Punjab
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਛੱਡਿਆ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਅੱਜ ਸਵੇਰ ਤੋਂ ਭਾਵ ਮੰਗਲਵਾਰ ਤੋਂ ਪਿੰਡ ਮੂਸੇਵਾਲਾ ‘ਚ ਨਹੀਂ ਰੁਕਣਗੇ ਅਤੇ ਉਨ੍ਹਾਂ ਨੂੰ ਮਿਲਣ ਆਉਣ ਵਾਲੇ ਸੱਜਣਾਂ ਨੂੰ ਬੇਨਤੀ ਹੈ ਕਿ ਉਹ ਇਸ ਬਾਰੇ ਜਾਣਕਾਰੀ ਲਈ ਕੁਝ ਮਹੀਨੇ ਉਡੀਕ ਕਰਨ। ਅਸੀਂ ਆਪਣੇ ਪਿੰਡ ਆਉਣ ਬਾਰੇ ਪੋਸਟ ਪਾ ਕੇ ਜਾਣਕਾਰੀ ਦੇ ਦੇਵਾਂਗੇ।
Continue Reading