Punjab ਫਿਰੋਜ਼ਪੁਰ ‘ਚ ਦੇਖਿਆ ਪਾਕਿਸਤਾਨੀ ਡਰੋਨ, BSF ਨੇ ਹੈਰੋਇਨ ਤੇ ਹਥਿਆਰ ਕੀਤੇ ਬਰਾਮਦ Published 3 years ago on February 10, 2023 By admin 9 ਅਤੇ 10 ਫਰਵਰੀ ਦੀ ਰਾਤ ਨੂੰ ਪਾਕਿਸਤਾਨੀ ਡਰੋਨਾਂ ਦੁਆਰਾ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਕਰੀਬ 3 ਕਿਲੋ ਹੈਰੋਇਨ, 1 ਚੀਨ ਦਾ ਬਣਿਆ ਪਿਸਤੌਲ, ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ। Related Topics:BSFdroneferozpurLATESTpakistanpunjab newsweaponsworld punajbi tv Up Next ਸਾਬਕਾ ਖਪਤਕਾਰ ਅਦਾਲਤ ਦੇ ਜੱਜ ਨੇ ਕੀਤੀ ਖੁਦਕੁਸ਼ੀ: ਸੰਗਰੂਰ ‘ਚ ਟਰੇਨ ਅੱਗੇ ਮਾਰੀ ਛਾਲ Don't Miss ਪੰਜਾਬ ਦੇ ਸਾਬਕਾ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ Continue Reading You may like ਇਰਾਨ–ਇਜ਼ਰਾਈਲ ਯੁੱਧ: ਅੱਗ ‘ਚ ਝੁਲਸਦਾ ਮੱਧ-ਪੂਰਬ ਅਤੇ ਯਹੂਦੀ ਮੁਸਲਿਮ ਟਕਰਾਅ ਦਾ ਇਤਿਹਾਸ LOC ਤੇ JK ਦੇ ਕਈ ਇਲਾਕਿਆਂ ‘ਚ ਦਿਖੇ ਪਾਕਿਸਤਾਨ ਡਰੋਨ ਵੱਡੀ ਖਬਰ: AAP ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ ਪਾਕਿਸਤਾਨ ‘ਚ ਗ੍ਰਿਫ਼ਤਾਰ ਸ਼ਰਨਦੀਪ ਨਾਲ ਜੁੜੀ ਵੱਡੀ ਅਪਡੇਟ ਪਾਕਿਸਤਾਨ ਦੇ ਕਵੇਟਾ ‘ਚ ਬੰ.ਬ ਧ.ਮਾ.ਕਾ BSF ਨੂੰ ਮਿਲੀ ਸਫਲਤਾ