ ਤੋੜ ਜਵਾਬ

Published

on

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ ‘ਚ ਸਰਹੱਦ ‘ਤੇ ਅੱਜ ਭਾਵ ਮੰਗਲਵਾਰ ਦੀ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਜਿਸ ਦਾ ਭਾਰਤੀ ਫ਼ੌਜ ਵੱਲੋਂ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।